crime

ਗੈਂਗਸਟਰਾਂ ‘ਤੇ ਵਾਰ ਦਾ 141ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 12 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 466ਵੇਂ ਦਿਨ 5.2 ਕਿਲੋ ਹੈਰੋਇਨ ਸਮੇਤ 90 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਡੀਜੀਪੀ ਗੌਰਵ ਯਾਦਵ ਦੋਸ਼ੀ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 24 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 464ਵੇਂ ਦਿਨ 81 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ...

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 20 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 463ਵੇਂ ਦਿਨ 2.3 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਗ੍ਰਿਫ਼ਤਾਰ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ ਰੱਖਿਐ 10 ਹਜਾਰ ਦਾ ਇਨਾਮ: ਡੀਜੀਪੀ ਗੌਰਵ ਯਾਦਵ* ਦੋਸ਼ੀਆਂ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੀਤੀ ਕੋਸ਼ਿਸ, ਪੁਲਿਸ ਨੇ ਮੁਸਤੈਦੀ ਨਾਲ ਕਰ ਲਿਆ ਕਾਬੂ: ਏਡੀਜੀਪੀ ਏ.ਜੀ.ਟੀ.ਐਫ਼. ਪ੍ਰਮੋਦ ਬਾਨ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ...

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

- ਰਾਜ ਵਿਆਪੀ ਕਾਰਵਾਈ ਦੌਰਾਨ 4221 ਵਾਹਨਾਂ ਦੇ ਚਲਾਨ ਕੱਟੇ, 48 ਜ਼ਬਤ ਕੀਤੇ ਅਤੇ 465 ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਹਟਾਏ - ਹੂਟਰ ਅਤੇ ਸਾਇਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਸਖ਼ਤੀ ਨਾਲ ਅੱਗੇ ਵੀ ਜਾਰੀ ਰਹੇਗੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਵੱਲੋਂ ਚੇਤਾਵਨੀ - ਗੈਂਗਸਟਰਾਂ ‘ਤੇ ਵਾਰ ਦਾ 137ਵਾਂ ਦਿਨ: ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 461ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ...

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

— ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਆਦਤਨ ਅਪਰਾਧੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ...

ਵੱਡੀ ਖ਼ਬਰਾਂ

ਪਿੰਡ ਸਲਾਣੀ ਦੀ ‘ਪਿੰਡ ਰੱਖਿਆ ਕਮੇਟੀ’ ਦਾ ਗਠਨ, ਨਸ਼ਿਆਂ ਖਿਲਾਫ਼ ਜੰਗ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਣਗੇ ਪਿੰਡ ਵਾਸੀ – ਵਿਧਾਇਕ ਗੈਰੀ ਬੜਿੰਗ

ਪੰਜਾਬ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਲਗਾਤਾਰ ਸਾਰਥਕ ਨਤੀਜੇ ਦੇ ਰਹੀ ਹੈ। ਇਸੇ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ...

ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਮਾਨਸੂਨ ਵਿੱਚ ਦੇਰੀ ਕਾਰਨ ਰਾਜਸਥਾਨ ਵਿੱਚ ਗੰਭੀਰ ਸੋਕਾ ; ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਕੀਤੀ ਅਪੀਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ...

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲੰਬਿਤ ਰੇਲਵੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਅਪੀਲ

ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਰਾਜ ਸਰਕਾਰ ਦੇ ਪੱਧਰ ’ਤੇ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਅਪੀਲ ਕੀਤੀ ਹੈ। ਇਨ੍ਹਾਂ ਲੰਬਿਤ ਮਾਮਲਿਆਂ ਕਾਰਨ ਪੰਜਾਬ...

ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ ‘ਤੇ ਚੁੱਪ; ਭਾਜਪਾ ਪੰਜਾਬ ਦਾ ਜ਼ਬਰਦਸਤ ਪ੍ਰਦਰਸ਼ਨ, ਢਿੱਲੋਂ ਸਮੇਤ ਸੈਂਕੜੇ ਹਿਰਾਸਤ ਵਿੱਚ

ਨੀਟ 'ਤੇ ਸਿਆਸਤ ਕਰ ਰਹੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਕਿਉਂ? : ਢਿੱਲੋਂ ਪਰੀਖਿਆਵਾਂ ਦੇ ਮਾਮਲੇ 'ਚ ਕਾਂਗਰਸ ਦੇ ਦੋਹਰੇ ਮਾਪਦੰਡ ਬੇਨਕਾਬ; ਭਾਜਪਾ ਪੰਜਾਬ ਦਾ ਵਿਸ਼ਾਲ ਪ੍ਰਦਰਸ਼ਨ ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼ਨ, ਢਿੱਲੋਂ ਸਮੇਤ ਸੈਂਕੜੇ ਹਿਰਾਸਤ ਵਿੱਚ ਅਰਾਜਕਤਾ ਦੀ ਸਿਆਸਤ 'ਤੇ...

ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

* ਸਥਾਨਕ ਸਰਕਾਰਾਂ ਦੀਆਂ ਚੋਣਾਂ ਅਤੇ ਉਸ ਤੋਂ ਬਾਅਦ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਸਰਕਾਰ ਨੇ ਲੋਕਤੰਤਰ ਨੂੰ ਕਮਜ਼ੋਰ ਕੀਤਾ। * ਜੋ ਸਰਕਾਰ ਗੈਂਗਸਟਰਾਂ ਦੇ ਖ਼ਾਤਮੇ ਦੇ ਦਾਅਵੇ ਕਰਦੀ ਹੈ, ਉਹੀ ਹੁਣ ਅਪਰਾਧੀ ਅਨਸਰਾਂ ਨੂੰ ਸਿਆਸਤ ਵਿੱਚ ਲਿਆ ਰਹੀ ਹੈ। * ਆਪ ਸਰਕਾਰ ਨੇ ਅਫ਼ਸਰਸ਼ਾਹੀ ਦੀ ਆਜ਼ਾਦੀ ਅਤੇ ਜ਼ਮੀਰ...

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕਿਆਂ ਵਿੱਚ ਰਜਬਾਹਿਆਂ/ਸੂਇਆਂ ਦੀ ਕੰਕਰੀਟ ਲਾਇੰਨਿੰਗ ਅਤੇ ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਹੇਠ ਸਿੰਚਾਈ ਖੇਤਰ ਵਿੱਚ 20085 ਏਕੜ ਦਾ ਵੱਡਾ ਵਾਧਾ ਕੁੱਲ 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ...

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ...

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੀਐੱਮ ਵਿਸ਼ਵਕਰਮਾ ਲਾਭਾਰਥੀਆਂ ਲਈ ਓਏਓਪੀ /ਏਵੀਐੱਸਏਆਰ ਸਟਾਲ ਦਾ ਉਦਘਾਟਨ

ਯੂ.ਟੀ. ਚੰਡੀਗੜ੍ਹ ਦੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਲਾਭਾਰਥੀਆਂ ਲਈ ਇੱਕ ਹਵਾਈ ਅੱਡਾ ਇੱਕ ਉਤਪਾਦ (ਵੰਨ ਏਅਰਪੋਰਟ ਵੰਨ ਪ੍ਰੋਡਕਟ/ਓਏਓਪੀ)/ਏਵੀਐੱਸਏਆਰ ਯੋਜਨਾ ਦੇ ਤਹਿਤ ਇੱਕ ਸਟਾਲ ਦਾ ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਵਿਖੇ ਨਾਬਾਰਡ ਦੁਆਰਾ ਸਮਰਥਿਤ ਇੱਕ ਸਵੈ-ਸਹਾਇਤਾ ਸਮੂਹ (ਐੱਸਐੱਚਜੀ) ਦੇ ਸਹਿਯੋਗ ਨਾਲ...

ਤਤਕਾਲ ਦਖਲਅੰਦਾਜ਼ੀ ਨਾਲ ਸਪੇਨ ਵਿੱਚ ਚੰਡੀਗੜ੍ਹ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਰੋਕੀ ਗਈ

ਚੰਡੀਗੜ੍ਹ ਦੀ ਵਿਰਾਸਤ ਦੀ ਸੰਭਾਲ਼ ਦੀ ਦਿਸ਼ਾ ਵਿੱਚ ਇੱਕ ਹੋਰ ਬੜੀ ਸਫ਼ਲਤਾ ਪ੍ਰਾਪਤ ਹੋਈ ਹੈ। ਸਪੇਨ ਦੇ ਬਾਰਸੀਲੋਨਾ ਵਿੱਚ 22 ਜੁਲਾਈ 2026 ਨੂੰ ਪ੍ਰਸਤਾਵਿਤ ਚੰਡੀਗੜ੍ਹ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਤੁਰੰਤ ਦਖਲ ਸਦਕਾ ਸਫ਼ਲਤਾਪੂਰਵਕ ਰੁਕਵਾ ਦਿੱਤਾ ਗਿਆ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

• ਪੰਜਾਬ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਵੱਲ ਅੱਗੇ ਵਧ ਰਿਹਾ ਹੈ: ਹਰਜੋਤ ਸਿੰਘ ਬੈਂਸ • ਸਰਬੱਤ.ਏਆਈ 25,172 ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਾਗੂ ਕਰਕੇ ਸੂਬੇ ਦੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ: ਹਰਜੋਤ ਸਿੰਘ ਬੈਂਸ • ਪੰਜਾਬ ਦੇ ਵਿਦਿਆਰਥੀ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਪੰਜਾਬ ਦੇ ਕੰਮਕਾਜੀ ਵਰਗ ’ਤੇ ਵਧ ਰਿਹੈ ਡਾਇਬੀਟੀਜ਼ ਦਾ ਬੋਝ, ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਦਾ ਖੁਲਾਸਾ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਦੀ ਬੀਮਾਰੀ ਨਹੀਂ ਰਹੀ; ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਨੇ 36 ਤੋਂ 60 ਸਾਲ ਉਮਰ ਵਰਗ ਦੇ ਲੋਕਾਂ ਵਿੱਚ ਵਧ ਰਹੇ ਮਾਮਲਿਆਂ ਨੂੰ ਲੈ ਕੇ ਦਿੱਤੀ ਚੇਤਾਵਨੀ ਡਾਇਬੀਟੀਜ਼ ਦੀਆਂ...

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ...