ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ...
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਚੰਡੀਗੜ੍ਹ, 23 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

– ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਹਵਾਲਾ ਰੂਟ ਰਾਹੀਂ ਪਾਕਿ-ਅਧਾਰਤ...
ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ...
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਪੰਜਾਬ ਪੁਲਿਸ ਦੀ ਐਨਟੀਐਫ ਨੇ ਡੀਐਸਪੀ ਵਵਿੰਦਰ ਮਹਾਜਨ ਨੂੰ ਡਰੱਗ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਪੁਲਿਸ ਦੀ ਐਨਟੀਐਫ ਨੇ ਡੀਐਸਪੀ ਵਵਿੰਦਰ ਮਹਾਜਨ ਨੂੰ ਡਰੱਗ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਈ -ਏਐਨਟੀਐਫ ਨੇ ਲਖਨਊ ਤੋਂ ਡੀਐਸਪੀ ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਦੀ ਸ਼ਮੂਲੀਅਤ ਵਾਲੀ ਰਿਸ਼ਵਤਖੋਰੀ ਯੋਜਨਾ ਦਾ ਪਰਦਾਫਾਸ਼ ਕੀਤਾ: ਡੀਜੀਪੀ ਗੌਰਵ ਯਾਦਵ – ਜਾਂਚ ਤੋਂ ਖੁਲਾਸਾ...
×