breaking news
ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਸੀਨੀਅਰ ਅਧਿਕਾਰੀਆਂ ਨੇ “ਨੋ ਵਹੀਕਲ ਬੁੱਧਵਾਰ” ਪਹਿਲ ਜਾਰੀ ਰੱਖੀ

ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਸੀਨੀਅਰ ਅਧਿਕਾਰੀਆਂ ਨੇ “ਨੋ ਵਹੀਕਲ ਬੁੱਧਵਾਰ” ਪਹਿਲ ਜਾਰੀ ਰੱਖੀ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ ਰਾਜੇਸ਼ ਪ੍ਰਸਾਦ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਅੱਜ ਵੀ ਈਂਧਣ ਦੀ ਸੰਭਾਲ਼ ਅਤੇ ਵਾਤਾਵਰਣ ਅਨੁਕੂਲ ਆਵਾਜਾਈ ਨੂੰ ਹੁਲਾਰਾ ਦੇਣ ਹਿਤ "ਨੋ ਵਹੀਕਲ...

ਪੰਜਾਬ ਲਈ ਖਤਰੇ ਦੀ ਘੰਟੀ: ਵੜਿੰਗ

ਕਿਹਾ: ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦੀ ਅੱਤਵਾਦੀਆਂ ਵੱਲੋਂ ਵੀਡੀਓ ਜਾਰੀ ਕਰਨਾ ਚਿੰਤਾਜਨਕ ਚੰਡੀਗੜ੍ਹ, 28 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦੇ ਕਤਲ ਨਾਲ ਸੰਬੰਧਿਤ ਦੱਸੇ ਜਾ ਰਹੇ ਵੀਡੀਓ ਫੁਟੇਜ ਨੂੰ ਅੱਤਵਾਦੀਆਂ ਵੱਲੋਂ ਜਾਰੀ ਕਰਨਾ ਬਹੁਤ ਹੀ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

• ਧੂਰੀ ਦੇ ਅਰਪਿਤ ਅਤੇ ਮੋਹਾਲੀ ਦੇ ਵਿਸ਼ੇਸ਼ ਸੂਦ ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਇੰਸਟੀਚਿਊਟ ਦੇ ਜਲ ਸੈਨਾ ਅਫਸਰਾਂ ਦੀ ਗਿਣਤੀ 24 ਹੋਈ • ਅਮਨ ਅਰੋੜਾ ਵੱਲੋਂ ਦੋਵੇਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੀ ਸੇਵਾ ਵਿੱਚ ਸਫਲ ਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ...

“ਭਗਵੰਤ ਮਾਨ ਨਗਰ ਕੋਂਸਲ ਅਤੇ ਨਗਰ ਨਿਗਮ ਚੋਣ ਜਿੱਤਣ ਲਈ ਪੰਜਾਬ ਵਿੱਚ ਲੋਕਤੰਤਰ ਦਾ ਘਾਣ ਅਤੇ Democracy ਦਾ Murder ਕਰਨ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਰਿਹਾ ਹੈ” — ਬਿਕਰਮ ਸਿੰਘ ਮਜੀਠੀਆ

“ 29 ਤਾਰੀਖ ਦੀ ਕਾਉਂਟਿੰਗ ਦੀ ਸਾਜ਼ਿਸ਼ ਦਾ ਮਜੀਠੀਆ ਵਲੋਂ ਪਰਦਾਫਾਸ਼ … AAP ਉਮੀਦਵਾਰਾਂ ਨੂੰ ਜਿਤਾਉਣ ਲਈ ਪਹਿਲਾਂ ਮਜੀਠਾ ਅਤੇ ਆਸਪਾਸ ਤੈਨਾਤ ਕੀਤੇ ਅਧਿਕਾਰੀ ਹੁਣ ਕਾਉਂਟਿੰਗ ਸੈਂਟਰਾਂ ‘ਤੇ ਭੇਜੇ ਗਏ” ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਨਗਰ ਕੌਂਸਲ ਚੋਣਾਂ ਦੀ 29 ਤਾਰੀਖ ਨੂੰ ਹੋਣ ਵਾਲੀ...

ਭਾਜਪਾ ਵੱਲੋਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ; ਪ੍ਰਭਾਵਿਤ ਨਗਰ ਨਿਗਮ ਖੇਤਰਾਂ ਵਿੱਚ ਦੁਬਾਰਾ ਚੋਣ ਕਰਵਾਉਣ ਦੀ ਮੰਗ

ਭਾਜਪਾ ਵੱਲੋਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ; ਪ੍ਰਭਾਵਿਤ ਨਗਰ ਨਿਗਮ ਖੇਤਰਾਂ ਵਿੱਚ ਦੁਬਾਰਾ ਚੋਣ ਕਰਵਾਉਣ ਦੀ ਮੰਗ

ਭਾਰਤੀ ਜਨਤਾ ਪਾਰਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ, ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ, ਅੱਜ ਪੰਜਾਬ ਰਾਜ ਚੋਣ ਆਯੁਕਤ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਚੱਲ ਰਹੀਆਂ ਨਗਰ ਨਿਗਮ ਚੋਣਾਂ ਦੌਰਾਨ ਹੋਈਆਂ ਕਥਿਤ ਵੱਡੇ ਪੱਧਰ ਦੀਆਂ ਗੜਬੜੀਆਂ ਸਬੰਧੀ ਵਿਸਥਾਰਪੂਰਵਕ ਮੈਮੋਰੈਂਡਮ-ਕਮ-ਸ਼ਿਕਾਇਤ ਪੱਤਰ...

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...

ਉੱਘੇ ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਜਰਖੜ ਸਟੇਡੀਅਮ ਵਿਖੇ  31 ਮਈ ਨੂੰ ਹੋਵੇਗਾ ਵਿਸ਼ੇਸ਼ ਸਨਮਾਨ

ਉੱਘੇ ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਜਰਖੜ ਸਟੇਡੀਅਮ ਵਿਖੇ 31 ਮਈ ਨੂੰ ਹੋਵੇਗਾ ਵਿਸ਼ੇਸ਼ ਸਨਮਾਨ

ਰੇਲ ਕੋਚ ਫੈਕਟਰੀ ਦੇ ਸਾਬਕਾ ਨਾਮੀ ਕੌਮੀ ਖਿਡਾਰੀ ਅਤੇ ਸਰਜੀਤ ਹਾਕੀ ਦੇ ਰਹਿਨੁਮਾ,ਹਾਕੀ ਖੇਡ ਨੂੰ ਸਮਰਪਿਤ ਸ਼ਖਸੀਅਤ ਸੁਰਿੰਦਰ ਸਿੰਘ ਭਾਪਾ ਦਾ 16ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੌਰਾਨ ਦੇ 31 ਮਈ ਨੂੰ ਫਾਈਨਲ ਸਮਾਰੋਹ ਤੇ ਜਰਖੜ ਖੇਡ ਸਟੇਡੀਅਮ ਵਿਖੇ ਵਿਸ਼ੇਸ਼ ਸਨਮਾਨ ਹੋਵੇਗਾ। ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ...

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ...

ਚੰਡੀਗੜ੍ਹ ਨੂੰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ ਮੇਜ਼ਬਾਨੀ ਦਾ ਅਧਿਕਾਰ ਮਿਲਿਆ

ਚੰਡੀਗੜ੍ਹ ਨੂੰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ ਮੇਜ਼ਬਾਨੀ ਦਾ ਅਧਿਕਾਰ ਮਿਲਿਆ

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪ੍ਰਤਿਸ਼ਠਿਤ ਇੰਟਰਨੈਸ਼ਨਲ ਐਥਲੈਟਿਕਸ ਈਵੈਂਟ ਦੀ ਮੇਜ਼ਬਾਨੀ ਮਿਲਣ 'ਤੇ ਖੁਸ਼ੀ ਵਿਅਕਤ ਕੀਤੀ ਸ਼ਹਿਰ ਦੇ ਖੇਡ ਪਰਿਦ੍ਰਿਸ਼ ਲਈ ਇੱਕ ਬੜੀ ਉਪਲਬਧੀ ਦੇ ਰੂਪ ਵਿੱਚ, ਏਸ਼ੀਅਨ ਐਥਲੈਟਿਕਸ ਐਸੋਸੀਏਸ਼ਨ ਨੇ ਚੰਡੀਗੜ੍ਹ ਨੂੰ ਪ੍ਰਤਿਸ਼ਠਿਤ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ...

ਵੱਡੀ ਖ਼ਬਰਾਂ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30...

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 15 ਮਾਰਚ: "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ...

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨਿਵੇਸ਼ਕਾਂ ਲਈ ਵਿਚਾਰ ਸਾਂਝੇ ਕਰਨ ਅਤੇ ਮੌਕਿਆਂ ਦੀ ਪੜਚੋਲ ਲਈ ਢੁਕਵਾਂ ਮੰਚ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੰਜਾਬ ਰਵਾਇਤੀ ਖੇਤੀਬਾੜੀ ਤੋਂ ਵੈਲਯੂ ਐਡਿਡ ਵਾਲੀ ਬਰਾਮਦ ਵੱਲ ਵਧ ਰਿਹੈ, ਫੂਡ ਪ੍ਰੋਸੈਸਿੰਗ ਕਿਸਾਨਾਂ ਦੀ ਖੁਸ਼ਹਾਲੀ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਭਗਵੰਤ ਮਾਨ ਸਰਕਾਰ ਦਾ ਟੀਚਾ ਪ੍ਰਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ 'ਤੇ ਧਿਆਨ ਕੇਂਦਰਿਤ ਕਰਕੇ ਮੋਹਾਲੀ ਨੂੰ ਟਾਇਰ-1 ਆਈਟੀ ਹੱਬ ਵਜੋਂ ਵਿਕਸਿਤ ਕਰਨਾ: ਸੀਮਾ ਬਾਂਸਲ ਪੰਜਾਬ ਸਰਕਾਰ ਗਲੋਬਲ ਸਮਰੱਥਾ ਕੇਂਦਰਾਂ ਦੇ ਸਮਰਥਨ ਅਤੇ ਡਿਜੀਟਲ ਵਿਕਾਸ 'ਚ ਤੇਜੀ ਲਿਆਉਣ ਲਈ ਵੱਖ-ਵੱਖ ਵਿੱਤੀ ਅਤੇ ਗੈਰ-ਵਿੱਤੀ ਪ੍ਰੋਤਸਾਹਨ ਪੇਸ਼ ਕਰ ਰਹੀ...

ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ, ਮੁਲਾਜ਼ਮ ਏਕਤਾ ਦੀ ਵੱਡੀ ਜਿੱਤ: ਬਲਬੀਰ ਸਿੱਧੂ

“ਹਾਈ ਕੋਰਟ ਨੇ ਖ਼ਜ਼ਾਨਾ ਭਰਿਆ ਹੋਣ ਦੀ ਰੱਟ ਲਾ ਰਹੀ ਮਾਨ ਸਰਕਾਰ ਨੂੰ ਦਿਖਾਇਆ ਸ਼ੀਸ਼ਾ” ਮੋਹਾਲੀ, 14 ਮਾਰਚ 2026 ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ...

ਭਾਜਪਾ ਦੀ ਰੈਲੀ ‘ਤੇ ਵੜਿੰਗ ਨੇ ਕੱਸਿਆ ਤੰਜ – ਦੱਸਿਆ-ਆਉਟਸੋਰਸ ਕੀਤਾ ਹੋਇਆ ਸ਼ੋਅ, ਬਾਹਰੋਂ ਲਿਆਂਦੇ ਗਏ ਮੇਜ਼ਬਾਨ ਤੇ ਮਹਿਮਾਨ

ਕਿਹਾ: ਮੋਗਾ ਰੈਲੀ ਵਿੱਚ ਪੰਜਾਬੀਆਂ ਨਾਲੋਂ ਬਾਹਰਲੇ ਲੋਕ ਜ਼ਿਆਦਾ ਸਨ ਸਵਾਲ: ਸ਼ਾਹ ਨੇ ਪੰਜਾਬ ਲਈ ਕੀ ਨਵਾਂ ਦਿੱਤਾ? ਚੰਡੀਗੜ੍ਹ, 14 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਫੜ੍ਹਾਂ ਅਤੇ ਦਾਅਵਿਆਂ ਦੇ ਬਾਵਜੂਦ ਮੋਗਾ ਵਿੱਚ ਹੋਈ ਰੈਲੀ ਪੂਰੀ ਤਰ੍ਹਾਂ ਫਿੱਕੀ ਸਾਬਤ ਹੋਈ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ – 2026 – ਏਰੋਸਪੇਸ ਅਤੇ ਰੱਖਿਆ ਸੈਸ਼ਨ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ ਚੰਡੀਗੜ੍ਹ/ਮੋਹਾਲੀ, ਮਾਰਚ 14- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ ‘ਤੇ: ਸੰਜੀਵ ਅਰੋੜਾ

ਕੈਬਨਿਟ ਮੰਤਰੀ ਵੱਲੋਂ ਕਾਲਕਟ ਭਵਨ ਵਿੱਚ ਦੱਖਣੀ ਕੋਰੀਆ ਦੇ ਪੈਂਗਯੋ ਟੈਕਨੋ ਵੈਲੀ ਦੀ ਤਰਜ਼ ‘ਤੇ ਨਵੇਂ ਸਟਾਰਟ-ਅਪ ਹੱਬ ਦਾ ਐਲਾਨ ਕਿਹਾ, ਨਵੇਂ ਨੀਤੀਗਤ ਸੁਧਾਰਾਂ ਤਹਿਤ ਆਈਟੀ ਕੰਪਨੀਆਂ ਨੂੰ ਦੇਸ਼ ਵਿੱਚ ਸਭ ਤੋਂ ਸਸਤੀ ਬਿਜਲੀ; ਕਰਮਚਾਰੀ ਸਬਸਿਡੀ ਵਿੱਚ ਵਾਧਾ ਸਾਡਾ ਉਦੇਸ਼ ਮੋਹਾਲੀ ਨੂੰ ਏਸ਼ੀਆ ਦੇ ਨਕਸ਼ੇ 'ਤੇ ਲਿਆਉਣਾ: ਮੁੱਖ ਸਕੱਤਰ...

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

* ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਲਗਾਤਾਰ ਪਹੁੰਚ ਅਤੇ ਨਿਵੇਸ਼ਕ-ਪੱਖੀ ਸੁਧਾਰਾਂ ਨਾਲ ਪੰਜਾਬ ਪ੍ਰਤੀ ਵਿਸ਼ਵ ਪੱਧਰ 'ਤੇ ਵਧਿਆ ਭਰੋਸਾ * ਕੈਬਨਿਟ ਮੰਤਰੀ ਬੈਂਸ ਨੇ ਕੈਂਬ੍ਰਿਜ ਅਤੇ ਆਕਸਫੋਰਡ ਵਰਗੀਆਂ ਯੂਕੇ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਅਕਾਦਮਿਕ ਸਹਿਯੋਗ ਦੀ ਇੱਛਾ ਪ੍ਰਗਟਾਈ ਚੰਡੀਗੜ੍ਹ, 13 ਮਾਰਚ: ਪੰਜਾਬ ਵਿੱਚ ਨਿਵੇਸ਼ ਲਈ ਬਣੇ...

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਆਰਸੇਲਰ ਮਿੱਤਲ, ਟਾਟਾ ਸਟੀਲ, ਜੇ.ਐੱਸ.ਡਬਲਿਊ ਗਰੁੱਪ ਅਤੇ ਟ੍ਰਾਈਡੈਂਟ ਗਰੁੱਪ ਨੇ ਪੰਜਾਬ ਵਿੱਚ ਵੱਡੇ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨਿਵੇਸ਼-ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ, ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਵਾਅਦਾ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ ਹੈ ਪੰਜਾਬ: ਅਮਨ ਅਰੋੜਾ ਚੰਡੀਗੜ੍ਹ/ਐੱਸ.ਏ.ਐੱਸ ਨਗਰ, 13 ਮਾਰਚ        ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ...

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਮੋਹਾਲੀ, ਮਾਰਚ 13- ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ...