ਦੁਕਾਨਦਾਰ ਤੋਂ 5000 ਰੁਪਏ ਰਿਸ਼ਵਤ ਲੈਂਦਾ ਵੈੱਬ ਪੱਤਰਕਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਦੁਕਾਨਦਾਰ ਤੋਂ 5000 ਰੁਪਏ ਰਿਸ਼ਵਤ ਲੈਂਦਾ ਵੈੱਬ ਪੱਤਰਕਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਨੇ ਪਹਿਲਾਂ ਵੀ ਦੋ ਵਿਅਕਤੀਆਂ ਤੋਂ ਲਈ 7500 ਰੁਪਏ ਰਿਸ਼ਵਤ ਉਸ ਦਾ ਸਾਥੀ ਪੱਤਰਕਾਰ ਹੋਇਆ ਫਰਾਰ ਚੰਡੀਗੜ੍ਹ, 27 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਸੋਸ਼ਲ ਮੀਡੀਆ ਵੈੱਬ ਚੈਨਲ ਸਿਟੀ ਕੇਸਰੀ ਦੇ ਮੁੱਖ ਸੰਪਾਦਕ ਅਤੇ ਕਰਤਾਰ ਨਗਰ, ਜਲੰਧਰ ਦੇ ਰਹਿਣ ਵਾਲੇ...
ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ...
ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਖਰੀਦ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ...
ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ;

ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ;

ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ 39 ਇਲੈਕਟ੍ਰਾਨਿਕ ਉਪਕਰਨ ਵੀ ਕੀਤੇ ਬਰਾਮਦ: ਡੀਜੀਪੀ ਪੰਜਾਬ ਗੌਰਵ ਯਾਦਵ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਕਾਰਵਾਈ ਜਾਰੀ: ਏ.ਡੀ.ਜੀ.ਪੀ. ਸਾਈਬਰ ਕਰਾਈਮ ਵੀ ਨੀਰਜਾ ਬਾਲ ਸ਼ੋਸ਼ਣ ਦੀ ਰਿਪੋਰਟ ਲਈ ਲੋਕ, ਸਟੇਟ...
25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ...
ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਹਨੀ ਟਰੈਪ ਨੈੱਟਵਰਕ ਚਲਾ ਰਿਹਾ ਸੀ ਦੋਸ਼ੀ ਪੁਲੀਸ ਮੁਲਾਜ਼ਮ ਚੰਡੀਗੜ੍ਹ,24 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ...
×