ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਤੇ ਸਮਰਪਿਤ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਮੁਲਾਕਾਤ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ...
ਮੁੱਖ ਮੰਤਰੀ ਨੇ ‘ ਹਰ ਸ਼ੁਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਲਈ  ਖੁਦ ਕੀਤੀ ਅਗਵਾਈ

ਮੁੱਖ ਮੰਤਰੀ ਨੇ ‘ ਹਰ ਸ਼ੁਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਲਈ ਖੁਦ ਕੀਤੀ ਅਗਵਾਈ

– ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਘਾਤਕ ਵੈਕਟਰ-ਬੋਰਨ ਬਿਮਾਰੀ ਤੋਂ ਬਚਾਉਣਾ : ਸਿਹਤ ਮੰਤਰੀ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਿਹਤਯਾਬ ਤੇ ਰਿਸ਼ਟਪੁਸ਼ਟ ਰੱਖਣ ਲਈ ਵਚਨਬੱਧ – ਡਾਕਟਰ ਬਲਬੀਰ ਸਿੰਘ ਨੇ ਮੁਹਿੰਮ ਦੀ ਸ਼ੁਰੂਆਤ ਮੌਕੇ ਪਿੰਡ ਬਹਿਲੋਲਪੁਰ ਦੀ ਫੇਰੀ ਦੌਰਾਨ...
ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ ਦੋਵੇਂ ਕੈਬਨਿਟ ਮੰਤਰੀਆਂ ਨੇ ਰੋਲਰ ਫਲੋਰ ਮਿੱਲਰ ਇੰਡਸਟਰੀ ਦੀਆਂ ਮੰਗਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਨ ‘ਤੇ ਜ਼ੋਰ...
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

– 1.14 ਲੱਖ ਤੋਂ ਜ਼ਿਆਦਾ ਲੋਕਾਂ ਦਾ ਇਲਾਜ – ਕੁੱਲ 1475 ਪਿੰਡਾਂ ‘ਚ ਪਈ ਹੜ੍ਹਾਂ ਦੀ ਮਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ...
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ...
ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਕਾਰੋਬਾਰੀ ਤੇ ਪੰਜਾਬ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ ਰਾਜਿੰਦਰ ਗੁਪਤਾ ਦੀ ਮਾਤਾ ਸ੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਲਈ ਖ਼ਾਸ ਤੌਰ ਉਤੇ ਗੁਪਤਾ ਪਰਿਵਾਰ ਲਈ ਵੱਡਾ ਘਾਟਾ...