ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈਕੇਜੀ ਪੀਟੀਯੂ), ਕਪੂਰਥਲਾ ਦਾ 15ਵਾਂ ਕਨਵੋਕੇਸ਼ਨ ਸਮਾਰੋਹ ਮੰਗਲਵਾਰ ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਵਿਸ਼ਿਆਂ ਦੇ...
