breaking news
ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ

ਚੰਡੀਗੜ੍ਹ 21 ਜਨਵਰੀ 2025: ਰਾਜ ਚੋਣ ਕਮਿਸ਼ਨ ਨੇ ਮਿਤੀ 20.01.2024 ਨੂੰ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਪੀ.ਡਬਲਯੂ.ਡੀ. ਵੱਲੋਂ 745 ਕਿਲੋਮੀਟਰ ਲੰਬੀਆਂ 22 ਰਾਜ ਸੜਕਾਂ ਨੂੰ ਲੰਬੇ ਸਮੇਂ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੀਤਾ ਜਾ ਰਿਹਾ ਅਪਗ੍ਰੇਡ ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ...

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

* ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ ਚੰਡੀਗੜ੍ਹ, 21 ਜਨਵਰੀ: ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ...

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 21 ਜਨਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ...

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

* ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ-ਹਰਜੋਤ ਸਿੰਘ ਬੈਂਸ ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ...

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ

- ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ...

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

* 10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ, 19 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ...

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ...

ਹੁਣ ਸਰਕਾਰੀ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੱਸਣ ਦੀ ਸੂਰਤ ਵਿੱਚ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ

ਹੁਣ ਸਰਕਾਰੀ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੱਸਣ ਦੀ ਸੂਰਤ ਵਿੱਚ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ

ਸੱਪਾਂ ਦੇ ਜ਼ਹਿਰ ਤੋਂ ਬਚਾਅ ਲਈ ਪੋਲੀਵੈਲੈਂਟ ਦਵਾਈ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰੀ ਪਸ਼ੂ ਹਸਪਤਾਲਾਂ ਵਿੱਚ ਉਪਲਬਧ ਹੈ: ਗੁਰਮੀਤ ਸਿੰਘ ਖੁੱਡੀਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ, ਹਰ ਪਸ਼ੂ ਹਸਪਤਾਲ ਵਿੱਚ ਸੱਪ ਦੇ ਡੰਗਣ ਦੇ ਇਲਾਜ ਸਬੰਧੀ ਐਸ.ਓ.ਪੀ ਚੰਡੀਗੜ੍ਹ, 18 ਜਨਵਰੀ: ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਬਿਹਤਰ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.