1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ, 697 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਕੀਤੇ ਜ਼ਬਤ ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ...








