by abcpunjab | ਨਵੰ. 7, 2023 | breaking news, business, daily, Uncategorized
ਸਕੀਮ ਨਾਲ 60,000 ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ...
by abcpunjab | ਸਤੰ. 16, 2023 | breaking news, business, daily, Uncategorized
ਅਸੀਂ ਜੋ ਚਾਹੁੰਦੇ ਸੀ, ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਾਨੂੰ ਹਾਸਲ ਹੋਇਆ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਸ਼ਾਮਲ ਹੋਏ ਸਨਅਤਕਾਰਾਂ ਨੇ ਉਦਯੋਗ ਦੇ ਹਿੱਤਾਂ ਦੀ ਰਾਖੀ ਲਈ ਲਏ ਜਾਂਦੇ ਫੌਰੀ ਫੈਸਲਿਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਆਪਣੇ ਤਜਰਬੇ ਸਾਂਝੇ ਕਰਦਿਆਂ...
by abcpunjab | ਸਤੰ. 16, 2023 | breaking news, business, daily, Uncategorized
ਪਿਛਲੇ ਕੁਝ ਮਹੀਨਿਆਂ ਵਿੱਚ 450 ਉਦਯੋਗਿਕ ਯੂਨਿਟਾਂ ਨੇ ਆਪਣਾ ਕਾਰੋਬਾਰ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫ਼ਟ ਕੀਤਾ ਉਦਯੋਗਿਕ ਸੈਕਟਰ ਵਿੱਚ ਦੇਸ਼ ਭਰ ਵਿੱਚੋਂ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦੇ ਗਠਨ ਦੀ ਵਕਾਲਤ ਕੀਤੀ ਦਿੱਲੀ ਦੇ ਮੁੱਖ...
by abcpunjab | ਸਤੰ. 16, 2023 | breaking news, business, daily, Uncategorized
ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਕਰਨ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਲੇਬਰ ਕਾਲੋਨੀਆਂ ਵਿੱਚ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈਆਂ ਜਾਣਗੀਆਂ ਉਦਯੋਗਪਤੀਆਂ ਨੂੰ ਬੇਸਮੈਂਟ ਦੀ ਖੁਦਾਈ ਕਰਨ ਦੀ ਪ੍ਰਵਾਨਗੀ 72 ਘੰਟਿਆਂ ਵਿੱਚ ਮਿਲੇਗੀ ਸੂਬੇ ਵਿੱਚ ਉਦਯੋਗ ਨੂੰ ਸੁਖਾਵਾਂ ਮਾਹੌਲ ਪ੍ਰਦਾਨ...
by abcpunjab | ਸਤੰ. 15, 2023 | breaking news, business, daily, lifestyle, Uncategorized
ਸੂਬੇ ਦੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਚੁੱਕਿਆ ਕਦਮ ਉਦਯੋਗ ਲਈ ਵਿਸ਼ੇਸ਼ ਤੌਰ ਉਤੇ ਸਥਾਪਤ ਹੋਣਗੇ ਸਬ-ਸਟੇਸ਼ਨ ਪਹਿਲਾਂ ਲੋਕ ਸਫਲਤਾ ਸ਼ਬਦ ਸੁਣ ਤੋਂ ਭੈਭੀਤ ਹੋ ਜਾਂਦੇ ਸਨ ਕਿਉਂਕਿ ਸਿਆਸਤਦਾਨ ਕਾਰੋਬਾਰ ਵਿੱਚੋਂ ਹਿੱਸਾਪੱਤੀ ਭਾਲਦੇ ਸਨ ਸਾਡੇ ਕੋਲ ਲੋਕਾਂ ਨੂੰ ਲੁੱਟਣ ਦਾ ਤਜਰਬਾ ਨਹੀਂ ਪਰ ਹਸਪਤਾਲ, ਸਕੂਲ ਅਤੇ ਹੋਰ ਭਲਾਈ...
by abcpunjab | ਸਤੰ. 15, 2023 | breaking news, business, daily, Uncategorized
ਸੱਤਾ ਪਰਿਵਤਨ ਨਾਲ ਕੇਵਲ ਕੁਰਸੀ ਨਹੀਂ ਬਦਲੀ, ਵਿਵਸਥਾ ਵੀ ਬਦਲੀ-ਉਦਯੋਗਪਤੀ ਵਿਦੇਸ਼ ਤੋਂ ਤਾਲੀਮ ਹਾਸਲ ਕਰਕੇ ਪੰਜਾਬ ਵਿੱਚ ਨਿਵੇਸ਼ ਕਰਨ ਲੱਗੀ ਸਨਅਤਕਾਰਾਂ ਦੀ ਅਗਲੀ ਪੀੜ੍ਹੀ ਅੰਮਿ੍ਤਸਰ ਵਿੱਚ ਹੋਈ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਮਾਝੇ ਦੇ ਵੱਡੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ...