by abcpunjab | ਫਰ. 25, 2024 | breaking news, business, daily
ਉਦਯੋਗ ਪੱਖੀ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ ਮੁਕੇਰੀਆਂ , 24 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਅੱਜ ਮੁਕੇਰੀਆਂ ਅਤੇ ਆਸ-ਪਾਸ ਇਲਾਕੇ ਦੇ ਵਪਾਰੀਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ । ਰਾਇਸ ਮਿਲਰਜ਼...
by abcpunjab | ਦਸੰ. 18, 2023 | breaking news, business, daily
ਚੰਡੀਗੜ੍ਹ, 18 ਦਸੰਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ...
by abcpunjab | ਦਸੰ. 10, 2023 | business, daily, politics
ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਰੁਕਾਵਟ ਖਰੀਦ ਲਈ ਸੀ ਸੀ ਆਈ ਨੂੰ ਨਿਰਦੇਸ਼ ਦੇਣ ਚੰਡੀਗੜ੍ਹ, 10 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪ ਦਖਲ ਦੇਕੇ ਪੰਜਾਬ ਵਿਚ ਨਰਮੇ ਦੀ ਖਰੀਦ ਐਮ ਐਸ ਪੀ ’ਤੇ ਕੀਤੇ ਜਾਣਾ...
by abcpunjab | ਨਵੰ. 29, 2023 | breaking news, business, daily
‘ਪੰਜਾਬ ਪੈਵੇਲੀਅਨ’ ਨੇ ਸੋਮਵਾਰ ਸ਼ਾਮ ਨੂੰ ਸਮਾਪਤ ਹੋਏ 42ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ 2023 ਵਿਖੇ ਸਵੱਛ ਪਵੇਲੀਅਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਗੋਲਡ ਮੈਡਲ ਜਿੱਤਿਆ ਹੈ। ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐਫ.) ਨਵੀਂ ਦਿੱਲੀ ਦਾ 42ਵਾਂ ਐਡੀਸ਼ਨ 14 ਤੋਂ 27 ਨਵੰਬਰ, 2023 ਤੱਕ ਆਯੋਜਿਤ ਕੀਤਾ ਗਿਆ ਸੀ ਜਿਸ ਦੀ ਥੀਮ...
by abcpunjab | ਨਵੰ. 16, 2023 | breaking news, business, daily
ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ...
by abcpunjab | ਨਵੰ. 8, 2023 | business, daily
ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ...