breaking news
ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਚੰਡੀਗੜ੍ਹ : 24 ਦਸੰਬਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ...

ਪੰਜਾਬ ਦੇ ਤਕਨੀਕੀ ਖੇਤਰ ਵਿੱਚ ਸਿੱਖਿਆ ਕ੍ਰਾਂਤੀ

ਪੰਜਾਬ ਦੇ ਤਕਨੀਕੀ ਖੇਤਰ ਵਿੱਚ ਸਿੱਖਿਆ ਕ੍ਰਾਂਤੀ

* ਆਈ.ਟੀ.ਆਈਜ਼. ‘ਚ ਦਾਖਲਿਆਂ ਵਿੱਚ ਭਾਰੀ ਵਾਧਾ ਦਰਜ ਚੰਡੀਗੜ੍ਹ, 24 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਸਕਰਾਤਮਕ ਤਬਦੀਲੀਆਂ ਸਦਕੇ ਪੰਜਾਬ ਵਿੱਚ...

ਰਾਹੁਲ ਗਾਂਧੀ ਅੰਬੇਡਕਰ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ – ਵਿਜੇ ਸਾਂਪਲਾ

ਰਾਹੁਲ ਗਾਂਧੀ ਅੰਬੇਡਕਰ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ – ਵਿਜੇ ਸਾਂਪਲਾ

ਸਾਂਪਲਾ ਨੇ ਕਿਹਾ ਦਲਿਤ ਭਾਈਚਾਰਾ ਘਟੀਆ ਰਾਜਨੀਤੀ ਕਰਨ ਵਾਲਿਆਂ ਤੋਂ ਸੁਚੇਤ, ਏਕਤਾ 'ਤੇ ਜ਼ੋਰ ਕਾਂਗਰਸ ਦਾ ਅੰਬੇਡਕਰ ਵਿਰੋਧੀ ਚਿਹਰਾ ਬੇਨਕਾਬ, ਪੁੱਛਿਆ ਅੰਬੇਡਕਰ ਨੂੰ ਭਾਰਤ ਰਤਨ ਦੇਣ ਲਈ 42 ਸਾਲ ਕਿਉਂ ਲੱਗੇ ਚੰਡੀਗੜ੍ਹ, 24 ਦਸੰਬਰ: ਕਾਂਗਰਸ ਪਾਰਟੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਲੰਬੇ ਸਮੇਂ ਤੋਂ...

ਭਾਜਪਾ ਨੇ ਦਿੱਲੀ ਲੰਡਨ, ਨਾਗਪੁਰ, ਮੁੰਬਈ ਵਿੱਚ ਬਾਬਾ ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਿਆ, ਵਿਜੇ ਸਾਂਪਲਾ

ਭਾਜਪਾ ਨੇ ਦਿੱਲੀ ਲੰਡਨ, ਨਾਗਪੁਰ, ਮੁੰਬਈ ਵਿੱਚ ਬਾਬਾ ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਿਆ, ਵਿਜੇ ਸਾਂਪਲਾ

ਕਾਂਗਰਸ ਨੇ ਬਾਬਾ ਸਾਹਿਬ ਨੂੰ ਹਮੇਸ਼ਾ ਨੀਵਾਂ ਕੀਤਾ, ਕਦੇ ਉਨ੍ਹਾਂ ਦੇ ਨਾਂ 'ਤੇ ਯਾਦਗਾਰ ਨਹੀਂ ਬਣਾਈ, ਸਾਂਪਲਾ - ਰਾਹੁਲ ਗਾਂਧੀ ਬਾਬਾ ਸਾਹਿਬ, ਸਾਂਪਲਾ ਪ੍ਰਤੀ ਕਾਂਗਰਸ ਪਾਰਟੀ ਦੇ ਨਿਰਾਦਰ ਦੀ ਵਿਰਾਸਤ ਨੂੰ ਸੰਭਾਲਦੇ ਹਨ ਚੰਡੀਗੜ੍ਹ, 24 ਦਸੰਬਰ ਸ਼੍ਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ...

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ ਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆ ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਿਆ ਜਾਵੇ-ਮੁੱਖ ਮੰਤਰੀ ਵੱਲੋਂ ਕੇਂਦਰ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ

ਚੰਡੀਗੜ੍ਹ, 24 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ...

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਚੰਡੀਗੜ੍ਹ, 24 ਦਸੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।...

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 24 ਦਸੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ,...

ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾ ਲਿਆ ਹੈ

ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾ ਲਿਆ ਹੈ

ਚੰਡੀਗੜ੍ਹ, 24 ਦਸੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ ਪੰਜਾਬ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਲਾਗੂ ਹੋਇਆ ਸੀ, ਹੁਣ ਇਸ ਵਿੱਚ ਕੰਮ ਕਰਨਾ ਬੰਦ ਹੋ ਗਿਆ ਹੈ। ਰਾਜ ਵਿੱਚ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.