crime

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਅੱਜ ਡਾ. ਖੁਸ਼ਪ੍ਰੀਤ ਕੌਰ, ਡੈਨਿਕਸ, ਸਬ ਡਿਵੀਜ਼ਨਲ ਮੈਜਿਸਟ੍ਰੇਟ (ਈਸਟ)-ਅਤੇ-ਅਸਿਸਟੈਂਟ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ-04 ਦੀ ਪ੍ਰਧਾਨਗੀ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ।

ਚੰਡੀਗੜ੍ਹ, 12.01.2025: ਮੀਟਿੰਗ ਵਿੱਚ ਸ਼੍ਰੀ ਅਨਿਲ ਦੂਬੇ, ਐੱਮਸੀ ਕੌਂਸਲਰ, ਸ਼੍ਰੀ ਹਰਜੀਤ ਸਿੰਘ, ਐੱਮਸੀ ਕੌਂਸਲਰ, ਸ਼੍ਰੀ ਜਸਬੀਰ ਸਿੰਘ ਲਾਡੀ, ਐੱਮਸੀ ਕੌਂਸਲਰ, ਸ਼੍ਰੀ ਰਾਜੇਸ਼ ਕੇ. ਸ਼ਰਮਾ, ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ, ਸ਼੍ਰੀ ਕੇ.ਐੱਸ. ਕੌਸ਼ਲ, ਆਮ ਆਦਮੀ ਪਾਰਟੀ ਦੇ ਨੁਮਾਇੰਦੇ ਅਤੇ ਸ਼੍ਰੀ ਲੇਖਪਾਲ, ਕਾਂਗਰਸ ਪਾਰਟੀ ਦੇ...

ਸਾਰੰਗਪੁਰ ਬੋਟੈਨੀਕਲ ਗਾਰਡਨ ਵਿਖੇ ਮਨੁੱਖੀ-ਜੰਗਲੀ ਜੀਵ ਟਕਰਾਅ ‘ਤੇ ਯੂਟੀ-ਪੱਧਰੀ ਵਰਕਸ਼ਾਪ ਦਾ ਆਯੋਜਨ

• ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਵਰਕਸ਼ਾਪ ਆਯੋਜਿਤ • ਮੇਅਰ ਹਰਪ੍ਰੀਤ ਕੌਰ ਬਬਲਾ ਨੇ ਤਾਲਮੇਲ, ਮਨੁੱਖੀ ਅਤੇ ਵਿਗਿਆਨਕ ਹੱਲਾਂ ਦਾ ਸੱਦਾ ਦਿੱਤਾ • ਮੁੱਖ ਜੰਗਲੀ ਜੀਵ ਵਾਰਡਨ ਨੇ ਇੱਕ ਦਹਾਕੇ ਵਿੱਚ ਜੰਗਲਾਂ ਦੇ ਰਕਬੇ ਵਿੱਚ ਵਾਧੇ ਅਤੇ 15,000 ਜੰਗਲੀ ਜੀਵਾਂ ਦੇ ਬਚਾਅ ਨੂੰ ਉਜਾਗਰ...

ਪੰਜਾਬ ਸਰਪੰਚ ਕਤਲ ਕਾਂਡ ਵਿੱਚ ਸੱਤ ਮੁਲਜ਼ਮ ਗ੍ਰਿਫ਼ਤਾਰ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

— ਡੀਜੀਪੀ ਗੌਰਵ ਯਾਦਵ ਨੇ ਸੰਗਠਿਤ ਅਪਰਾਧ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ; ਕਿਹਾ ਕਿ ਪੰਜਾਬ ਵਿੱਚ ਅਪਰਾਧੀ ਨਰਕ ਵਿੱਚ ਵੀ ਨਹੀਂ ਛੁਪ ਸਕਣਗੇ — ਹਿੰਸਾ ਵਿੱਚ ਸ਼ਾਮਲ ਕੋਈ ਵੀ ਵਿਅਕਤੀ, ਪੰਜਾਬ ਪੁਲਿਸ ਉਸਨੂੰ ਦੇਸ਼ ਦੇ ਅੰਦਰ ਜਾਂ ਬਾਹਰ ਕਿਸੇ ਵੀ ਕੋਨੇ ਤੋਂ, ਕਾਨੂੰਨ ਦਾ ਸਾਹਮਣਾ ਕਰਨ ਲਈ...

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪਿਛਲੀ ਕਾਂਗਰਸ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਵਿੱਚ ਵੀ ਨਾਕਾਮ ਰਹੀ: ਹਰਦੀਪ ਸਿੰਘ ਮੁੰਡੀਆਂ *ਚੰਡੀਗੜ੍ਹ, 12 ਜਨਵਰੀ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ...

ਕਿਸਾਨ 2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ 80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ, 12 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ...

ਵਿਦਿਅਕ ਦਸਤਾਵੇਜ਼ਾਂ ਦੀ ਡਿਜੀਟਲ ਵੈਰੀਫਿਕੇਸ਼ਨ ਲਈ “ਈ-ਸਨਦ” ਦੀ ਸ਼ੁਰੂਆਤ ਕਰਨ ਵਾਲਾ ਦੂਜਾ ਸੂਬਾ ਬਣਿਆ ਪੰਜਾਬ

ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ •ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ” ਸੇਵਾ ਦੇ ਆਗ਼ਾਜ਼ ਨਾਲ ਦਸਤਾਵੇਜ਼ਾਂ ਦੀ ਤਸਦੀਕ ਦਾ ਸਮਾਂ 45 ਦਿਨ ਤੋਂ ਘੱਟ ਕੇ ਮਹਿਜ਼ ਕੁੱਝ ਦਿਨ ਰਹਿ ਜਾਵੇਗਾ: ਬੈਂਸ • ਕਾਗਜ਼-ਰਹਿਤ, ਨਾਗਰਿਕ-ਕੇਂਦ੍ਰਿਤ ਦਸਤਾਵੇਜ਼ਾਂ...

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾl ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ

• ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਚਿਰ—ਸਥਾਈ ਲੋਕ—ਪੱਖੀ ਪਹਿਲਕਦਮੀਆਂ ਰਾਹੀਂ ਪੰਜਾਬ ਛੇਤੀ ਮੋਹਰੀ ਸੂਬੇ ਵਜੋਂ ਉੱਭਰੇਗਾ: ਭਗਵੰਤ ਸਿੰਘ ਮਾਨ • ਮੁਫ਼ਤ ਬਿਜਲੀ ਤੋਂ ਲੈ ਕੇ ਨੌਕਰੀਆਂ ਤੇ ਸਿਹਤ ਸੰਭਾਲ ਰਾਹੀਂ ਸਾਡੀ ਸਰਕਾਰ ਦਾ ਧਿਆਨ ਆਮ ਲੋਕਾਂ ਦਾ ਬੋਝ ਘਟਾਉਣ ਉੱਤੇ...

ਲੌਂਗੋਵਾਲ ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਪਣੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਦੇ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਵਿਚ ਉਹਨਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਲੋਕਾਂ ਵਿਚ ਰੋਹ ਝਲਕਦਾ ਹੈ ਸੁਨਾਮ, 11 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਨੂੰ ਇਸ ਹਲਕੇ ਵਿਚ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਲੌਂਗੋਵਾਲ ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਪਣੇ ਸਾਥੀਆਂ ਸਮੇਤ...

ਹਜ਼ਾਰਾਂ ਲੋਕਾਂ ਨੇ ਪੰਜਾਬ ਅੰਦਰ ‘ਮਨਰੇਗਾ ਬਚਾਓ ਸੰਗਰਾਮ’ ਰੈਲੀਆਂ ਵਿੱਚ ਕੀਤੀ ਸ਼ਮੂਲੀਅਤ

ਮੋਦੀ ਮਜ਼ਦੂਰਾਂ ਦੇ ਪੈਸੇ ਕਾਰਪੋਰੇਟ ਦੋਸਤਾਂ ਵੱਲ ਮੋੜਨਾ ਚਾਹੁੰਦਾ ਹੈ: ਬਘੇਲ ਨੌਕਰੀਆਂ ਦੇਣ ਵਿੱਚ ਅਸਫ਼ਲ ਰਹਿਣ ਤੋਂ ਬਾਅਦ ਆਪ ਘੜਿਆਲੀ ਅੱਥਰੂ ਵਹਾ ਰਹੀ ਹੈ: ਵੜਿੰਗ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੂੰ ਲੁੱਟਿਆ-ਖਸੁਟਿਆ ਗਿਆ ਹੈ: ਬਾਜਵਾ ਬਠਿੰਡਾ, 11 ਜਨਵਰੀ: ਪੰਜਾਬ ਕਾਂਗਰਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਕਰਵਾਈਆਂ ਗਈਆਂ...

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

ਭਾਜਪਾ ਦੀ ਗੰਦੀ ਰਾਜਨੀਤੀ 'ਚ ਸ਼ਾਮਲ ਹੋ ਕੇ ਕਾਂਗਰਸ ਅਤੇ ਅਕਾਲੀ ਦਲ ਨੇ ਵੀ ਗੁਰੂ ਸਾਹਿਬਾਨ ਦੀ ਬੇਅਦਬੀ ਕੀਤੀ- ਭਗਵੰਤ ਸਿੰਘ ਮਾਨ ਗੁਰੂਆਂ ਦੀ ਬੇਅਦਬੀ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਜਾਇਜ਼: ਭਗਵੰਤ ਸਿੰਘ ਮਾਨ* ਬਠਿੰਡਾ, 11 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ...

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਧੀ ਦਾ ਜਨਮ ਹੁਣ ਤਿਉਹਾਰ ਹੈ—ਇਹੀ ਸਮਾਜਿਕ ਬਦਲਾਅ ਦੀ ਅਸਲ ਨਿਸ਼ਾਨੀ: ਡਾ. ਬਲਜੀਤ ਕੌਰ ਚੰਡੀਗੜ੍ਹ/ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ...

ਪੰਜਾਬੀ ਲੇਖਕ ਸਭਾ ਨੇ ਸਾਹਿਤਕ ਜੋੜੀਆਂ ਦੇ ਸਫ਼ਰਨਾਮੇ ਬਾਰੇ ਰਚਾਇਆ ਨਿਵੇਕਲਾ ਸਮਾਗਮ

ਨਵੇਂ ਸਾਲ ਦਾ ਕੈਲੰਡਰ ਹੋਇਆ ਜਾਰੀ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਾਹਿਤਕ ਜੋੜੀਆਂ ਦੇ ਸਫ਼ਰ ਨੂੰ ਸਮਰਪਿਤ ਇਕ ਵਿਲੱਖਣ ਸਮਾਗਮ ਕਰਵਾਇਆ ਜਿਸ ਵਿੱਚ ਇਹਨਾਂ ਜੋੜੀਆਂ ਨੇ ਇਕ ਦੂਜੇ ਬਾਰੇ ਗੱਲਾਂ ਸਾਂਝੀਆਂ ਕਰਦਿਆਂ ਆਪਣੀ ਸਾਹਿਤਕ ਯਾਤਰਾ ਬਾਰੇ ਚਾਨਣਾ ਪਾਇਆ | ਸਮਾਗਮ...