ਮਾਲ ਤੇ ਮਕਾਨ ਉਸਾਰੀ ਮੰਤਰੀ ਨੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਉਠਾਇਆ ਜਾ ਸਕਦਾ ਹੈ ਫ਼ਾਇਦਾ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ...








