ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...








