breaking news
ਆਮ ਆਦਮੀ ਪਾਰਟੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਅੱਤਿਆਚਾਰਾਂ ਦੀ ਕੀਤੀ ਨਿੰਦਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਆਮ ਆਦਮੀ ਪਾਰਟੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਅੱਤਿਆਚਾਰਾਂ ਦੀ ਕੀਤੀ ਨਿੰਦਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਇਸ ਮਾਮਲੇ ਵਿੱਚ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਭਾਜਪਾ ਸਰਕਾਰ ਦੀ ਅਸਫਲਤਾ ਉਹਨਾਂ ਦੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰਦੀ ਹੈ: ਅਮਨ ਅਰੋੜਾ ਚੰਡੀਗੜ੍ਹ, 1 ਦਸੰਬਰ, 2024 ਆਮ ਆਦਮੀ ਪਾਰਟੀ (ਆਪ) ਨੇ ਹਿੰਦੂ ਪੁਜਾਰੀਆਂ ਦੀਆਂ ਗ੍ਰਿਫਤਾਰੀਆਂ ਸਮੇਤ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਅੱਤਿਆਚਾਰ ਦੀਆਂ ਚਿੰਤਾਜਨਕ...

ਕਿਸਾਨ ਅੰਦੋਲਨ 2 ਦੇ 293 ਵੇ ਦਿਨ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੈਤਿਕ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਕੀਤੀ।

ਕਿਸਾਨ ਅੰਦੋਲਨ 2 ਦੇ 293 ਵੇ ਦਿਨ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੈਤਿਕ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਕੀਤੀ।

ਕਿਸਾਨ ਭਵਨ, ਚੰਡੀਗੜ੍ਹ: ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਉਣ ਵਾਲੀ 6 ਤਰੀਕ ਤੋ ਸ਼ੰਭੂ ਮੋਰਚੇ ਤੋਂ ਮਰਜ਼ੀਵੜੇ ਜੱਥਿਆ ਦੇ ਦਿੱਲੀ ਕੂਚ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮਰਜੀਵੜੇ ਜੱਥੇ ਸ਼ੰਭੂ ਤੋਂ ਦਿੱਲੀ ਵੱਲ ਸ਼ਾਂਤਮਈ ਤਰੀਕੇ ਨਾਲ ਪੈਦਲ ਯਾਤਰਾ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ...

ਅਰਵਿੰਦ ਕੇਜਰੀਵਾਲ ‘ਤੇ 35 ਦਿਨਾਂ ‘ਚ ਕੀਤੇ 3 ਹਮਲੇ, ਜੇਕਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਦਿੱਲੀ ਦੇ ਲੋਕਾਂ ਦਾ ਕੀ ਹੋਵੇਗਾ?

ਅਰਵਿੰਦ ਕੇਜਰੀਵਾਲ ‘ਤੇ 35 ਦਿਨਾਂ ‘ਚ ਕੀਤੇ 3 ਹਮਲੇ, ਜੇਕਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਦਿੱਲੀ ਦੇ ਲੋਕਾਂ ਦਾ ਕੀ ਹੋਵੇਗਾ?

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ 'ਚ ਕਾਨੂੰਨ ਵਿਵਸਥਾ ਹੋਈ ਫੇਲ੍ਹ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ, ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ 'ਤੇ ਬੀਜੇਪੀ ਨੂੰ ਸਵਾਲ ਪੁੱਛਣਾ ਸ਼ੁਰੂ ਕੀਤਾ ਹੈ, ਬੀਜੇਪੀ ਪੂਰੀ ਤਰ੍ਹਾਂ ਘਬਰਾ ਗਈ ਹੈ-ਭਗਵੰਤ ਮਾਨ...

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ ‘ਚ ‘ਆਪ’ ਪ੍ਰਧਾਨ ਦੀ ਮੀਟਿੰਗ

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ ‘ਚ ‘ਆਪ’ ਪ੍ਰਧਾਨ ਦੀ ਮੀਟਿੰਗ

ਅਮਨ ਅਰੋੜਾ ਨੇ ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਚਰਚਾ, ਕੱਲ੍ਹ ਹੋਵੇਗੀ ਨਗਰ ਕੌਂਸਲਾਂ ਦੀ ਮੀਟਿੰਗ ਸਾਰੇ ਸ਼ਹਿਰ ਦੇ ਲੋਕਾਂ 'ਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ, ਹਰ ਪਾਸੇ ਲੋਕ 'ਆਪ' ਸਰਕਾਰ ਦੇ ਕੰਮਾਂ ਦੀ ਕਰ ਰਹੇ ਹਨ ਸ਼ਲਾਘਾ - ਅਮਨ ਅਰੋੜਾ ਕੱਲ੍ਹ ਤੋਂ ਅਰਜੀ ਪ੍ਰਕਿਰਿਆ ਸ਼ੁਰੂ, ਟਿਕਟਾਂ...

ਬਦਨਾਮ💥 ਪੰਜਾਬੀ ਸਿਨੇਮਾ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ- “ਸਮਾਂ ਤੇ ਦੋਰ ਦੋਨੋ ਬਦਲਗੇ”

ਬਦਨਾਮ💥 ਪੰਜਾਬੀ ਸਿਨੇਮਾ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ- “ਸਮਾਂ ਤੇ ਦੋਰ ਦੋਨੋ ਬਦਲਗੇ”

28 ਫਰਵਰੀ 2025 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਪਹਿਲੀ ਵਾਰ ਦੇਖੋ। @jayyrandhawa @jasminbhasin2806 @maneeshbhattofficial @jassilohka_jassilohka @thegauravbhatia @dixit_87 @mohitsharma18 @jabstudiosofficial @vrajeshhirjee @kulveersony001 @nirmalrishiofficial...

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਖੇਤਰੀ ਸੈਕਟਰ ਵਿੱਚ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ: ਖੇਤੀਬਾੜੀ ਮੰਤਰੀ •ਕਿਸਾਨਾਂ ਨੇ ਸਰਕਾਰ ਵੱਲੋਂ ਮਨਜ਼ੂਰ 22,582 ਵਿੱਚੋਂ 16,125 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ...

ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਹੋਈ ਲੁੱਟ ਮੌਕੇ ਕਿਉ ਚੁੱਪ ਰਹੀ ਕਾਂਗਰਸ -ਸੁਨੀਲ ਜਾਖੜ

ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਹੋਈ ਲੁੱਟ ਮੌਕੇ ਕਿਉ ਚੁੱਪ ਰਹੀ ਕਾਂਗਰਸ -ਸੁਨੀਲ ਜਾਖੜ

ਆਪ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਕਰਨ ਵਿੱਚ ਰਹੀ ਨਾਕਾਮ , ਐਮਐਸਪੀ ਦਾ ਪੈਸਾ ਨਹੀਂ ਪਹੁੰਚਾਇਆ ਕਿਸਾਨਾਂ ਤੱਕ ਚੰਡੀਗੜ੍ਹ 30 ਨਵੰਬਰ ਭਾਰਤੀ ਅਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਹੋਈ ਸੰਗਠਿਤ ਲੁੱਟ ਮੌਕੇ ਕਾਂਗਰਸ ਪਾਰਟੀ ਚੁੱਪ ਰਹੀ ਅਤੇ ਸੂਬਾ ਸਰਕਾਰ ਨਾਲ...

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਦੇ ਆਦੇਸ਼ ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ 'ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ...

ਮਿਲਟਰੀ ਲਿਟਰੇਚਰ ਫੈਸਟੀਵਲ ਰੱਖਿਆ ਸੇਵਾਵਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਸਭ ਤੋਂ ਅਹਿਮ ਜ਼ਰੀਆ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ 8ਵੇਂ ਐਡੀਸ਼ਨ ਦਾ ਕੀਤਾ ਉਦਘਾਟਨ

ਮਿਲਟਰੀ ਲਿਟਰੇਚਰ ਫੈਸਟੀਵਲ ਰੱਖਿਆ ਸੇਵਾਵਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਸਭ ਤੋਂ ਅਹਿਮ ਜ਼ਰੀਆ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ 8ਵੇਂ ਐਡੀਸ਼ਨ ਦਾ ਕੀਤਾ ਉਦਘਾਟਨ

ਦੇਸ਼ ਦੀ ਸੇਵਾ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਦੇਸ਼ ਭਗਤੀ ਦੀ ਮਿਸ਼ਾਲ ਜਗਾਉਣ ਵਾਸਤੇ ਐਮ.ਐਲ.ਐਫ. ਪ੍ਰਬੰਧਕਾਂ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 30 ਨਵੰਬਰ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਕਿਹਾ ਕਿ ਮਿਲਟਰੀ ਲਿਟਰੇਟਰ ਫੈਸਟੀਵਲ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.