- ਕੁਇਜ਼ ਮੁਕਾਬਲਾ ਕੌਮੀ ਵੋਟਰ ਦਿਵਸ ਨੂੰ ਮਨਾਉਣ ਲਈ ਸ਼ਾਨਦਾਰ ਪਹਿਲਕਦਮੀ: ਸਿਬਿਨ ਸੀ - ਮੁਕਾਬਲੇ ਵਿੱਚ ਹਿੱਸਾ ਲੈਣ ਵਾਲਿਆਂ ਲਈ ਲੈਪਟਾਪ, ਟੈਬਲੇਟ ਅਤੇ ਸਮਾਰਟ ਫ਼ੋਨ ਸਮੇਤ ਆਕਰਸ਼ਕ ਇਨਾਮ ਜਿੱਤਣ ਦਾ ਮੌਕਾ ਚੰਡੀਗੜ੍ਹ, 31 ਦਸੰਬਰ: ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ...








