ਜਾਖੜ ਦੀ ਹਾਲਤ 'ਨਾ ਘਰ ਦਾ ਨਾ ਘਾਟ ਦਾ' ਵਰਗੀ ਹੋ ਗਈ ਹੈ, ਭਾਜਪਾ 'ਚ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ, ਉਨ੍ਹਾਂ ਨੂੰ ਪਾਰਟੀ ਮੀਟਿੰਗਾਂ 'ਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ - ਨੀਲ ਗਰਗ ਜਾਖੜ ਜੋ ਮਰਜ਼ੀ ਕਰ ਲੈਣ ਪਰ ਮੁੱਖ ਮੰਤਰੀ ਬਣਨ ਦਾ ਉਨ੍ਹਾਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ - ਨੀਲ ਗਰਗ...








