breaking news
ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਕੈਂਪਾਂ ਵਿੱਚ ਆਈ.ਆਈ.ਟੀ.-ਜੇ.ਈ.ਈ. ਅਤੇ ਐਨ.ਈ.ਈ.ਟੀ. ਦੀ ਮੁਕੰਮਲ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ ਹੈ ਸਮਰੱਥ ਵਿਦਿਆਰਥੀ ਦੀ ਸਫ਼ਲਤਾ ਲਈ ਮਾਪੇ ਅਤੇ ਸਿੱਖਿਅਕ ਹੋਏ ਇਕਜੁੱਟ ਚੰਡੀਗੜ੍ਹ, 17 ਦਸੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਕਾਦਮਿਕ ਕੋਚਿੰਗ ਫ਼ਾਰ ਐਕਸੀਲੈਂਸ (ਪੇਸ) ਤਹਿਤ ਮੋਹਾਲੀ, ਜਲੰਧਰ ਅਤੇ...

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 17 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ...

ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 17 ਦਸੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ...

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

- ਡੀਜੀਪੀ ਪੰਜਾਬ ਨੇ ਅੰਮ੍ਰਿਤਸਰ ਵਿਖੇ ਸਰਹੱਦੀ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਤੇ ਉਨ੍ਹਾਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ - ਡੀ.ਜੀ.ਪੀ. ਪੰਜਾਬ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਅੱਤਵਾਦ, ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਲੜਾਈ ਤੇਜ਼ ਕਰਨ ਦੇ...

ਕਿਸਾਨੀ ਮੰਗਾਂ ਤੇ ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

ਕਿਸਾਨੀ ਮੰਗਾਂ ਤੇ ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਬਣੇ ਡੈੱਡਲਾਕ ਨੂੰ ਤੋੜਨ ਦੀ ਅਪੀਲ, ਕੇਂਦਰੀ ਮੰਤਰੀ ਨੇ ਦਿੱਤੀ ਵਚਨਬੱਧਤਾ ਪੰਜਾਬ ਦੇ ਤਾਜਾ ਖੇਤੀ ਸੰਕਟ ਅਤੇ ਖ਼ਦਸ਼ਿਆਂ ਤੋਂ ਜਾਣੂ ਕਰਵਾਇਆ, ਕੇਂਦਰੀ ਖੇਤੀਬਾੜੀ ਮੰਤਰੀ ਦਿਖਾਈ ਵਚਨਬੱਧਤਾ ਦਿੱਲੀ () ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਨੇ ਅੱਜ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ...

ਕੀ ਪੰਜਾਬੀਆਂ ਨੂੰ ਦਿੱਲੀ ਜਾਣ ਲਈ ਵੀਜ਼ੇ ਦੀ ਲੋੜ ਪਵੇਗੀ: ਅਕਾਲੀ ਦਲ

ਕੀ ਪੰਜਾਬੀਆਂ ਨੂੰ ਦਿੱਲੀ ਜਾਣ ਲਈ ਵੀਜ਼ੇ ਦੀ ਲੋੜ ਪਵੇਗੀ: ਅਕਾਲੀ ਦਲ

ਅਰਸ਼ਦੀਪ ਕਲੇਰ ਨੇ ਡੱਲੇਵਾਲ ਦੀ ਭੁੱਖ ਹੜਤਾਲ ਤੇ ਕਿਸਾਨੀ ਮਸਲੇ ਪ੍ਰਧਾਨ ਮੰਤਰੀ ਕੋਲ ਚੁੱਕਣ ਵਿਚ ਅਸਫਲ ਰਹਿਣ ’ਤੇ ਭਗਵੰਤ ਮਾਨ ’ਤੇ ਚੁੱਕੇ ਸਵਾਲ ਚੰਡੀਗੜ੍ਹ, 17 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਪੰਜਾਬੀਆਂ ਨੂੰ ਹੁਣ ਆਪਣੀ ਕੌਮੀ ਰਾਜਧਾਨੀ ਦਿੱਲੀ ਜਾਣ ਵਾਸਤੇ ਵੀਜ਼ੇ ਦੀ ਲੋੜ...

ਮੁੱਖ ਮੰਤਰੀ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ: ਬਿਕਰਮ ਸਿੰਘ ਮਜੀਠੀਆ

ਮੁੱਖ ਮੰਤਰੀ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ: ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ ਪੁਲਿਸ ਵੱਲੋਂ ਪੁਲਿਸ ਥਾਣਿਆਂ ’ਤੇ ਹੋਏ ਹਮਲਿਆਂ ਦਾ ਖੰਡਨ ਕਰਨ ਲਈ ਕਵਰ ਅਪ ਅਪਰੇਸ਼ਨ ਸ਼ੁਰੂ ਕਰਨ ਦੀ ਕੀਤੀ ਨਿਖੇਧੀ ਚੰਡੀਗੜ੍ਹ, 17 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ...

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ ਵਧਾਈ ਜਾਵੇ ਤੇ ਸੈਨੇਟ ਚੋਣਾਂ ਲਈ ਸਮਾਂ ਸਾਰਣੀ ਘੋਸ਼ਤ ਕੀਤੀ ਜਾਵੇ: ਹਰਸਿਮਰਤ ਕੌਰ ਬਾਦਲ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ ਵਧਾਈ ਜਾਵੇ ਤੇ ਸੈਨੇਟ ਚੋਣਾਂ ਲਈ ਸਮਾਂ ਸਾਰਣੀ ਘੋਸ਼ਤ ਕੀਤੀ ਜਾਵੇ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 17 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ ਵਧਾਈ ਜਾਵੇ ਅਤੇ ਸੈਨੇਟ ਚੋਣਾਂ ਲਈ ਸਮਾਂ ਸਾਰਣੀ ਘੋਸ਼ਤ ਕੀਤੀ ਜਾਵੇ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ...

ਸੈਕਟਰ 32 ਦੇ ਖੇਤਰੀ ਇੰਸਟੀਚਿਊਟ ਆਫ਼ ਇੰਸਟੀਚਿਊਟ ਵਿਖੇ ਯੂਟੀ ਚੰਡੀਗੜ੍ਹ ਦੇ ਸਕੂਲ ਪ੍ਰਿੰਸੀਪਲਾਂ ਲਈ ਪੋਕਸੋ ਐਕਟ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਸੈਕਟਰ 32 ਦੇ ਖੇਤਰੀ ਇੰਸਟੀਚਿਊਟ ਆਫ਼ ਇੰਸਟੀਚਿਊਟ ਵਿਖੇ ਯੂਟੀ ਚੰਡੀਗੜ੍ਹ ਦੇ ਸਕੂਲ ਪ੍ਰਿੰਸੀਪਲਾਂ ਲਈ ਪੋਕਸੋ ਐਕਟ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਖੇਤਰੀ ਇੰਸਟੀਚਿਊਟ ਆਫ਼ ਇੰਗਲਿਸ਼, ਸੈਕਟਰ 32, ਚੰਡੀਗੜ੍ਹ ਨੇ ਐਨਈਪੀ 2020 ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਰੂਪ 17 ਦਸੰਬਰ 2024 ਨੂੰ ਯੂਟੀ ਚੰਡੀਗੜ੍ਹ ਦੇ ਸਕੂਲ ਪ੍ਰਿੰਸੀਪਲਾਂ ਲਈ ਵਿਭਾਗ ਦੇ ਸਹਿਯੋਗ ਨਾਲ "ਪੋਕਸੋ ਐਕਟ: ਸੇਫਗਾਰਡ ਚਾਈਲਡਹੁੱਡ - ਪੋਕਸੋ ਨੂੰ ਸਮਝਣਾ ਅਤੇ ਲਾਗੂ ਕਰਨਾ" 'ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ।...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.