ਤੁਰੰਤ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਦਾ ਵਿਕਲਪ ਬਹਾਲ ਕਰੋ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 26 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਵੱਲੋਂ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੇਤਰੀ ਭਾਸ਼ਾਵਾਂ ਦੇ ਵਿਕਲਪ ਦੀ ਸੂਚੀ ਵਿਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦਾ...








