breaking news
ਸ਼੍ਰੋਮਣੀ ਅਕਾਲੀ ਦਲ  ਨੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰਾਂ ਦੀ ਨਿਯੁਕਤੀ

ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰਾਂ ਦੀ ਨਿਯੁਕਤੀ

ਪਾਰਟੀ ਚੋਣ ਨਿਸ਼ਾਨ ਤੱਕੜੀ 'ਤੇ ਲੜੇਗੀ: ਚੀਮਾ ਚੰਡੀਗੜ੍ਹ, 9 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ: ਬਲਵਿੰਦਰ ਸਿੰਘ ਭੂੰਦੜ ਨੇ ਮੌਜੂਦਾ ਨਿਗਮ ਚੋਣਾਂ ਲਈ ਪਾਰਟੀ ਆਗੂਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਖੁਲਾਸਾ...

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਬੰਦ ਕੀਤੀ ਗੱਲਬਾਤ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ...

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼ ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਕਿਹਾ, ਸੂਬਾ ਸਰਕਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ...

ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੂੰ

ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੂੰ

ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹਮਲਾਵਰ ਤੇ ਕੱਟੜ ਅਤਿਵਾਦੀ ਨਰਾਇਣ ਚੌੜਾ ਨੂੰ ਸੁਰੱਖਿਆ ਪ੍ਰਦਾਨ ਕੀਤੀ: ਪਰਮਬੰਸ ਸਿੰਘ ਰੋਮਾਣਾ ਹਮਲਾਵਰ ਖਿਲਾਫ ਕੇਸ ਨੂੰ ਕਮਜ਼ੋਰ ਕਰਨ ਲਈ ਦਾਇਰ ਕੀਤੀ ਐਫ ਆਈ ਆਰ ਕੀਤੀ ਰੱਦ, ਘਟਨਾ ਦੀ ਨਿਰਪੱਖ ਜਾਂਚ ਮੰਗੀ ਬਠਿੰਡਾ, 9 ਦਸੰਬਰ:...

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ 'ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼ ਸਿੱਖਿਆ ਵਿਭਾਗ ਨੂੰ ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਕਿਹਾ ਚੰਡੀਗੜ੍ਹ, 9 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ...

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ...

ਪਰਮ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀਓ ।

ਪਰਮ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀਓ ।

ਅਦਬ ਸਹਿਤ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਪ੍ਰਵਾਨ ਹੋਵੇ ਜੀ, ਸਨਿਮਰ ਬੇਨਤੀ ਹੈ ਜੀ ਕਿ ਆਪ ਜੀ ਵੱਲੋਂ ਹੁਕਮ ਹੋਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕੀਤਾ ਜਾਵੇ। ਸੁਧਾਰ ਲਹਿਰ ਦੇ ਸਾਰੇ ਹੀ ਮੈਂਬਰਾਂ ਦੁਆਰਾ ਇਹ ਹੁਕਮ ਉਸੇ ਦਿਨ ਹੀ ਮੰਨ ਲਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ...

ਰੀਹੈਬਲੀਟੇਸ਼ਨ ਸੈਂਟਰ ਫਾਰ ਸਪੈਸ਼ਲ ਚਿਲਡਰਨ (ਆਰਸੀਐਸਸੀ)-ਪ੍ਰਿਆਸ ਦੁਆਰਾ ਅਪਾਹਜ ਵਿਅਕਤੀਆਂ ਦੇ ਅੰਤਰਰਾਸ਼ਟਰੀ ਦਿਵਸ 2024 ਦਾ ਜਸ਼ਨ

ਰੀਹੈਬਲੀਟੇਸ਼ਨ ਸੈਂਟਰ ਫਾਰ ਸਪੈਸ਼ਲ ਚਿਲਡਰਨ (ਆਰਸੀਐਸਸੀ)-ਪ੍ਰਿਆਸ ਦੁਆਰਾ ਅਪਾਹਜ ਵਿਅਕਤੀਆਂ ਦੇ ਅੰਤਰਰਾਸ਼ਟਰੀ ਦਿਵਸ 2024 ਦਾ ਜਸ਼ਨ

ਵਿਸ਼ਵ ਭਰ ਵਿੱਚ ਅਪਾਹਜ ਵਿਅਕਤੀਆਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਦਿਨ ਨੂੰ ਮਾਨਤਾ ਦੇਣ ਲਈ, 08.12.2024 ਨੂੰ ਸਨੇਹਾਲਿਆ, ਮਲੋਆ, ਚੰਡੀਗੜ੍ਹ ਵਿਖੇ ਚੰਡੀਗੜ੍ਹ ਬਾਲ ਅਤੇ ਮਹਿਲਾ ਵਿਕਾਸ ਕਾਰਪੋਰੇਸ਼ਨ ਲਿਮਟਿਡ ਦੀ ਇਕਾਈ, ਰੀਹੈਬਲੀਟੇਸ਼ਨ ਸੈਂਟਰ ਫਾਰ ਸਪੈਸ਼ਲ ਚਿਲਡਰਨ (RCSC)-ਪ੍ਰਿਆਸ ਦੁਆਰਾ ਇੱਕ ਸਮਾਰੋਹ...

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਚੰਡੀਗੜ੍ਹ, 8 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ ਵਧੀਕੀਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.