business

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਮਾਨਸਾ ਦੇ ਐਸ ਐਸ ਪੀ ਵੈਭਵ ਚੌਧਰੀ ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਆਰੰਭੀ ਜਾਵੇ

ਐਸ ਐਸ ਪੀ ਨਾਲ ਹੋਈ ਗੱਲਬਾਤ ਦੇ ਵੇਰਵੇ ਦੇ ਕੇ ਦੱਸਿਆ ਕਿਵੇਂ ਉਹਨਾਂ ਨੇ ਬਤੌਰ ਐਮ ਪੀ ਉਹਨਾਂ ਨੂੰ ਫਰਜ਼ ਨਿਭਾਉਣ ਤੋਂ ਰੋਕਿਆ ਨਸ਼ਿਆਂ ਕਾਰਨ ਹੋਈ ਦਲਜੀਤ ਸਿੰਘ ਦੀ ਮੌਤ ਮਗਰੋਂ ਉਸਦੇ ਘਰ ਜਾਣ, ਉਸਦੀ ਲਾਸ਼ ਪਰਿਵਾਰ ਕੋਲੋਂ ਧੱਕੇ ਨਾਲ ਖੋਹਣ ਦੇ ਵੇਰਵੇ ਦੱਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ...

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਬੀਰ ਸਿੱਧੂ ਨੇ ਮੋਹਾਲੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਸਥਿਤ ਆਪਣੇ ਦਫ਼ਤਰ ਵਿਖੇ ਹਲਕਾ ਮੋਹਾਲੀ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚਾਂ-ਸਰਪੰਚਾਂ, ਮੋਹਤਬਰ ਆਗੂਆਂ, ਮੌਜੂਦਾ ਅਤੇ ਸਾਬਕਾ ਕੌਂਸਲਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ 4 ਨਵੰਬਰ ਨੂੰ ਸੰਗਰੂਰ...

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕੀਤੀ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਪੰਜ ਗੋਲਾਂ ਨਾਲ ਚੱਲ ਰਿਹਾ ਹੈ ਟਾਪ ਸਕੋਰਰ 1 ਤੇ 2 ਨਵੰਬਰ ਨੂੰ ਜਲੰਧਰ ਵਿਖੇ ਆਖਰੀ ਕੁੱਲ ਛੇ ਲੀਗ ਮੈਚ ਖੇਡੇ ਜਾਣਗੇ 4 ਤੇ 5 ਨਵੰਬਰ ਨੂੰ ਮੋਹਾਲੀ ਵਿਖੇ ਨਾਕ ਆਊਟ ਸਟੇਜ ਦੇ ਮੈਚ ਖੇਡੇ ਜਾਣਗੇ ਪੰਜਾਬ ਦੀ...

ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਕਰੀਬ 50 ਕਰੋੜ ਲੋਕ ਗਰੀਬੀ ਤੋਂ ਬਾਹਰ ਨਿਕਲੇ: ਅਸ਼ਵਨੀ ਸ਼ਰਮਾ

ਮੁਫ਼ਤ ਅਨਾਜ ਅਤੇ ਵਿੱਤੀ ਸਹਾਇਤਾ ਤੋਂ ਲੈ ਕੇ ਮਕਾਨ, ਸਫ਼ਾਈ, ਬਿਜਲੀ ਅਤੇ ਸਿਹਤ ਸਹੂਲਤਾਂ ਤੱਕ, ਭਾਜਪਾ ਨੇ 'ਅੰਤੋਦਿਆ' ਦੇ ਸਿਧਾਂਤ ਨੂੰ ਅਮਲੀ ਰੂਪ ਦਿੱਤਾ: ਅਸ਼ਵਨੀ ਸ਼ਰਮਾ ਕਾਂਗਰਸ ਨੇ ਦਹਾਕਿਆਂ ਤੱਕ ਗਰੀਬੀ ਦੇ ਮੁੱਦੇ ਨੂੰ ਸਿਆਸੀ ਲਾਹੇ ਲਈ ਵਰਤਿਆ: ਅਸ਼ਵਨੀ ਸ਼ਰਮਾ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ...

‘ਜ਼ਖ਼ਮ 84 ਦੇ’ ਵਿਸ਼ੇ ਉੱਤੇ ਚੰਡੀਗੜ੍ਹ ’ਚ ਕੰਨਕਲੇਵ 4 ਨਵੰਬਰ ਨੂੰ

‘ਜ਼ਖ਼ਮ 84 ਦੇ’ ਕੰਨਕਲੇਵ ਵਿੱਚ ਛੇ ਸੈਸ਼ਨਾਂ ਦੌਰਾਨ ਕਤਲੇਆਮ ਦੇ ਵੱਖ-ਵੱਖ ਪਹਿਲੂਆਂ, ਇਨਸਾਫ਼ ਦੀ ਲੜਾਈ ਅਤੇ ਪੀੜਤਾਂ ਦੇ ਮੁੜ ਵਸੇਬੇ ’ਤੇ ਹੋਵੇਗੀ ਵਿਚਾਰ-ਚਰਚਾ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਨਾ ਤਾਂ ਕਦੇ ਭੁੱਲਣ ਵਾਲੇ ਹਨ ਅਤੇ ਨਾ ਹੀ ਇਨ੍ਹਾਂ ਨੂੰ ਭਰਿਆ ਜਾ ਸਕਦਾ ਹੈ। ਚਾਰ ਦਹਾਕੇ ਤੋਂ ਵੱਧ ਪੁਰਾਣੀ ਇਸ ਕਤਲੇਆਮ ਦੀ...

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਸਿੰਗਲ-ਵਿੰਡੋ ਪੋਰਟਲ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਬਣਾ ਰਿਹੈ ਯਕੀਨੀ; ਦੇਰੀ ਹੋਣ ਉਤੇ ‘ਆਟੋ-ਡੀਮਡ’ ਪ੍ਰਵਾਨਗੀ ਦੀ ਵਿਵਸਥਾ: ਅਮਨ ਅਰੋੜਾ ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ ਪੋਰਟਲ ਦੋ-ਪੜਾਵੀ ਰਜਿਸਟ੍ਰੇਸ਼ਨ, ਰੀਅਲ-ਟਾਈਮ ਟਰੈਕਿੰਗ ਅਤੇ ਈ-ਵਾਲਟ...

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸੰਕਲਪ—ਆਰਥਿਕ ਤੰਗੀ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹245 ਕਰੋੜ ਦਾ ਪ੍ਰਸਤਾਵਿਤ ਖਰਚ; ਸਾਲ 2020-21 ਦੇ ਮੁਕਾਬਲੇ 2025-26 ਵਿੱਚ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ...

ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ: ਜਸਟਿਸ ਰਣਜੀਤ ਸਿੰਘ

ਮਾਨਸਾ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਈ ਵੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ, ਸੰਘਰਸ਼ ਨੂੰ ਪਹਿਲਾਂ ਨਾਲੋਂ ਵੱਧ ਤਾਕਤ ਨਾਲ ਅੱਗੇ ਵਧਾਵਾਂਗੇ: ਅਜੇਪਾਲ ਸਿੰਘ ਬਰਾੜ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਵਫ਼ਦ ਜਲਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ: ਅਜੇਪਾਲ ਸਿੰਘ ਬਰਾੜ ਮੁੱਖ ਬੁਲਾਰਿਆਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਲੱਖਾ...

‘ਜ਼ਖ਼ਮ 84 ਦੇ’ ਵਿਸ਼ੇ ਉੱਤੇ ਚੰਡੀਗੜ੍ਹ ’ਚ ਕੰਨਕਲੇਵ 4 ਨਵੰਬਰ ਨੂੰ

‘ਜ਼ਖ਼ਮ 84 ਦੇ’ ਕੰਨਕਲੇਵ ਵਿੱਚ ਛੇ ਸੈਸ਼ਨਾਂ ਦੌਰਾਨ ਕਤਲੇਆਮ ਦੇ ਵੱਖ-ਵੱਖ ਪਹਿਲੂਆਂ, ਇਨਸਾਫ਼ ਦੀ ਲੜਾਈ ਅਤੇ ਪੀੜਤਾਂ ਦੇ ਮੁੜ ਵਸੇਬੇ ’ਤੇ ਹੋਵੇਗੀ ਵਿਚਾਰ-ਚਰਚਾ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਨਾ ਤਾਂ ਕਦੇ ਭੁੱਲਣ ਵਾਲੇ ਹਨ ਅਤੇ ਨਾ ਹੀ ਇਨ੍ਹਾਂ ਨੂੰ ਭਰਿਆ ਜਾ ਸਕਦਾ ਹੈ। ਚਾਰ ਦਹਾਕੇ ਤੋਂ ਵੱਧ ਪੁਰਾਣੀ ਇਸ ਕਤਲੇਆਮ ਦੀ...

40 ਉਮੀਦਵਾਰ ਨਹੀਂ, ਪੰਜਾਬ ਦੀ ਬਰਬਾਦੀ ਦੇ 40 ਹਿੱਸੇਦਾਰ : ਕੇਵਲ ਸਿੰਘ ਢਿੱਲੋਂ

ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ 'ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਲਿਸਟ 40 ਉਮੀਦਵਾਰਾਂ ਦੀ ਨਹੀਂ, ਬਲਕਿ ਪੰਜਾਬ ਦੀ ਬਰਬਾਦੀ ਦੇ 40 ਹਿੱਸੇਦਾਰਾਂ ਦੀ ਲਿਸਟ ਹੈ। ਇਹ ਸੂਚੀ ਇਮਾਨਦਾਰ ਅਤੇ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

‘ਏਆਈ ਫਾਰ ਭਾਰਤ’ ਥੀਮ ਤਹਿਤ ਆਯੋਜਿਤ ਆਪਣੀ ਕਿਸਮ ਦੇ ਪਹਿਲੇ ਏਆਈ ਫੈਸਟ ਵਿੱਚ ਨੀਤੀ-ਨਿਰਮਾਤਾ, ਟੈਕਨੋਲੋਜੀ ਲੀਡਰਜ਼, ਨਿਵੇਸ਼ਕ, ਉੱਦਮੀ ਅਤੇ ਵਿਦਿਆਰਥੀ ਨਵਪ੍ਰਵਰਤਕ ਇੱਕ ਮੰਚ ’ਤੇ ਹੋਏ ਇਕੱਠੇ ਮੋਹਾਲੀ: ਆਰਟੀਫਿਸ਼ਲ ਇੰਟੈਲੀਜੈਂਸ, ਉੱਦਮਤਾ ਅਤੇ ਅਗਲੀ ਪੀੜ੍ਹੀ ਦੇ ਨਵਾਚਾਰ ਦੇ ਇੱਕ ਵੱਡੇ ਆਯੋਜਨ ਵਜੋਂ ਸੀਜੀਸੀ ਯੂਨੀਵਰਸਿਟੀ, ਮੋਹਾਲੀ...

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾਅ ਰਹੇ ਸ. ਰਛਪਾਲ ਸਿੰਘ ਜੇਈ ਅਤੇ ਸ. ਗੁਰਸੇਵਕ ਸਿੰਘ ਕਲਰਕ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ...