breaking news
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ...

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 8 ਜਨਵਰੀ: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ...

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਮੁੱਖ ਸਕੱਤਰ ਦੀ ਨਿਯੁਕਤ ਸੂਬੇ ਲਈ ਹੁੰਦੀ ਹੈ, ਚੰਡੀਗੜ੍ਹ ਕੋਈ ਸੂਬਾ ਨਹੀਂ ਹੈ ਅਤੇ ਨਾ ਹੀ ਇਥੇ ਕੋਈ ਮੁੱਖ ਮੰਤਰੀ ਹੈ- ਨੀਲ ਗਰਗ ਚੰਡੀਗੜ੍ਹ 'ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ, ਕੇਂਦਰ ਸਰਕਾਰ ਸੂਬੇ ਦੀ ਸਲਾਹ ਤੋਂ ਬਿਨਾਂ ਇੰਨੀ ਵੱਡੀ ਨਿਯੁਕਤੀ ਕਿਵੇਂ ਕਰ ਸਕਦੀ ਹੈ? - ਨੀਲ ਗਰਗ ਚੰਡੀਗੜ੍ਹ, 8 ਜਨਵਰੀ ਆਮ ਆਦਮੀ ਪਾਰਟੀ (ਆਪ) ਨੇ...

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ....

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ...

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਸਾਂਝੇ ਯਤਨਾਂ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਨਾਲ ਮੁਲਾਕਾਤ ਕੀਤੀ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਸਾਂਝੇ ਯਤਨਾਂ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਨਾਲ ਮੁਲਾਕਾਤ ਕੀਤੀ

ਰਾਜਪਾਲ ਨੇ ਸਿੱਖਿਆ ਵਟਾਂਦਰਾ ਪ੍ਰੋਗਰਾਮਾਂ ਦੇ ਦਾਇਰੇ ਨੂੰ ਵਧਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਚੰਡੀਗੜ੍ਹ, 7 ਜਨਵਰੀ: ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਦੇ ਰਾਜਪਾਲ ਸ਼. ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ...

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 - ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ:ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ:ਮੁੱਖ ਚੋਣ ਅਧਿਕਾਰੀ ਸਿਬਿਨ ਸੀ

- ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ - 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਚੰਡੀਗੜ੍ਹ, 7 ਜਨਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ...

ਦੇਸ਼ ’ਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਕੇਂਦਰ ਤੇ ਆਪ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ: ਅਕਾਲੀ ਦਲ

ਦੇਸ਼ ’ਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਕੇਂਦਰ ਤੇ ਆਪ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ: ਅਕਾਲੀ ਦਲ

ਐਮ ਐਸ ਪੀ ਗਰੰਟੀ ਲਾਗੂ ਕਰਨ ਤੇ ਖੇਤੀਬਾੜੀ ਨੀਤੀ ਦਾ ਖਰੜਾ ਵਾਪਸ ਲੈਣ ਦੀ ਕੀਤੀ ਮੰਗ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦੋਵੇਂ ਸਰਕਾਰ ਇਕ ਦੂਜੇ ਸਿਰ ਦੋਸ਼ ਮੜ੍ਹ ਰਹੀਆਂ ਹਨ ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਸੰਜੀਦਗੀ ਨਾਲ ਯਤਨ ਕਰਨ ਦੀ ਥਾਂ ਰਾਜਨੀਤੀ ਕਰ ਰਹੀਆਂ ਹਨ ਚੰਡੀਗੜ੍ਹ,...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.