breaking news
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਚੰਡੀਗੜ੍ਹ, 25 ਦਸੰਬਰ: ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿੱਚ ਲਿਆਂਦੀਆਂ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ...

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 24 ਦਸੰਬਰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ...

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਸੂਬਾ ਸਰਕਾਰ ਨੇ ਨਿਵੇਸ਼ਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੀ ਸ਼ਰਤ ਰੱਖੀ: ਭਗਵੰਤ ਸਿੰਘ ਮਾਨ ਚੰਡੀਗੜ੍ਹ, 24 ਦਸੰਬਰ ਪੰਜਾਬ ਨੂੰ ਦੇਸ਼...

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਸਹਿ-ਮੁਲਜ਼ਮ ਹੋਟਲ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 24 ਦਸੰਬਰ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ...

ਕਾਂਗਰਸ ਨੇ ਡਾ. ਅੰਬੇਡਕਰ ਦਾ ਸੱਤ ਦਹਾਕਿਆਂ, ਤਿੰਨ ਪੀੜ੍ਹੀਆਂ ਦਾ ਅਪਮਾਨ ਕੀਤਾ-ਚੁੱਘ

ਕਾਂਗਰਸ ਨੇ ਡਾ. ਅੰਬੇਡਕਰ ਦਾ ਸੱਤ ਦਹਾਕਿਆਂ, ਤਿੰਨ ਪੀੜ੍ਹੀਆਂ ਦਾ ਅਪਮਾਨ ਕੀਤਾ-ਚੁੱਘ

ਜੰਮੂ, 24 ਦਸੰਬਰ 2024 ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ। ਚੁੱਘ ਨੇ ਕਿਹਾ ਕਿ ਉਮਰ ਅਬਦੁੱਲਾ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਪੀੜਤ ਕਾਰਡ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਉਮਰ...

ਤਰੁਣ ਚੁੱਘ ਨੇ ਬਿਜਲੀ, ਪਾਣੀ ਦੇ ਸੰਕਟ ‘ਤੇ ਕਾਰਵਾਈ ਦੀ ਕੀਤੀ ਮੰਗ, ਉਮਰ ਅਬਦੁੱਲਾ ਦੇ ਅਸਤੀਫੇ ਦੀ ਮੰਗ

ਤਰੁਣ ਚੁੱਘ ਨੇ ਬਿਜਲੀ, ਪਾਣੀ ਦੇ ਸੰਕਟ ‘ਤੇ ਕਾਰਵਾਈ ਦੀ ਕੀਤੀ ਮੰਗ, ਉਮਰ ਅਬਦੁੱਲਾ ਦੇ ਅਸਤੀਫੇ ਦੀ ਮੰਗ

ਜੰਮੂ, 23 ਦਸੰਬਰ, 2024: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਸ਼ਮੀਰ ਵਿੱਚ ਚੱਲ ਰਹੇ ਬਿਜਲੀ ਕੱਟਾਂ ਅਤੇ ਪਾਣੀ ਦੇ ਸੰਕਟ ਦੀ ਸਖ਼ਤ ਨਿਖੇਧੀ ਕਰਦਿਆਂ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ (ਐਨਸੀ) ਸਰਕਾਰ ਉੱਤੇ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ। ਚੁੱਘ ਨੇ 200...

ਰੇਤ ਤੋਂ ਆਮਦਨ ਦੇ 19,712 ਕਰੋੜ ਰੁਪਏ ਕਿੱਥੇ ਹਨ? ਕੇਜਰੀਵਾਲ ਨੂੰ ਜਵਾਬ ਦੇਣਾ ਪਵੇਗਾ: ਬਾਜਵਾ

ਰੇਤ ਤੋਂ ਆਮਦਨ ਦੇ 19,712 ਕਰੋੜ ਰੁਪਏ ਕਿੱਥੇ ਹਨ? ਕੇਜਰੀਵਾਲ ਨੂੰ ਜਵਾਬ ਦੇਣਾ ਪਵੇਗਾ: ਬਾਜਵਾ

ਚੰਡੀਗੜ੍ਹ, 24 ਦਸੰਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ 'ਆਪ' ਸਰਕਾਰ ਵੱਲੋਂ ਰੇਤ ਦੀ ਖੁਦਾਈ ਤੋਂ ਵਾਅਦਾ ਕੀਤਾ ਹੋਇਆ ਮਾਲੀਆ ਪੈਦਾ ਕਰਨ 'ਚ ਨਾਕਾਮ ਰਹਿਣ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਇਸ 'ਤੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਬਾਜਵਾ ਨੇ ਕਿਹਾ, "ਅਰਵਿੰਦ ਕੇਜਰੀਵਾਲ...

ਰਾਜਾ ਵੜਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ਼ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਲਈ ਮੋਹਾਲੀ ਡੀਸੀ ਨੂੰ ਮੰਗ ਪੱਤਰ ਸੌਂਪਿਆ

ਰਾਜਾ ਵੜਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ਼ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਲਈ ਮੋਹਾਲੀ ਡੀਸੀ ਨੂੰ ਮੰਗ ਪੱਤਰ ਸੌਂਪਿਆ

ਜਦੋਂ ਤੱਕ ਅਮਿਤ ਸ਼ਾਹ ਅਸਤੀਫਾ ਨਹੀਂ ਦਿੰਦੇ ਅਤੇ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਆਰਾਮ ਨਹੀਂ ਕਰਾਂਗਾ: ਪ੍ਰਦੇਸ਼ ਕਾਂਗਰਸ ਪ੍ਰਧਾਨ 24 ਦਸੰਬਰ, 2024 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ: ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਨਿੰਦਣਯੋਗ ਟਿੱਪਣੀ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਸ. ਅਮਰਿੰਦਰ...

ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ ਛੁੱਟੀਆਂ ਮਨਾਉਣਾ ਹੈਰਾਨੀਜਨਕ ਤੇ ਨਿੰਦਣਯੋਗ:

ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ ਛੁੱਟੀਆਂ ਮਨਾਉਣਾ ਹੈਰਾਨੀਜਨਕ ਤੇ ਨਿੰਦਣਯੋਗ:

ਅਕਾਲੀ ਦਲ ਸੂਬੇ ਵਿਚ ਕਿਸਾਨ ਅੰਦੋਲਨ ਜਾਰੀ ਪਰ ਮੁੱਖ ਮੰਤਰੀ ਨੂੰ ਮਸਲਾ ਹੱਲ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 24 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.