breaking news

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਚਾਰੋ ਦੋਸ਼ੀ ਨੌਜਵਾਨ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋਈ 1090, ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ੁਰੂ ਹੋਇਆ 77ਵਾਂ ਕਲੀਨਿਕ : ਡਾ.ਰਵਜੋਤ ਸਿੰਘ ਸੂਬੇ ਦੀਆਂ 8 ਜੇਲ੍ਹਾਂ ’ਚ ਬੰਦੀਆਂ ਨੂੰ ਮਿਲੇਗੀ ਆਮ ਆਦਮੀ...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ...

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਰਧਮਾਨ ਟੈਕਸਟਾਈਲ ਗਰੁੱਪ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ ਦੇ 80 ਫ਼ੀਸਦੀ ਤੋਂ ਵੱਧ ਮਾਮਲਿਆਂ ਵਿੱਚ ਬਾਲਗ ਅਤੇ ਸੀਨੀਅਰ ਨਾਗਰਿਕ ਪਾਏ ਗਏ ਪੀੜਤ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਦੀ ਸਮੱਸਿਆ ਨਹੀਂ; ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜੇ...

ਵਿਦਿਆਰਥੀਆਂ ‘ਤੇ AK-47 ਰਾਈਫਲਾਂ ਤਾਣਨ ਅਤੇ ਪੈਲੇਟ ਗੰਨਾਂ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਅਮਿਤ ਸ਼ਾਹ ਦੇਣ ਜਵਾਬ: ਰੰਧਾਵਾ

ਦਿੱਲੀ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਅਮਿਤ ਸ਼ਾਹ ਵਿਰੁੱਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਪੁਹੰਚੇ ਸੁਖਜਿੰਦਰ ਰੰਧਾਵਾ ਨੇ ਕਿਹਾ-ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣਾ ਗਲਤ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ...

ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਪੰਜਾਬ ਵਿੱਚ ਪੇਪਰ ਲੀਕ ਮਾਮਲੇ 'ਤੇ ਮਾਨ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ: ਵੜਿੰਗ ਕਿਹਾ: ਆਪ ਸਰਕਾਰ ਦੇ ਕਾਰਜਕਾਲ ਦੌਰਾਨ ਛੇ ਪੇਪਰ ਲੀਕ ਹੋਏ ਮੁੱਖ ਮੰਤਰੀ ਪੰਜ ਲੱਖ ਪ੍ਰਭਾਵਿਤ ਵਿਦਿਆਰਥੀਆਂ ਤੋਂ ਮੁਆਫੀ ਮੰਗਣ ਕਿਹਾ: ਸਬੰਧਤ ਮੰਤਰੀ ਨੂੰ ਜਾਣਾ ਹੀ ਪਵੇਗਾ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ...

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ’ਚ ਕੋਈ ਵੀ ਪੇਪਰ ਲੀਕ ਨਾ ਹੋਣਾ ਮਾਣ ਵਾਲੀ ਗੱਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਫ਼ਤ ਕੋਚਿੰਗ, ਸੇਧ ਦੇਣ ਅਤੇ ਕਰੀਅਰ...

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ

ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਤਰਲੋਚਨ ਸਿੰਘ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿੱਚ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ...

ਵੱਡੀ ਖ਼ਬਰਾਂ

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਪੁਲਿਸ ਟੀਮਾਂ ਨੇ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ...

ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਹਰਜੋਤ ਸਿੰਘ ਬੈਂਸ ਸਮਾਂਬੱਧ ਜਾਂਚ ਦੇ ਹੁਕਮ...

ਪੰਜਾਬ ਯੂਨੀਵਰਸਿਟੀ ਵਿਖੇ ‘ਵਿਕਸਿਤ ਭਾਰਤ’ ਵਿਸ਼ੇ ‘ਤੇ ਸਮਾਰਟ ਅਤੇ ਟਿਕਾਊ ਖੇਤੀਬਾੜੀ ‘ਤੇ ਯੁਵਾ ਪੇਸ਼ੇਵਰਾਂ ਦੀ ਰਾਊਂਡ ਟੇਬਲ ਚਰਚਾ ਆਯੋਜਿਤ

ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਮੇਰਾ ਯੁਵਾ ਭਾਰਤ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਐੱਨਐੱਸਐੱਸ ਯੂਨਿਟ ਦੇ ਸਹਿਯੋਗ ਨਾਲ ਰਾਜੀਵ ਗਾਂਧੀ ਕਾਲਜ ਭਵਨ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ "ਵਿਕਸਿਤ ਭਾਰਤ ਲਈ ਸਮਾਰਟ ਅਤੇ ਟਿਕਾਊ ਖੇਤੀਬਾੜੀ" ਵਿਸ਼ੇ 'ਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲਾਗ (ਵੀਬੀਵਾਈਐੱਲਡੀ)...

ਮੁੱਖ ਸਕੱਤਰ ਨੇ ਵਿਭਾਗੀ ਕਾਰਜਾਂ ਦੀ ਸਮੀਖਿਆ ਕੀਤੀ, ਪ੍ਰਮੁੱਖ ਪਹਿਲਾਂ ਦੇ ਤੀਬਰ ਲਾਗੂਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਅੱਜ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਭਿੰਨ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਤੇ ਵਿਕਾਸਾਤਮਕ ਕਾਰਜਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਚੰਡੀਗੜ੍ਹ...

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਵਾਲਮੀਕੀ ਸਮਾਜ ਦੀ ਇੱਜ਼ਤ ਅਤੇ ਸਵਾਭਿਮਾਨ ‘ਤੇ ਹਮਲਾ: ਗੇਜਾ ਰਾਮ ਵਾਲਮੀਕੀ

ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ ਨੇ ਡੀਐਸਪੀ ਸਤਬੀਰ ਸਿੰਘ ਬੈਂਸ ਅਤੇ ਐਸਐਚਓ ਲਖਵਿੰਦਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ; ਸਫਾਈ ਕਰਮਚਾਰੀਆਂ ਲਈ ਇਨਸਾਫ਼ ਅਤੇ ਸੂਬਾ ਪੱਧਰੀ ਸੰਘਰਸ਼ ਦੀ ਚੇਤਾਵਨੀ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ, ਪੰਜਾਬ ਸਫਾਈ ਕਰਮਚਾਰੀ...

PSSSB ਪੇਪਰ ਲੀਕ ਮਾਮਲੇ ਦੀ ਜਾਂਚ ‘ਚ ਦੇਰੀ ਅਤੇ ਫਰੀਦਕੋਟ ਫਾਰਮੇਸੀ ਕਾਂਡ ‘ਤੇ ਸਰਕਾਰ ਦੀ ਚੁੱਪ ਸ਼ਰਮਨਾਕ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਲਾਇਕੀ, ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਲਗਾਉਂਦਿਆਂ ਇਸ ਨੂੰ ਸਰਕਾਰ ਦੇ 'ਬਦਲਾਅ' ਦੇ ਦਾਅਵਿਆਂ ਦੀ ਫੋਕੀ ਹਕੀਕਤ ਕਰਾਰ ਦਿੱਤਾ ਹੈ। ਸੂਬਾ ਪ੍ਰਧਾਨ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ...

ਸਫ਼ਾਈ ਕਰਮਚਾਰੀਆਂ ‘ਤੇ ਹੋਏ ਅੱਤਿਆਚਾਰ ਨੇ ‘ਆਪ’ ਸਰਕਾਰ ਦਾ ਗਰੀਬ ਤੇ ਦਲਿਤ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ: ਢਿੱਲੋਂ

ਭਾਜਪਾ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹੀ ਹੈ, ਸਰਕਾਰ ਮੁਆਫ਼ੀ ਮੰਗੇ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਹੋਣ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ ਮੇਰੇ ਪਤੀ ਨੂੰ ਇਲਾਜ ਨਾਲ ਮਿਲੀ ਨਵੀਂ ਜ਼ਿੰਦਗੀ , ਫ਼ਿਰ ਅਸੀਂ ਆਪਣੇ ਇੱਕ ਰਿਸ਼ਤੇਦਾਰ ਨੂੰ ਵੀ ਨਸ਼ਿਆਂ ਦੀ ਆਦਤ ਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ:...

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ 19 ਜ਼ਿਲ੍ਹਿਆਂ ਦੇ 2,769 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਰਾਹੀਂ ਮਿਲੇਗੀ ਰਾਸ਼ੀ ਸਰਕਾਰ ਨੇ ਹਰ ਲੋੜਵੰਦ ਪਰਿਵਾਰ ਲਈ ਸਮਾਜਿਕ ਨਿਆਂ, ਗੌਰਵ ਅਤੇ ਵਿੱਤੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਕੈਂਸਰ ਮਰੀਜ਼ਾਂ ਵਿੱਚੋਂ ਅੱਧੇ ਤੋਂ ਵੱਧ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069...

ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਦੋਵਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜ਼ਬਤ : ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ...

ਡਰੱਗਸ ਕੰਟਰੋਲ ਵਿੰਗ ਨੇ ਦੜੀਆ ਸਥਿਤ ਕੈਮਿਸਟ ਦੁਕਾਨ ‘ਤੇ ਛਾਪਾ ਮਾਰਿਆ, ਪ੍ਰੀਗਾਬਾਲਿਨ ਕੈਪਸੂਲ ਜ਼ਬਤ ਕੀਤੇ

ਮਾਣਯੋਗ ਮੁੱਖ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਤੇ ਸਕੱਤਰ ਸਿਹਤ ਤੇ ਡਾਇਰੈਕਟਰ ਸਿਹਤ ਸੇਵਾਵਾਂ, ਯੂ.ਟੀ. ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਡਰੱਗਸ ਕੰਟਰੋਲ ਵਿੰਗ ਨੇ ਪਿੰਡ ਦੜੀਆ ਸਥਿਤ ਇੱਕ ਕੈਮਿਸਟ ਦੁਕਾਨ 'ਤੇ ਛਾਪੇਮਾਰੀ ਕੀਤੀ। ਨਿਰੀਖਣ ਦੇ ਦੌਰਾਨ ਮੈਸਰਸ ਸ਼ੁਕਲਾ ਮੈਡੀਕੋਸ, ਦੁਕਾਨ ਨੰਬਰ 01 (ਮਕਾਨ ਨੰਬਰ 102),...