ਅਮਨ ਅਰੋੜਾ ਨੇ ਆਈਏਐਫ ਵਿੱਚ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਲੜਕੀਆਂ ਦੇ ਸਸ਼ਕਤੀਕਰਨ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦੇ ਹੋਏ, ਐਸਏਐਸ ਨਗਰ (ਮੁਹਾਲੀ) ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਲੇਡੀ ਕੈਡੇਟਾਂ ਚਰਨਪ੍ਰੀਤ ਕੌਰ ਅਤੇ ਮਹਿਕ...








