ਸ੍ਰੀ ਅੰਮ੍ਰਿਤਸਰ, 3 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ ਵਟਾਂਦਰੇ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ, ਵਿਦਵਾਨਾਂ, ਕਾਨੂੰਨੀ...

