- ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ - ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ - ਜ਼ਬਤ ਕੀਤੇ ਹਥਿਆਰ ਜੱਗੂ ਭਗਵਾਨਪੁਰੀਆ ਨੇ ਸਪਲਾਈ ਕੀਤੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫਤਾਰ ਕੀਤੇ ਗਏ...








