Cleaning
ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਮਿਸ਼ਨ ਕਲੀਨ ਪਟਿਆਲਾ, ਰਵਾਇਤੀ ਸ਼ਮਸ਼ਾਨ ਘਾਟ ਵਿੱਚ ਏਅਰ ਪਾਲਿਊਸ਼ਨ ਕੰਟਰੋਲ ਡਿਵਾਈਸ, ਮੰਡੀ ਗੋਬਿੰਦਗੜ੍ਹ ਵਿੱਚ ਗੈਸ ਆਧਾਰਿਤ ਸ਼ਮਸ਼ਾਨ ਘਾਟ ਅਤੇ ਬਾਇਓ-ਮੀਥੇਨੇਸ਼ਨ ਪਲਾਂਟ ਦੇਸ਼ ਦੀਆਂ ਸਾਫ਼ ਹਵਾ ਸਬੰਧੀ ਸਰਵੋਤਮ ਪਹਿਲਕਦਮੀਆਂ ਵਿੱਚ ਸ਼ਾਮਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ...

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ ਸੂਬੇ ਭਰ ਵਿੱਚ ਲੋਕਾਂ ਦੀ ਸ਼ਮੂਲੀਅਤ ਅਤੇ ਸਫ਼ਾਈ ਦੇ ਸਥਾਈ ਅਮਲਾਂ ਨੂੰ ਉਤਸ਼ਾਹਿਤ ਕਰੇਗੀ ਇਹ ਮੁਹਿੰਮ ਸੂਬੇ ਭਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅੱਜ 'ਸਵੱਛਤਾ ਹੀ ਸੇਵਾ'...

ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ

ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਜ਼ੀਫ਼ਾ ਸਕੀਮ ਨਾਲ ਜੋੜਨ ਦੇ ਫੈਸਲੇ ਦਾ ਸਵਾਗਤ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ: ਹਰਜੋਤ ਸਿੰਘ ਬੈਂਸ ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਕੁਲੈਕਸ਼ਨ ਵੈਨ ਆਉਣ ਤੱਕ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ: ਹਰਜੋਤ ਸਿੰਘ ਬੈਂਸ ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਕੁਲੈਕਸ਼ਨ ਵੈਨ ਆਉਣ ਤੱਕ...

‘ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ

‘ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ ‘ਸਾਫ਼ ਪੰਜਾਬ, ਮਾਣਮੱਤਾ ਪੰਜਾਬ’: 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾਵੇਗੀ ਵਿਸ਼ੇਸ਼ 10 ਦਿਨਾਂ ਦੀ ਸਫਾਈ ਮੁਹਿੰਮ, ਕੂੜੇ ਦੇ ਕਮਜ਼ੋਰ ਬਿੰਦੂਆਂ ਨੂੰ ਖਤਮ ਕਰਨ 'ਤੇ ਧਿਆਨ ਕੇਂਦਰਿਤ ਸਫ਼ਾਈ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਜ਼ਿੰਮੇਵਾਰੀ ਨਹੀਂ ਹੋ...

ਜਲੰਧਰ ਦੇ ਵੱਖ ਵੱਖ ਇਲਾਕਿਆਂ ਵਿੱਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ: ਚਰਨਜੀਤ ਸਿੰਘ ਚੰਨੀ

ਜਲੰਧਰ ਦੇ ਵੱਖ ਵੱਖ ਇਲਾਕਿਆਂ ਵਿੱਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ: ਚਰਨਜੀਤ ਸਿੰਘ ਚੰਨੀ

ਮਨੀਸ਼ ਸਿਸੋਦੀਆ ਦੀ ਦਿੱਲੀ ਨਾਲ ਸਬੰਧਿਤ ਇੱਕ ਕੰਪਨੀ ਨੂੰ ਦਿੱਤਾ ਸਫ਼ਾਈ ਦਾ ਠੇਕਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੀਆ ਸੜਕਾਂ 'ਤੇ ਲੱਗੇ ਕੂੜੇ ਕਰਕਟ ਦੇ ਢੇਰਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ...

ਵੱਡੀ ਖ਼ਬਰਾਂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

ਕਿਹਾ; ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਇਲਾਜ ਦਾ ਸਮੁੱਚਾ ਖ਼ਰਚ ਚੁੱਕਣ ਦਾ ਐਲਾਨ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੇ ਸਹਿਯੋਗ ਦੀ ਵੀ ਪ੍ਰਗਟਾਈ ਵਚਨਬੱਧਤਾ ਪੰਜਾਬ ਦੀ ਜਵਾਨੀ...

ਐੱਮਜੀਐੱਸਆਈਪੀਏ ਵਿੱਚ 140 ਸਿਵਲ ਡਿਫੈਂਸ ਵਲੰਟੀਅਰਾਂ ਦੀ ਪੰਜ ਦਿਨਾਂ ਦੀ ਟ੍ਰੇਨਿੰਗ ਸੰਪੰਨ

ਚੰਡੀਗੜ੍ਹ ਪ੍ਰਸ਼ਾਸਨ ਦੇ ਸਿਵਲ ਡਿਫੈਂਸ ਵਲੰਟੀਅਰਾਂ ਲਈ ਆਪਦਾ ਤਿਆਰੀ ਅਤੇ ਪ੍ਰਤੀਕਿਰਿਆ ਵਿਸ਼ੇ 'ਤੇ ਆਯੋਜਿਤ ਪੰਜ ਦਿਨਾਂ ਦਾ ਟ੍ਰੇਨਿੰਗ ਪ੍ਰੋਗਰਾਮ 16 ਅਕਤੂਬਰ 2026 ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਵ੍ ਪਬਲਿਕ ਐਡਮਿਨਿਸਟ੍ਰੇਸ਼ਨ (ਐੱਮਜੀਐੱਸਆਈਪੀਏ ) ਵਿਖੇ ਸੰਪੰਨ ਹੋਇਆ। ਦੋ ਬੈਚਾਂ ਵਿੱਚ ਲਗਭਗ 140 ਵਲੰਟੀਅਰਾਂ ਨੇ...

ਚੰਡੀਗੜ੍ਹ ਦੀ ‘ਟ੍ਰਾਂਸਜੈਂਡਰ ਟੀਕਾਕਰਣ ਅੰਬੈਸਡਰ’ ਪਹਿਲ ਨੂੰ ਮਿਲੀ ਰਾਸ਼ਟਰੀ ਸ਼ਲਾਘਾ

ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਦੀ 'ਟ੍ਰਾਂਸਜੈਂਡਰ ਟੀਕਾਕਰਣ ਅੰਬੈਸਡਰ' ਪਹਿਲ ਨੂੰ ਭਾਈਚਾਰੇ ਵਿੱਚ ਟੀਕਾਕਰਣ ਬਾਰੇ ਜਾਗਰੂਕਤਾ ਵਧਾਉਣ ਲਈ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ਲਾਘਾ ਮਿਲੀ ਹੈ। ਇਸ ਪਹਿਲ ਨੂੰ ਰਾਸ਼ਟਰੀ ਟੀਕਾਕਰਣ ਮੈਗਜ਼ੀਨ, 'ਇਮਿਊਨਾਇਜ਼ੇਸ਼ਨ ਇੰਡੀਆ ਅਪਡੇਟਸ' ਵਿੱਚ "ਬੈਸਟ ਸਟੇਟ...

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ, ਐਮਰਜੈਂਸੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਦੇ ਬਿਹਤਰ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੱਬਰਾ ਸਰਫੇਸ ਵਾਟਰ ਪ੍ਰੋਜੈਕਟ, ਘਨੌਰ, ਪਟਿਆਲਾ ਵਿਖੇ ਕਲੋਰੀਨ ਅਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ...

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

•ਪੰਜਾਬ ਤੋਂ ਨਸ਼ਿਆਂ ਦਾ ਦਾਗ਼ ਮਿਟਾਉਣ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਪੁਲਿਸ ਕੋਲ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ, ਸਰਕਾਰ ਨਹੀਂ ਕਰੇਗੀ ਦਖ਼ਲਅੰਦਾਜ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ...

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਦੇ ਅੰਨ ਭੰਡਾਰ ਵਿੱਚ ਯੋਗਦਾਨ ਜਾਰੀ ਰੱਖਣ ਲਈ ਪੰਜਾਬ ਨੂੰ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਇਸ ਸਾਲ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ...

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਡਰੱਗ ਕਾਨੂੰਨਾਂ ਨੂੰ ਲਾਗੂ ਕਰਨ ਲਈ ਅਪ੍ਰੈਲ 2025 ਤੋਂ ਸਤੰਬਰ 2026 ਦਰਮਿਆਨ 16,788 ਚੈਕਿੰਗਾਂ ਕੀਤੀਆਂ ਗਈਆਂ ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਪਣੀ ਸਖ਼ਤ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਜਿਸ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਡਰੱਗ ਵਿੰਗ ਵੱਲੋਂ 1...

‘ਮੁੱਖ ਮੰਤਰੀ ਜੀ, ਜੇ ਪੰਜਾਬ ਵਿੱਚ ਨਸ਼ਾ ਨਹੀਂ ਤਾਂ ਯੁੱਧ ਕਿਸ ਵਿਰੁੱਧ ਲੜ ਰਹੇ ਹੋ’: ਵਿਜੇ ਸਾਂਪਲਾ

ਮੁੱਖ ਮੰਤਰੀ ਅਸਤੀਫ਼ਾ ਦੇਣ, ਨਹੀਂ ਤਾਂ ਲੋਕ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ: ਸਾਂਪਲਾ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਫਿਲੌਰ ਵਿੱਚ ਕੀਤੀ ਗਈ ਉੱਚਪੱਧਰੀ ਬੈਠਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕਪਾਸੜ ਪ੍ਰਵਚਨ ਕਰਾਰ...

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਪੁਲਿਸ ਟੀਮਾਂ ਨੇ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 594ਵੇਂ ਦਿਨ 1.7 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਇਸ ਮਹਾਨ ਜਰਨੈਲ ਵੱਲੋਂ ਦਿਖਾਏ ਸੱਚ, ਨਿਆਂ ਅਤੇ ਨਿਰਸਵਾਰਥ ਸੇਵਾ ਦੇ ਮਾਰਗ 'ਤੇ ਚੱਲਣ ਦਾ...

ਅੱਜ ਮਿਤੀ 30 ਅੱਸੂ ਨਾਨਕਸ਼ਾਹੀ ਸੰਮਤ 558 ਮੁਤਾਬਕ 16 ਅਕਤੂਬਰ 2026 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ

ਅੱਜ ਮਿਤੀ 30 ਅੱਸੂ ਨਾਨਕਸ਼ਾਹੀ ਸੰਮਤ 558 ਮੁਤਾਬਕ 16 ਅਕਤੂਬਰ 2026 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਮਨਵਿੰਦਰ ਸਿੰਘ ਗਿਆਸਪੁਰਾ ਵਿਧਾਇਕ, ਹਲਕਾ ਪਾਇਲ, ਲੁਧਿਆਣਾ ਦਾ ਮਾਮਲਾ ਵਿਚਾਰਿਆ ਗਿਆ। ਮਿਤੀ 12 ਅਕਤੂਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ...