•ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ * ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ ਚੰਡੀਗੜ੍ਹ, 2 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ...








