‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਟੜੀ ਤੋਂ ਉਤਾਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਬਲਤੇਜ ਪੰਨੂ ਹਾਲ ਹੀ ਵਿੱਚ ਕੁਝ ਸਮੂਹਾਂ ਵੱਲੋਂ ਕੀਤੇ ਗਏ ਸਮੂਹਿਕ ਪ੍ਰਦਰਸ਼ਨਾਂ ਅਤੇ ਅੰਦੋਲਨਾਂ ਦਾ ਇਸਤੇਮਾਲ ਨਸ਼ਾ ਵਿਰੋਧੀ ਮੁਹਿੰਮ ਦੀ ਸਫ਼ਲਤਾ ਨੂੰ ਢਾਹ ਲਾਉਣ ਲਈ ਕੀਤਾ ਜਾ ਰਿਹਾ ਹੈ: ਪੰਨੂ ਪੰਨੂ ਨੇ ਪੰਜਾਬੀਆਂ ਨੂੰ ਇੱਕਜੁੱਟ ਹੋਣ ਅਤੇ ਨਸ਼ਿਆਂ...








