ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਪ੍ਰਭਾਵੀ ਸਾਧਨ ਮਾਨਸਿਕ ਸਿਹਤ ਵਿੱਚ ਸੁਧਾਰ ਅਤੇ ਰਿਕਵਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ 'ਚ ਸਥਾਪਿਤ ਲਾਇਬ੍ਰੇਰੀਆਂ ਬਣ ਰਹੀਆਂ ਹਨ ਸਹਾਰਾ ਕਿਤਾਬਾਂ, ਨਾ ਕਿ ਨਸ਼ਾ: ਪੰਜਾਬ ਦੇ ਮੁੜ- ਵਸੇਬਾ ਕੇਂਦਰ ਕਿਸ...
ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ
‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਪੁਲਿਸ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ 'ਤੇ ਨਕੇਲ ਕੱਸੀ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧਦਿਆਂ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਾਕਿਸਤਾਨ ਅੰਦਰ ਸਿੱਖ ਜੋੜੇ ਦੇ ਕਤਲ ਦੀ ਕਰੜੀ ਨਿੰਦਾ, ਦੋਸ਼ੀਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਲਈ ਕਿਹਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ...
ਪਾਕਿਸਤਾਨ ‘ਚ ਮਰਦਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕਤਲ ਦੀ ਵਾਰਦਾਤ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾ ਰਹੇ ਸ਼ਰਧਾਲੂ ਜੋੜੇ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੀ ਕੁਝ ਲੋਕਾਂ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ...
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 2 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 472ਵੇਂ ਦਿਨ 80 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ...
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ
ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਵੀਂ ਪਹਿਚਾਣ: ਰੋਜ਼ਗਾਰ, ਸਨਮਾਨ ਅਤੇ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ...
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 1 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 471ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ...
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ
ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਇੱਕ ਹੋਰ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ, ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਉਸ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਜਾਵੇਗਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ...
ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 2 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ...
ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ
ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਖ਼ਤ ਸਵਾਲ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ...
ਸਵੱਛਤਾ ਪਖਵਾੜਾ ਦੇ ਤਹਿਤ ਗ੍ਰਿੱਡ ਦੇ ਐੱਨਐੱਸਐੱਸ ਵਲੰਟੀਅਰਾਂ ਨੇ ਰਾਮ ਦਰਬਾਰ ਵਿੱਚ ਨੁੱਕੜ ਨਾਟਕ ਅਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ
ਗ੍ਰਿੱਡ, ਸੈਕਟਰ 31-ਸੀ, ਚੰਡੀਗੜ੍ਹ ਦੀ ਐੱਨਐੱਸਐੱਸ ਯੂਨਿਟ ਨੇ ਸਵੱਛਤਾ ਪਖਵਾੜਾ ਦੇ ਤਹਿਤ ਆਪਣੇ ਗੋਦ ਲਏ ਪਿੰਡ ਰਾਮ ਦਰਬਾਰ ਵਿੱਚ ਇੱਕ ਨੁੱਕੜ ਨਾਟਕ ਅਤੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਡਾ. ਐੱਮ. ਕਰੁੱਪਾਸਾਮੀ, ਸੁਸ਼੍ਰੀ ਨਿਹਾਰਿਕਾ, ਪ੍ਰੋਗਰਾਮ ਅਫ਼ਸਰਾਂ ਅਤੇ ਸੁਸ਼੍ਰੀ ਸ਼ਿਖਾ, ਸਹਾਇਕ ਪ੍ਰੋਫੈਸਰ ਦੇ ਮਾਰਗਦਰਸ਼ਨ ਵਿੱਚ...
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ ਕਿਹਾ ਕਿ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀ ਅਤਿਵਾਦੀ ਨਹੀਂ, ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ ਸ਼ਾਹਪੁਰ ਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਕੀਤਾ ਮੁਆਇਨਾ,...
ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ
ਪੁਲਿਸ ਟੀਮਾਂ ਨੇ 288 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 509ਵੇਂ ਦਿਨ 94 ਨਸ਼ਾ ਤਸਕਰ 7.6 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ
23 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 13461 ਏਕੜ ਵਾਧੂ ਰਕਬੇ ਨੂੰ ਪੁੱਜੇਗਾ ਵੱਡਾ ਲਾਭ: ਬਰਿੰਦਰ ਕੁਮਾਰ ਗੋਇਲ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮੁੱਖ ਮੰਤਰੀ ਪੰਜਾਬ ਅਤੇ ਜਲ ਸਰੋਤ ਮੰਤਰੀ ਦਾ ਕੀਤਾ ਧੰਨਵਾਦ ਇਲਾਕਾ ਵਾਸੀਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ, ਦਰਜਨਾਂ ਪਿੰਡਾਂ ਵਿਚ ਪਹਿਲੀ ਵਾਰ ਪੁੱਜੇਗਾ ਨਹਿਰੀ ਪਾਣੀ ਮੁੱਖ...
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ
5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਕੇ ਵਰਦਾਨ ਸਾਬਤ ਹੋਈ 'ਮੁੱਖ ਮੰਤਰੀ ਸਿਹਤ ਯੋਜਨਾ' ਡਾ. ਬਲਬੀਰ ਸਿੰਘ ਕਿਹਾ, ਭਗਵੰਤ ਮਾਨ ਸਰਕਾਰ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਇਆ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਇਲਾਜ ਦੇ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਦੋਸ਼ੀ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਦੋਸ਼ੀ ਜੋਗਾ ਸਿੰਘ ਲੰਮੇ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਸਾਲ 2002 ਵਿੱਚ ਉਸ ਵਿਰੁੱਧ ਪਹਿਲਾ ਕੇਸ ਦਰਜ ਕੀਤਾ ਗਿਆ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...
ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼
ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਸਰਗਰਮੀ ਨਾਲ ਕਾਰਜ਼ਸ਼ੀਲ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ ਸਿੱਖਿਆ, ਆਂਗਣਵਾੜੀ ਅਤੇ...
ਯੂਕੇ ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੇ ਹਾਲਾਤ ਬਾਰੇ ਜਾਣੂ ਕਰਵਾਇਆ
ਯੂਨਾਈਟਡ ਕਿੰਗਡਮ (ਯੂਕੇ) ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਯੂਨਾਈਟਡ ਸਿੱਖ ਸੰਸਥਾ ਵੱਲੋਂ...
ਪੰਜਾਬ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਵੜਿੰਗ ਨੇ ਆਪ ਸਰਕਾਰ ਨੂੰ ਘੇਰਿਆ
ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ...
ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਆਪਣੇ ਹੱਕ ਮੰਗ ਰਹੇ ਧਰਨਾਕਾਰੀਆਂ 'ਤੇ ਡਾਂਗਾਂ ਵਰਾਉਣਾ ਆਪ ਸਰਕਾਰ ਦਾ ਅਸਲ ਚਿਹਰਾ: ਕੇਵਲ ਸਿੰਘ ਢਿੱਲੋਂ ਭਾਜਪਾ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹੀ ਹੈ, ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ...
