by abcpunjab | ਫਰ. 11, 2025 | breaking news, crime, daily
ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ...
by abcpunjab | ਫਰ. 11, 2025 | breaking news, crime, daily
ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।...
by abcpunjab | ਫਰ. 7, 2025 | breaking news, crime, daily
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ...
by abcpunjab | ਫਰ. 7, 2025 | breaking news, crime, daily
ਮੀਟਰ ਲਗਾਉਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 3500 ਰੁਪਏ ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ...
by abcpunjab | ਫਰ. 4, 2025 | breaking news, crime, daily
– ਸੀਪੀ ਅੰਮ੍ਰਿਤਸਰ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ, ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ...
by abcpunjab | ਫਰ. 1, 2025 | breaking news, crime, daily
ਚੰਡੀਗੜ੍ਹ 1 ਫਰਵਰੀ 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ...