ਈ-ਰਿਕਸ਼ਾ ਜਾਗਰੂਕਤਾ ਫੈਲਾਉਣ, ਨਸ਼ਾ ਪੀੜਤਾਂ ਨੂੰ ਪੁਨਰਵਾਸ ਨਾਲ ਜੋੜਨ ਅਤੇ ਗੁਪਤ ਢੰਗ ਨਾਲ ਸ਼ਿਕਾਇਤ ਦੀ ਸੁਵਿਧਾ ਦੇ ਕੇ ਨਸ਼ੇ ਖ਼ਿਲਾਫ਼ ਲੜਾਈ ਨੂੰ ਹੋਰ ਬਲ ਦੇ ਰਹੇ ਹਨ: ਡਾ. ਬਲਬੀਰ ਸਿੰਘ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ...
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 16 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 460ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 100 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ...
ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਗੈਰੀ ਬੜਿੰਗ ਵੱਲੋਂ ਅਹਿਮ ਮੀਟਿੰਗ; ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੱਕ ਬਹੁਤ ਹੀ ਅਹਿਮ ਮੀਟਿੰਗ ਹੋਈ। 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਈ ਗਈ ਇਸ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ...
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ
ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ ਆਈ.ਈ.ਡੀ : ਡੀਜੀਪੀ ਗੌਰਵ ਯਾਦਵ ਵਿਦੇਸ਼ੀ ਹੈਂਡਲਰ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਬਦਲੇ ਵਿੱਤੀ ਸਹਾਇਤਾ ਕਰਨ ਦੀ ਕੀਤੀ ਗਈ ਸੀ ਪੇਸ਼ਕਸ਼ : ਆਈਜੀਪੀ ਸੀ.ਆਈ. ਅਸ਼ੀਸ਼ ਚੌਧਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ...
ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 65 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 20 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਯੁੱਧ ਨਸ਼ਿਆਂ ਵਿਰੁੱਧ ਦੇ 459ਵੇਂ ਦਿਨ 18.4 ਕਿਲੋ ਹੈਰੋਇਨ ਸਮੇਤ 71 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ...
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ...
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...
ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 10 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 458ਵੇਂ ਦਿਨ 91 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ...
ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 7 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 457ਵੇਂ ਦਿਨ 75 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ
ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰਨ ਅਤੇ ਸੂਬੇ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ: ਸਪੀਕਰ ਕੁਲਤਾਰ ਸਿੰਘ ਸੰਧਵਾਂ ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ...
ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ 'ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਰਜਿਸਟਰਡ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ...
ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ
ਮੰਤਰੀ ਸਮੂਹ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ ਭੰਡਾਰਨ ਦੀ ਸਮੱਸਿਆ ਦੇ ਹੱਲ ਲਈ ਕੇਂਦਰੀ ਖ਼ੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਨਾਲ ਮੀਟਿੰਗ ਦੀ ਮੰਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ...
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ
100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜੋ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ
ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਲੱਖ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਅਤੇ 3 ਲੱਖ ਕਾਰਡ ਈ-ਸ਼੍ਰਮ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਜਾਰੀ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ...
ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ
ਯੂਕੇ ਅਧਾਰਤ ਮਾਸਟਰਮਾਈਂਡ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਲਗਾਇਆ ਜਾਣਾ ਸੀ ਬਰਾਮਦ ਕੀਤਾ ਆਈ.ਈ.ਡੀ. : ਆਈਜੀਪੀ ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ...
ਪੁਨਰ ਸੁਰਜੀਤ ਅਕਾਲੀ ਦਲ ਦੇ ਪੰਥਕ ਏਕਤਾ ਦੇ ਹਾਮੀ ਪ੍ਰਮੁੱਖ ਆਗੂਆਂ ਵੱਲੋ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਜੱਥੇਬੰਦੀ ਨੂੰ ਗਠਜੋੜ ਦੇ ਰੂਪ ਵਿੱਚ ਪੂਰਨ ਸਮਰਥਨ ਦਾ ਐਲਾਨਪੁਨਰ ਸੁਰਜੀਤ ਅਕਾਲੀ ਦਲ ਦੇ ਪੰਥਕ ਏਕਤਾ ਦੇ ਹਾਮੀ ਪ੍ਰਮੁੱਖ ਆਗੂਆਂ ਵੱਲੋ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਜੱਥੇਬੰਦੀ ਨੂੰ ਗਠਜੋੜ ਦੇ ਰੂਪ ਵਿੱਚ ਪੂਰਨ ਸਮਰਥਨ ਦਾ ਐਲਾਨ
ਪੰਥਕ ਕੌਸ਼ਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਜੀ ਦੀ ਸੇਧ ਹੇਠ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਅਤੇ ਜੱਥੇਦਾਰ ਉਮੈਦਪੁਰੀ ਦੀ ਅਗਵਾਈ ਹੇਠ ਪੰਥਕ ਏਕਤਾ ਦੀ ਗੱਲ ਹੋਰ ਮਜ਼ਬੂਤ ਹੋਈ ਚੰਡੀਗੜ੍ਹ () ਪੰਥਕ ਹਲਕਿਆਂ ਵਿੱਚ ਪਿਛਲੇ ਕਈ ਸਾਲਾਂ ਤੋਂ ਪੈਦਾ ਹੋਏ ਸਿਆਸੀ ਖਲਾਅ ਨੂੰ ਪੰਥਕ ਏਕਤਾ ਦੇ ਜ਼ਰੀਏ ਪੂਰਾ ਕਰਨ ਦੇ ਮਕਸਦ ਨਾਲ ਅੱਗੇ ਵਧਦੇ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ
8 ਕਿਲੋਮੀਟਰ ਪਾਈਪਲਾਈਨ ਨਾਲ 767 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ, 120 ਕਿਸਾਨਾਂ ਨੂੰ ਹੋਵੇਗਾ ਸਿੱਧਾ ਲਾਭ: ਬਰਿੰਦਰ ਕੁਮਾਰ ਗੋਇਲ ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ,...
ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ
ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਹ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਮਾਨ ਸਰਕਾਰ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਹਰੇਕ ਯੋਗ ਵਿਦਿਆਰਥੀ ਤੱਕ ਵਜ਼ੀਫ਼ੇ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ...
ਭਗਵੰਤ ਮਾਨ ਗੁਰੂ ਸਾਹਿਬਾਨ ਦੇ ਖਿਲਾਫ ਕੀਤੀਆਂ ਬੇਅਦਬੀ ਵਾਲੀਆਂ ਕਾਰਵਾਈਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਯਤਨਸ਼ੀਲ: ਸੁਖਬੀਰ ਸਿੰਘ ਬਾਦਲ
ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਦੋ ਘੰਟਿਆਂ ਤੱਕ ਹੋਈ ਪੁੱਛ-ਗਿੱਛ ਦੌਰਾਨ ਐਸ ਆਈ ਟੀ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ, ਕਿਹਾ ਕਿ ਐਸ ਆਈ ਟੀ ਦਾ ਗਠਨ ਦੋਸ਼ੀਆਂ ਨੂੰ ਸਜ਼ਾ ਦੁਆਉਣ ਲਈ ਨਹੀਂ ਬਲਕਿ ਮੁੱਦੇ ਦਾ ਸਿਆਸੀਕਰਨ ਕਰਨ ਵਾਸਤੇ ਕੀਤਾ ਹਜ਼ਾਰਾਂ ਲੋਕਾਂ ਨੇ ਭਾਰੀ ਮੀਂਹ ਦੀ ਪਰਵਾਹ ਨਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ...
ਯੂਕੇ ’ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੱਦਾ: ਸਿੱਖ ਪਛਾਣ, ਗੁਰਮਤਿ ਕਦਰਾਂ-ਕੀਮਤਾਂ ਅਤੇ ਏਕਤਾ ਨੂੰ ਮਜ਼ਬੂਤ ਬਣਾਈਏ ਲੰਡਨ,
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਤਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਗ਼ਰੀਬ ਨਿਵਾਜ ਹਯੇਜ਼ ਲੰਡਨ ਵਿਖੇ ਅਫ਼ਗਾਨਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 27ਵੇਂ ਬਾਲਾ ਪ੍ਰੀਤਮ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।...
