— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ —2019 ਤੋਂ ਜੇਲ੍ਹ ਚੋਂ ਬਾਹਰ ਸੀ ਦੋਸ਼ੀ ਅਮੋਲਕ , ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਅਧੀਨ 10 ਐਫਆਈਆਰਜ਼ ਦਾ ਕਰ ਰਿਹਾ ਹੈ ਸਾਹਮਣਾ: ਡੀਜੀਪੀ ਗੌਰਵ ਯਾਦਵ —ਗ੍ਰਿਫ਼ਤਾਰੀ ਤੋਂ ਬਚਣ ਲਈ ਅਕਸਰ ਆਪਣੀ ਰਿਹਾਇਸ਼ ਬਦਲਦੇ...








