ਚੰਡੀਗੜ੍ਹ, 5 ਦਸੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਝਿੰਜਰ ਨੇ ਸ਼ੱਕ ਜਤਾਇਆ ਕਿ ਇਹ ਹਮਲਾ ਆਮ ਆਦਮੀ ਪਾਰਟੀ (ਆਪ) ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਵਿਚਕਾਰ ਮਿਲੀਭੁਗਤ ਦਾ ਮਾਮਲਾ ਜਾਪਦਾ ਹੈ। “ਇਹ...








