ਨਵਜੋਤ ਸਿੱਧੂ ਵੱਲੋਂ ਰੀਵਿਊ ਪਟੀਸ਼ਨ ਖਾਰਜ ਕਰਨ ਲਈ SC ‘ਚ ਹਲਫਨਾਮਾ ਦਾਇਰ

ਨਵਜੋਤ ਸਿੱਧੂ ਵੱਲੋਂ ਰੀਵਿਊ ਪਟੀਸ਼ਨ ਖਾਰਜ ਕਰਨ ਲਈ SC ‘ਚ ਹਲਫਨਾਮਾ ਦਾਇਰ

ਜਸਟਿਸ ਏ ਐਮ ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਵਿਸ਼ੇਸ਼ ਬੈਂਚ ਸੁਣਵਾਈ ਕਰੇਗੀ। ਸਿੱਧੂ ਨੇ ਹਲਫਨਾਮੇ ‘ਚ ਕਿਹਾ ਹੈ ਕਿ ਕੋਈ ਹਥਿਆਰ ਬਰਾਮਦ ਨਹੀਂ ਹੋਇਆ, ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ। ਨਵੀਂ ਦਿੱਲੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 33 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ...
ਰੂਸ ਦਾ ਯੂਕਰੇਨ ਉੱਤੇ ਹਮਲਾ: ਮੋਦੀ ਨੂੰ ਦਖ਼ਲ ਦੀ ਅਪੀਲ, ਭਾਰਤ ਦੀ ਮਸਲੇ ਵਿਚ ਇੰਨੀ ਚਰਚਾ ਕਿਉਂ

ਰੂਸ ਦਾ ਯੂਕਰੇਨ ਉੱਤੇ ਹਮਲਾ: ਮੋਦੀ ਨੂੰ ਦਖ਼ਲ ਦੀ ਅਪੀਲ, ਭਾਰਤ ਦੀ ਮਸਲੇ ਵਿਚ ਇੰਨੀ ਚਰਚਾ ਕਿਉਂ

ਯੂਕਰੇਨ ਦੇ ਨਵੀਂ ਦਿੱਲੀ ਵਿਚ ਰਾਜਦੂਤ ਨੇ ਆਖਿਆ,’ਪੁਤਿਨ ਉੱਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਨ ਮੋਦੀ’ ਵੀਰਵਾਰ ਸਵੇਰੇ ਰੂਸ ਵੱਲੋਂ ਯੂਕਰੇਨ ਉਪਰ ਕੀਤੇ ਗਏ ਹਮਲੇ ਤੋਂ ਬਾਅਦ ਯੂਕਰੇਨ ਦੇ ਭਾਰਤ ਵਿਚ ਰਾਜਦੂਤ ਡਾ ਆਇਗਰ ਪੁਲੇਖਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਇਸ ਮਾਮਲੇ ਵਿੱਚ ਦਖ਼ਲ ਦੀ ਮੰਗ ਕੀਤੀ ਹੈ। ਖ਼ਬਰ ਏਜੰਸੀ...
ਯੂਕਰੇਨ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਲਿਖੀ ਚਿੱਠੀ

ਯੂਕਰੇਨ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਲਿਖੀ ਚਿੱਠੀ

ਯੂਕਰੇਨ ਅਤੇ ਰੂਸ ਦੇ ਸੰਕਟ ਵਿਚਾਲੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਕਿ ਯੂਕਰੇਨ ਵਿੱਚ ਕਈ ਵਿਦਿਆਰਥੀ ਅਤੇ ਪੰਜਾਬੀ ਫਸੇ ਹੋਏ ਹਨ, ਜਿਨ੍ਹਾਂ ਦੇ ਘਰ ਵਾਲੇ ਇੱਧਰ...
ਰੂਸੀ ਪੁਲਾੜ ਏਜੰਸੀ ਦੇ ਨਿਰਦੇਸ਼ਕ ਨੇ ਅਮਰੀਕਾ ਤੋਂ ਪੁੱਛਿਆ- ਪੁਲਾੜ ਸਟੇਸ਼ਨ ਭਾਰਤ ‘ਤੇ ਡਿੱਗਣਾ ਚਾਹੀਦਾ ਹੈ ਜਾਂ ਚੀਨ?

ਰੂਸੀ ਪੁਲਾੜ ਏਜੰਸੀ ਦੇ ਨਿਰਦੇਸ਼ਕ ਨੇ ਅਮਰੀਕਾ ਤੋਂ ਪੁੱਛਿਆ- ਪੁਲਾੜ ਸਟੇਸ਼ਨ ਭਾਰਤ ‘ਤੇ ਡਿੱਗਣਾ ਚਾਹੀਦਾ ਹੈ ਜਾਂ ਚੀਨ?

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਯੂਕਰੇਨ ‘ਤੇ ਹਮਲਾ ਕਰਨ ਲਈ ਰੂਸ ‘ਤੇ ਕੁਝ ਪਾਬੰਦੀਆਂ ਲਗਾਈਆਂ ਹਨ।  ਇਨ੍ਹਾਂ ‘ਚੋਂ ਕੁਝ ਪਾਬੰਦੀਆਂ ਅਜਿਹੀਆਂ ਹਨ ਜੋ ਰੂਸ ਦੇ ਪੁਲਾੜ ਪ੍ਰੋਗਰਾਮ ਨੂੰ ਕਮਜ਼ੋਰ ਕਰਨਗੀਆਂ।  ਯੂਕਰੇਨ ‘ਤੇ ਹਮਲੇ ਕਾਰਨ ਰੂਸ ਅਤੇ ਅਮਰੀਕਾ ਦੇ ਸਬੰਧਾਂ ‘ਚ ਫਿਰ ਤੋਂ ਖਟਾਸ ਆ ਗਈ ਹੈ।...