by abcpunjab | ਜਨਃ 16, 2025 | breaking news, crime, daily
ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ...
by abcpunjab | ਜਨਃ 16, 2025 | breaking news, crime, daily
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼...
by abcpunjab | ਜਨਃ 15, 2025 | breaking news, crime, daily
ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ...
by abcpunjab | ਜਨਃ 15, 2025 | breaking news, crime, daily
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਕਰ ਰਹੇ ਸਨ ਡਰੋਨ ਦੀ ਵਰਤੋਂ: ਡੀਜੀਪੀ ਗੌਰਵ ਯਾਦਵ — ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ...
by abcpunjab | ਜਨਃ 14, 2025 | breaking news, crime, daily
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੰਜਾਬ ਪੁਲਿਸ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਤਿੰਨ ਅਪਰਾਧਿਕ ਮਾਮਲੇ ਵੀ ਕੀਤੇ ਦਰਜ – ਸੂਬੇ ਭਰ ਦੇ 249 ਬੱਸ ਸਟੈਂਡਾਂ ‘ਤੇ 493 ਪੁਲਿਸ ਟੀਮਾਂ ਨੇ 3514...
by abcpunjab | ਜਨਃ 9, 2025 | breaking news, crime, daily
ਚੰਡੀਗੜ੍ਹ, 9 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ...