ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ ਚੰਡੀਗੜ੍ਹ, 12 ਮਾਰਚ: ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ...








