ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ

ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ...
ਮੁੱਖ ਮੰਤਰੀ ਨੇ ਪੰਜਾਬ ਵਿੱਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ

ਮੁੱਖ ਮੰਤਰੀ ਨੇ ਪੰਜਾਬ ਵਿੱਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ

ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 4.61 ਲੱਖ ਰੁਪਏ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸਿੰਘਾਵਾਲਾ ਟੋਲ ਪਲਾਜ਼ਾ ਚਲਾ ਰਹੀ ਸੀ ਕੰਪਨੀ ਟੋਲ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ...
ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

• ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ...
ਨਗਰ ਨਿਗਮ ਚੰਡੀਗੜ੍ਹ ਸਿੰਗਲ ਯੂਜ਼ ਪਲਾਸਟਿਕ ਦੀ ਬੁਰਾਈ ਨੂੰ ਖਤਮ ਕਰਨ ਲਈ ਵਚਨਬੱਧ

ਨਗਰ ਨਿਗਮ ਚੰਡੀਗੜ੍ਹ ਸਿੰਗਲ ਯੂਜ਼ ਪਲਾਸਟਿਕ ਦੀ ਬੁਰਾਈ ਨੂੰ ਖਤਮ ਕਰਨ ਲਈ ਵਚਨਬੱਧ

MCC ਨੇ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ‘ਤੇ ਅਪਣੀ ਮੰਡੀਆਂ ਵਿੱਚ ਕੰਪੋਸਟੇਬਲ ਬੈਗ ਪੇਸ਼ ਕੀਤੇ MCC ਵਾਜਬ ਦਰਾਂ ‘ਤੇ ਸਬਜ਼ੀ ਵਿਕਰੇਤਾਵਾਂ ਨੂੰ ਖਾਦ ਵਾਲੇ ਬੈਗ ਉਪਲਬਧ ਕਰਾਉਣ ਲਈ ਸਾਰੀਆਂ ਅਪਣੀ ਮੰਡੀਆਂ ਵਿੱਚ ਕਾਊਂਟਰ ਸਥਾਪਤ ਕਰੇਗਾ ਚੰਡੀਗੜ੍ਹ, 3 ਜੁਲਾਈ:- ਪਲਾਸਟਿਕ ਮੁਕਤ ਸ਼ਹਿਰ ਬਣਨ ਦੀ ਇੱਛਾ ਰੱਖਦੇ ਹੋਏ...
ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ਵਿੱਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ਵਿੱਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਆਬਕਾਰੀ, ਜੀ.ਐਸ.ਟੀ, ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਕੁੱਲ ਮਾਲੀਆ ਵਿੱਚ ਜੂਨ 2023 ਦੌਰਾਨ 29.66% ਦਾ ਵਾਧਾ ਵਿੱਤੀ ਸਾਲ 2023 ਦੀ ਪਹਿਲੀ ਤਿਮਾਹੀ ਦੌਰਾਨ ਕੁੱਲ ਮਾਲੀਆ ਵਿੱਚ 25% ਦਾ ਵਾਧਾ ਦਰਜ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ। ਸ. ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ...