ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 30 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 7 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ...
ਬਜਟ ਤੋਂ ਕੋਈ ਉਮੀਦ ਨਹੀਂ ਸੀ: ਵੜਿੰਗ
· ਕਹਿੰਦੇ ਹਨ, ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ · ਕਮਰ ਤੋੜਨ ਵਾਲੀ ਮਹਿੰਗਾਈ ਨੂੰ ਹੱਲ ਕਰਨਾ ਚਾਹੀਦਾ ਸੀ ਚੰਡੀਗੜ੍ਹ, 1 ਫਰਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਕੇਂਦਰੀ ਬਜਟ...
ਮੁੱਖ ਮੰਤਰੀ ਨੇ ਜਾਪਾਨੀ ਕਾਰੋਬਾਰੀ ਕਾਰੋਬਾਰੀਆਂ ਨੂੰ ਪੰਜਾਬ ਨੂੰ ਸਭ ਤੋਂ ਵਧੀਆ ਨਿਵੇਸ਼ ਸਥਾਨ ਵਜੋਂ ਪੇਸ਼ ਕੀਤਾ
JBIC, AISAN, YAMAHA, HONDA MOTOR, JICA, TORAY METI, FUJITSU ਅਤੇ ਹੋਰਾਂ ਨਾਲ ਪਾਰਲੀਮੈਂਟਾਂ ਹਨ। ਜਾਪਾਨੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ। ਚੰਡੀਗੜ੍ਹ, 2 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਜਾਪਾਨੀ ਕਾਰੋਬਾਰੀਆਂ ਨੂੰ ਸੂਬੇ ਨੂੰ ਸਭ ਤੋਂ ਵਧੀਆ...
ਅੱਜ, ਯਾਨੀ 31.10.2025 ਨੂੰ, ਪੁਲਿਸ ਸਟੇਸ਼ਨ ਵਿਜੀਲੈਂਸ, ਚੰਡੀਗੜ੍ਹ ਨੇ ਵਿਜੀਲੈਂਸ ਜਾਗਰੂਕਤਾ ਹਫ਼ਤਾ-2025 ਦੇ ਤਹਿਤ ਇੰਜੀਨੀਅਰਿੰਗ ਵਿਭਾਗ ਸੈਕਟਰ-9, ਚੰਡੀਗੜ੍ਹ ਅਤੇ ਪਿੰਡ-ਮਲੋਆ ਯੂ.ਟੀ., ਚੰਡੀਗੜ੍ਹ ਵਿਖੇ ਸਮਾਗਮਾਂ ਦਾ ਆਯੋਜਨ ਕੀਤਾ ਜਿਸ ਵਿੱਚ ਲਗਭਗ 110-120 ਅਧਿਕਾਰੀ ਮੌਜੂਦ ਸਨ।
ਲੋਕ ਸੰਪਰਕ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਪ੍ਰੈੱਸ ਰਿਲੀਜ਼ ਸਮਾਗਮਾਂ ਦੇ ਦੌਰਾਨ, ਵਿਜੀਲੈਂਸ ਸਟਾਫ਼ ਨੇ ਇੰਜੀਨੀਅਰਿੰਗ ਵਿਭਾਗ ਸੈਕਟਰ-9, ਚੰਡੀਗੜ੍ਹ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪਿੰਡ ਮਲੋਆ ਯੂ.ਟੀ., ਚੰਡੀਗੜ੍ਹ ਦੇ ਨਿਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਬਣਾਈ ਰੱਖਣ ਦੇ...
ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਚੰਡੀਗੜ੍ਹ, 26 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ...
ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ
- ਕਿਰਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਸੋਧਾਂ ਪੇਸ਼ ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ...
ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ
ਚੰਡੀਗੜ੍ਹ, 10 ਜੂਨ ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ...
ਭਾਰਤੀ ਸਾਹਿਤ ਅਕਾਦਮੀ, ਦਿੱਲੀ ਵੱਲੋਂ ਚੰਡੀਗੜ੍ਹ ਸਾਹਿਤ ਅਕਾਦਮੀ, ਦੇ ਸਹਿਯੋਗ ਨਾਲ ਅੱਜ ਰਾਣੀ ਲਕਸ਼ਮੀ ਬਾਈ ਭਵਨ ਸੈਕਟਰ 38 ਦੇ ਹਾਲ ਵਿਚ ਲਿਟਰੇਰੀ ਫੌਰਮ ਤਹਿਤ, ਸਮਕਾਲੀ ਪੰਜਾਬੀ ਕਵਿਤਾ
ਰੂਪ ਅਤੇ ਸੰਵੇਦਨਾ 'ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾ ਡਾ. ਹਰਮੇਲ ਸਿੰਘ ਨੇ ਆਪਣੀ ਗੱਲ ਕਰਦੇ ਹੋਏ ਕਿਹਾ ਕਿ ਅੱਜ ਦੀ ਕਵਿਤਾ ਦਾ ਰੂਪ ਸਵੈ ਜਾਂ ਨਿੱਜ ਨਾਲ ਸੰਬੰਧਿਤ ਹੈ। ਅਤੇ ਸਵੈ ਕਟਾਖ਼ਸ਼ ਕਰਦਾ ਹੈ; ਉਹਨਾਂ ਨੇ ਜਸਵੰਤ ਦੀਦ ਦੀ ਕਵਿਤਾ ਦਾ ਉਦਾਹਰਨ ਵੀ ਦਿੱਤਾ। ਉਹਨਾਂ ਅਗਾਂਹ ਕਿਹਾ ਕਿ ਕੁਝ ਕਵੀ ਆਪਣੀਆਂ ਪ੍ਰਸਤਿਥੀਆਂ...
ਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂ
ਅਕਾਲੀ-ਭਾਜਪਾ ਦੇ ਰਾਜ ਦੌਰਾਨ, ਪੰਜਾਬ ਭਰ ਵਿੱਚ ਚਿਟ੍ਟਾ ਫੈਲਿਆ; ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸ਼੍ਰੀ ਗੁਟਕਾ ਸਾਹਿਬ 'ਤੇ ਝੂਠੀ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕੀਤਾ: ਬਲਤੇਜ ਪੰਨੂ ਜਨਤਾ ਨੂੰ ਰਾਹਤ ਦੇਣ ਦੀ ਬਜਾਏ, ਵਿਰੋਧੀ ਧਿਰ ਮੌਤਾਂ ਤੇ ਰਾਜਨੀਤੀਕਰਨ ਕਰ ਰਹੀ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ...
ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ‘ਤੇ ਕਲੰਕ –ਐਡਵੋਕੇਟ ਧਾਮੀ
ਕਾਂਗਰਸ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ
ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ ਕੇਸ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ...
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
ਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਕੀਮ ਤਹਿਤ ਇੱਕ ਕਰੋੜ ਔਰਤਾਂ ਨੂੰ ਕਵਰ ਕਰਨ ਦਾ ਟੀਚਾ, 80 ਲੱਖ ਰਜਿਸਟਰੇਸ਼ਨਾਂ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਿਨਾਂ ਕਿਸੇ ਸ਼ਰਤ ਦੇ ਹਰ ਔਰਤ ਲਈ ਵਿੱਤੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
ਪੁਲਿਸ ਟੀਮਾਂ ਵੱਲੋਂ 23 ਕਰੋੜ ਰੁਪਏ ਦੀ ਡਰੱਗ ਮਨੀ, 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ ਅਤੇ 67 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 285ਵੇਂ ਦਿਨ ਵੀ ਜਾਰੀ; 168 ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ...
ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ ਅਪ੍ਰੈਲ ਤੋਂ ਅਕਤੂਬਰ ਦੌਰਾਨ ਕੌਮੀ ਪੱਧਰ ਦੇ 15% ਵਾਧੇ ਦੇ ਮੁਕਾਬਲੇ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.39% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ 2026 ਵਿੱਚ ਦੂਜੀ ਵਾਰ ਐੱਸ.ਜੀ.ਐੱਸ.ਟੀ....
ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਸੂਬੇ ਵਿੱਚ ਅਮਨ-ਕਾਨੂੰਨ ਦੀ ਬਹਾਲੀ ਯਕੀਨੀ ਬਣਾਈ ਜਾਵੇ: ਵਿਜੈ ਇੰਦਰ ਸਿੰਗਲਾ
ਪੁਲਿਸ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ, ਇਸ਼ਤਿਹਾਰਬਾਜ਼ੀ ’ਤੇ ਖ਼ਰਚੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਸਿੰਗਲਾ ਨੇ ਚੁੱਕੇ ਸਵਾਲ 4 ਨਵੰਬਰ ਨੂੰ ਪਿੰਡ ਫੱਗੂਵਾਲਾ, ਸੰਗਰੂਰ ਵਿਖੇ ਇਨਸਾਫ਼ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ...
‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ
ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ, ਭਗਵੰਤ ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਦ੍ਰਿੜ੍ਹਤਾ ਨਾਲ ਲੜ ਰਹੀ ਹੈ ਜੰਗ: ਦਿਨੇਸ਼ ਚੱਢਾ 'ਯੁੱਧ ਨਸ਼ਿਆਂ ਵਿਰੁੱਧ' ਪੰਜਾਬ ਦੀ ਜਵਾਨੀ ਨੂੰ ਖੇਡਾਂ, ਅਰੋਗ ਜੀਵਨ ਅਤੇ ਨਸ਼ਾ ਮੁਕਤ ਭਵਿੱਖ ਵੱਲ ਮੋੜ ਰਿਹਾ ਹੈ: ਦਿਨੇਸ਼ ਚੱਢਾ ਭਗਵੰਤ ਮਾਨ ਸਰਕਾਰ ਦੀ ਮੁਹਿੰਮ ਨਸ਼ਿਆਂ...
‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ
ਦੂਜੀਆਂ ਪਾਰਟੀਆਂ ਦੇ ਨਕਾਰੇ ਹੋਏ ਆਗੂਆਂ ਨੂੰ ਇਕੱਠਾ ਕਰਕੇ ਭਾਜਪਾ 'ਕਬਾੜ ਦੀ ਦੁਕਾਨ' ਬਣ ਚੁੱਕੀ ਹੈ: ਕੁਲਦੀਪ ਸਿੰਘ ਧਾਲੀਵਾਲ ਭਗਵੰਤ ਮਾਨ ਸਰਕਾਰ ਲਈ ਪੰਜਾਬ ਦੇ ਹਿੱਤ ਸਭ ਤੋਂ ਉੱਪਰ, ਆਪਣੇ ਹੀ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਵਾਲੀ ਪਹਿਲੀ ਪਾਰਟੀ 'ਆਪ': ਕੁਲਦੀਪ ਸਿੰਘ ਧਾਲੀਵਾਲ ਪੰਜਾਬ ਵਿੱਚ ਭਾਜਪਾ ਦਾ ਕੋਈ ਜਨ-ਆਧਾਰ ਨਹੀਂ ਤੇ ਨਾ...
ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ
ਪੰਜਾਬ ਦੀ ਏਕਤਾ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਸਾਂਝੇ ਯਤਨ ਜ਼ਰੂਰੀ: ਸਰਦਾਰ ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਸਰਦਾਰ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ...
ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਾਫ਼ ਨੀਅਤ ਕਰਕੇ ਹਰ ਪਿੰਡ ਵਿੱਚ ਸੜਕਾਂ, ਸਕੂਲ, ਸੀਵਰੇਜ ਸਿਸਟਮ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ 70,000 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਪੰਜਾਬ ਵਿੱਚ ਨਿਵੇਸ਼ ਲਿਆ ਕੇ ਰੋਜ਼ਗਾਰ ਦੇ 6 ਲੱਖ ਤੋਂ ਵੱਧ ਮੌਕੇ ਪੈਦਾ ਕੀਤੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਪਾਸੇ ਪਿੰਡਾਂ...
