ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ...








