camp

ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ ਵਿਖੇ ਵੰਦੇ ਮਾਤਰਮ ਕੈਂਪ ਦਾ ਸਮਾਪਨ ਸਮਾਰੋਹ ਆਯੋਜਿਤ ਕੀਤਾ

ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਰਪ੍ਰਸਤੀ ਵਿੱਚ ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਹਫ਼ਤੇ ਭਰ ਚਲਣ ਵਾਲੇ ਵੰਦੇ ਮਾਤਰਮ ਕੈਂਪ ਦਾ ਸਮਾਪਨ ਸਮਾਰੋਹ ਆਯੋਜਿਤ ਕੀਤਾ। ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਆਯੋਜਿਤ ਇਸ ਕੈਂਪ ਦਾ ਉਦੇਸ਼ ਨੌਜਵਾਨਾਂ...

ਚੰਡੀਗੜ੍ਹ “ਰੈੱਡ ਰਨ” ਵਿੱਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਚੰਡੀਗੜ੍ਹ “ਰੈੱਡ ਰਨ” ਵਿੱਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਚੰਡੀਗੜ੍ਹ ਸਟੇਟ ਏਡਸ ਕੰਟਰੋਲ ਸੋਸਾਇਟੀ (ਸੀਐੱਸਏਸੀਐੱਸ) ਨੇ ਅੱਜ ਸੁਖਨਾ ਲੇਕ 'ਤੇ ਰਾਜ ਪੱਧਰੀ ਚੰਡੀਗੜ੍ਹ “ਰੈੱਡ ਰਨ” ਦਾ ਆਯੋਜਨ ਕੀਤਾ। ਇਸ ਵਿੱਚ ਸ਼ਹਿਰ ਦੇ ਵਿਭਿੰਨ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਉਦੇਸ਼ ਐੱਚਆਈਵੀ/ਏਡਸ (HIV/AIDS) ਬਾਰੇ ਜਾਗਰੂਕਤਾ ਵਧਾਉਣਾ, ਤੰਦਰੁਸਤ ਜੀਵਨ ਸ਼ੈਲੀ ਨੂੰ...

ਆਯੁਸ਼ ਡਾਇਰੈਕਟੋਰੇਟ ਵੱਲੋਂ 11ਵੇਂ ਆਯੁਰਵੇਦ ਦਿਵਸ ਦੇ ਮੱਦੇਨਜ਼ਰ ਸਿਹਤ ਅਤੇ ਯੋਗ ਕੈਂਪ ਦਾ ਆਯੋਜਨ

ਆਯੁਰਵੇਦ ਦਿਵਸ 2026 ਦੇ ਸਬੰਧ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ ਆਯੁਸ਼ ਡਾਇਰੈਕਟੋਰੇਟ ਨੇ 'ਭਾਰਤੀਯ ਯੋਗ ਸੰਸਥਾਨ' ਦੇ ਸਹਿਯੋਗ ਨਾਲ ਫਰੈਗਰੈਂਸ ਗਾਰਡਨ, ਸੈਕਟਰ 36, ਚੰਡੀਗੜ੍ਹ ਵਿਖੇ ਸਿਹਤ ਅਤੇ ਯੋਗ ਕੈਂਪ ਦਾ ਆਯੋਜਨ ਕੀਤਾ। 11ਵਾਂ ਆਯੁਰਵੇਦ ਦਿਵਸ 23 ਸਤੰਬਰ, 2026 ਨੂੰ "ਤੰਦਰੁਸਤ...

ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਸੀਐੱਚਬੀ ਜਨ ਸੁਵਿਧਾ ਕੈਂਪ ਦਾ ਆਯੋਜਨ ਕਰੇਗਾ

ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਰਿਹਾਇਸ਼ੀ ਇਕਾਈਆਂ ਅਤੇ ਕਮਰਸ਼ੀਅਲ ਜਾਇਦਾਦਾਂ ਦੇ ਅਲਾਟੀਆਂ ਅਤੇ ਮਾਲਕਾਂ ਦੀ ਸੁਵਿਧਾ ਲਈ ਜਨ ਸੁਵਿਧਾ ਕੈਂਪ ਦਾ ਆਯੋਜਨ ਕਰ ਰਿਹਾ ਹੈ ਜੋ ਆਪਣੀਆਂ ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਣਾ ਚਾਹੁੰਦੇ ਹਨ। ਇਹ ਕੈਂਪ 10 ਸਤੰਬਰ ਤੋਂ 25 ਸਤੰਬਰ, 2026 ਤੱਕ, ਛੁੱਟੀਆਂ ਨੂੰ ਛੱਡ ਕੇ, ਸਾਰੇ...

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਕੇ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ...

ਵੱਡੀ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਸਕੀਮ ਰਾਹੀਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਿਲੇਗਾ ਮਲਕੀਅਤ ਦਾ ਕਾਨੂੰਨੀ ਸਬੂਤ: ਹਰਦੀਪ ਸਿੰਘ ਮੁੰਡੀਆਂ ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਮਿਲੇਗੀ ਸਹੂਲਤ ਅਤੇ ਬੈਂਕ ਕਰਜ਼ੇ ਲੈਣੇ ਹੋਣਗੇ ਆਸਾਨ: ਹਰਦੀਪ ਸਿੰਘ ਮੁੰਡੀਆਂ ਪੰਜਾਬ ਦੇ ਸਾਰੇ 10,689 ਪਿੰਡਾਂ ਵਿੱਚ ਆਬਾਦੀ ਦੇਹ ਦੇ ਬਾਸ਼ਿੰਦਿਆਂ ਨੂੰ ਕਾਨੂੰਨੀ ਮਾਲਕੀ ਹੱਕ ਦੇਣ ਲਈ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਲਾਟਰੀ ਦਾ ਮਾਲੀਆ ਰਿਕਾਰਡ 163 ਕਰੋੜ ਰੁਪਏ ਤੋਂ ਪਾਰ, ਕਾਂਗਰਸ ਸਰਕਾਰ ਦੇ ਮੁਕਾਬਲੇ 200% ਤੋਂ ਵੱਧ ਦਾ ਵਾਧਾ: ਹਰਪਾਲ ਸਿੰਘ ਚੀਮਾ 'ਆਪ' ਸਰਕਾਰ ਅਧੀਨ ਲਾਟਰੀ ਤੋਂ ਜੀਐਸਟੀ ਕੁਲੈਕਸ਼ਨ ਲਗਭਗ ਤਿੰਨ ਗੁਣਾ ਵਧੀ, 93.09 ਕਰੋੜ ਰੁਪਏ ਤੱਕ ਪਹੁੰਚੀ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ ਤੇ ਮਲੇਸ਼ੀਆ ਵਿਚਾਲੇ ਹੋਵੇਗਾ ਮੈਚ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਖੇ ਪਹਿਲੀ ਵਾਰ ਖੇਡਿਆ ਜਾਵੇਗਾ ਕੋਈ ਕੌਮਾਂਤਰੀ ਹਾਕੀ ਮੈਚ ਪੰਜਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੈਚ ਹੁਣ ਤੱਕ ਭਾਰਤ ਪੰਜ ਜਿੱਤਾਂ ਨਾਲ ਅਜੇਤੂ ਚੱਲ ਰਿਹਾ, ਹਰਮਨਪ੍ਰੀਤ...

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 570 ਮੁਲਾਜ਼ਮਾਂ ਦੀ ਭਰਤੀ ਨਾਲ ਸੇਵਾਵਾਂ ਹੋਈਆਂ ਬਿਹਤਰ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਮਿਲੀ ਮਜ਼ਬੂਤੀ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਵਿੱਚ ਨਵ-ਨਿਯੁਕਤ 11 ਮੁਲਾਜ਼ਮਾਂ ਨੂੰ ਨਿਯੁਕਤੀ...

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ...

ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ ਵਿਖੇ ਵੰਦੇ ਮਾਤਰਮ ਕੈਂਪ ਦਾ ਸਮਾਪਨ ਸਮਾਰੋਹ ਆਯੋਜਿਤ ਕੀਤਾ

ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਰਪ੍ਰਸਤੀ ਵਿੱਚ ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਹਫ਼ਤੇ ਭਰ ਚਲਣ ਵਾਲੇ ਵੰਦੇ ਮਾਤਰਮ ਕੈਂਪ ਦਾ ਸਮਾਪਨ ਸਮਾਰੋਹ ਆਯੋਜਿਤ ਕੀਤਾ। ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਆਯੋਜਿਤ ਇਸ ਕੈਂਪ ਦਾ ਉਦੇਸ਼ ਨੌਜਵਾਨਾਂ...

DA ਕੇਸ ਵਿੱਚ ਹਾਈ ਕੋਰਟ ਦੇ ਮਾਣਹਾਨੀ ਨੋਟਿਸ ਨੇ ‘ਆਪ’ ਦੀ ਮੁਲਾਜ਼ਮ ਵਿਰੋਧੀ ਮਾਨਸਿਕਤਾ ਕੀਤੀ ਬੇਨਕਾਬ: ਸ਼ਵੇਤ ਮਲਿਕ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਅਦਾ ਨਾ ਕਰਨ ਦੇ ਮਾਮਲੇ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ...

42 ਸਾਲ ਬਾਅਦ ਸਿੱਖ ਕਤਲੇਆਮ ਦੇ ਸੰਤਾਪ ਦੇ ਰੂਬਰੂ: ਭਾਜਪਾ ਦਾ ਚੰਡੀਗੜ੍ਹ ਵਿਖੇ ‘ਜ਼ਖ਼ਮ 84 ਦੇ’ ਸੰਮੇਲਨ ਅੱਜ (4 ਨਵੰਬਰ ਨੂੰ)

1984 ਸਿੱਖ ਕਤਲੇਆਮ ਦੀ ਸੱਚਾਈ ਸਾਹਮਣੇ ਲਿਆਉਣ, ਚਾਰ ਦਹਾਕਿਆਂ ਦੀ ਕਾਨੂੰਨੀ ਲੜਾਈ ਅਤੇ ਪੀੜਤਾਂ ਦੇ ਮੁੜ ਵਸੇਬੇ ’ਤੇ ਹੋਵੇਗੀ ਚਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 1984 ਦੇ ਸਿੱਖ ਕਤਲੇਆਮ ਦੀ ਅਸਲੀਅਤ ਤੇ ਦਰਦ ਨੂੰ 42 ਸਾਲ ਬਾਅਦ ਨਵੀਂ ਪੀੜ੍ਹੀ ਦੇ ਰੂਬਰੂ ਕਰਨ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ ਚਾਰ ਦਹਾਕਿਆਂ...

ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਸੂਝ-ਬੂਝ ਨੂੰ ਪਰਿਭਾਸ਼ਿਤ ਕਰਨ, ਮਾਪਣ ਅਤੇ ਪਰਖਣ ਬਾਰੇ ਆਈਆਈਟੀ ਰੋਪੜ ਵਿਖੇ ਵਾਈਟ ਪੇਪਰ ਜਾਰੀ

ਏਆਈ ਵਿੱਚ ਸੂਝ-ਬੂਝ ਦੇ ਮੁਲਾਂਕਣ ਲਈ ਰੂਪਰੇਖਾ ਵੀ ਪੇਸ਼; ਬੁੱਧੀਮਤਾ ਦੇ ਨਾਲ ਸਹੀ ਫੈਸਲੇ ਲੈਣ ਦੀ ਸਮਰੱਥਾ 'ਤੇ ਜ਼ੋਰ ਆਈਆਈਟੀ ਰੋਪੜ ਵਿਖੇ ਸੋਮਵਾਰ ਨੂੰ ਕਰਵਾਏ ਗਏ ‘ਸ਼ੇਪਿੰਗ ਦ ਏਆਈ ਮਾਈਂਡ’ ਪ੍ਰੋਗਰਾਮ ਦੌਰਾਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵਿੱਚ ਸੂਝ-ਬੂਝ ਨੂੰ ਪਰਿਭਾਸ਼ਿਤ ਕਰਨ, ਮਾਪਣ ਅਤੇ ਪਰਖਣ ਲਈ ਇੱਕ ਰੂਪਰੇਖਾ ਪੇਸ਼...

ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ

ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਅਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਦੀ ਲਤ ਕਾਰਨ ਪੱਟੀ ਸ਼ਹਿਰ ਦੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਅਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ...

80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਾਂਗੇ- ਪ੍ਰਧਾਨ ਲਖਵਿੰਦਰ ਸਿੰਘ ਮੋਮੀ

ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੀ ਪਹਿਲੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਸਫਲਤਾਪੂਰਵਕ ਸੰਪੂਰਨ ਹੋਈ, ਜਿਸ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਸਾਂਸਦ ਬੰਸੀ ਲਾਲ ਗੁੱਜਰ, ਕੌਮੀ ਮੀਤ ਪ੍ਰਧਾਨ ਮੁਕੇਸ਼ ਮਾਨ, ਕੌਮੀ ਜਨਰਲ ਸਕੱਤਰ ਡਾ....

ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਕੀਤੀ ਵਿਸਥਾਰਪੂਰਵਕ ਚਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ...