crime
ਨਕਸਲਵਾਦ ਤੇ ਯੂਪੀ ਦੇ ਗੈਂਗਸਟਵਾਦ ਵਾਂਗ ਪੰਜਾਬ ਦਾ ਨਸ਼ਾ ਖ਼ਤਮ ਕਰਾਂਗੇ: ਕੇਵਲ ਢਿੱਲੋਂ

ਨਕਸਲਵਾਦ ਤੇ ਯੂਪੀ ਦੇ ਗੈਂਗਸਟਵਾਦ ਵਾਂਗ ਪੰਜਾਬ ਦਾ ਨਸ਼ਾ ਖ਼ਤਮ ਕਰਾਂਗੇ: ਕੇਵਲ ਢਿੱਲੋਂ

‘ਮੇਰਾ ਪਤੀ ਨਸ਼ਾ ਲੈਂਦਾ ਤੇ ਵੇਚਦਾ ਹੈ, ਜਦ ਪੁਲਿਸ ਨੁੰ ਦਸਦੀ ਹਾਂ ਤਾਂ ਪੁਲਿਸ ਉਸਦੇ ਬਜਾਏ ਮੈਨੂੰ ਫੜ੍ਹ ਕੇ ਲੈ ਜਾਂਦੀ ਹੈ’ – ਨਸ਼ਾ ਪੀੜਤ ਪਰਿਵਾਰ ਦੀ ਮਹਿਲਾ ਦਾ ਦਰਦ ‘ਸਾਡੇ ਨਗਰ ਵਿੱਚ ਨਸ਼ਿਆਂ ਨਾਲ 50 ਮੌਤਾਂ ਹੋਈਆਂ, ਵਿਕਰੀ ਲਾਇਵ ਦਿਖਾ ਸਕਦੀ ਹਾਂ ਲੁਧਿਆਣਾ ਵਿੱਚ ਇਕੱਠੀਆਂ ਹੋਈਆਂ ਮਾਵਾਂ-ਭੈਣਾਂ ਨੇ ਪੰਜਾਬ ਸਰਕਾਰ ਤੋਂ ਮੰਗਿਆ...

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ ਜੁਝਾਰੂ ਆਗੂ ਸ੍ਰੀ ਵਿਨੋਦ ਕਾਲੀ ਦਾ ਡੀਐਮਸੀ ਹੀਰੋ ਹਾਰਟ, ਲੁਧਿਆਣਾ ਵਿਖੇ ਪਹੁੰਚ ਕੇ ਹਾਲ ਜਾਣਿਆ। ਇਸ ਮੌਕੇ ਸ੍ਰੀ ਢਿੱਲੋਂ ਨੇ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨਾਲ...

ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼ ਕੋਈ ਐੱਫਆਈਆਰ ਜਾਂ ਮੁੱਖ ਅਪਰਾਧ ਨਹੀਂ: ਆਪ

ਦਿੱਲੀ ਨਾਲ ਸਬੰਧਤ ਬੈਂਕ ਧੋਖਾਧੜੀ ਦੇ ਮਾਮਲੇ ਦਾ ਗਮਾਡਾ ਨਾਲ ਕੋਈ ਲੈਣਾ-ਦੇਣਾ ਨਹੀਂ, ਗ਼ੈਰ-ਕਾਨੂੰਨੀ ਛਾਪੇਮਾਰੀ ਨਾਲ ਪੰਜਾਬੀਆਂ ਨੂੰ ਨਿਸ਼ਾਨਾ ਕਿਉਂ ਬਣਾਇਆ ਗਿਆ: ਆਪ 50 ਘੰਟਿਆਂ ਤੋਂ ਵੱਧ ਚੱਲੀ ਗ਼ੈਰ-ਕਾਨੂੰਨੀ ਛਾਪੇਮਾਰੀ ਵਿੱਚ ਈਡੀ ਦੇ ਹੱਥ ਕੁਝ ਨਹੀਂ ਲੱਗਿਆ, ਹੁਣ ਭਾਜਪਾ ਸਿਆਸੀ ਬਿਆਨਬਾਜ਼ੀ ਘੜ ਰਹੀ ਹੈ: ਆਪ ਈਡੀ ਨੇ ਦਿੱਲੀ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਪੁਲਿਸ ਟੀਮਾਂ ਨੇ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ ’ ਦੇ 572ਵੇਂ ਦਿਨ 129 ਨਸ਼ਾ ਤਸਕਰ 7.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ...

ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 571ਵੇਂ ਦਿਨ 20.3 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁੱਲ ਬਰਾਮਦਗੀ 74 ਕਿੱਲੋ ਤੱਕ ਪੁੱਜੀ ਦੁਬਈ ਅਧਾਰਤ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ...

ਆਪ ਨਸ਼ਾ ਤਸਕਰਾਂ ਨੂੰ ਬਚਾਉਣ ਤੇ ਉਹਨਾਂ ਨੂੰ ਬੇਨਕਾਬ ਕਰਨ ਵਾਲਿਆਂ ’ਤੇ ਤਸ਼ੱਦਦ ਢਾਹੁਣ ਦੀ ਨੀਤੀ ’ਤੇ ਚਲ ਰਹੀ ਐ: ਹਰਸਿਮਰਤ ਕੌਰ ਬਾਦਲ

ਆਪ ਨਸ਼ਾ ਤਸਕਰਾਂ ਨੂੰ ਬਚਾਉਣ ਤੇ ਉਹਨਾਂ ਨੂੰ ਬੇਨਕਾਬ ਕਰਨ ਵਾਲਿਆਂ ’ਤੇ ਤਸ਼ੱਦਦ ਢਾਹੁਣ ਦੀ ਨੀਤੀ ’ਤੇ ਚਲ ਰਹੀ ਐ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਇਕ ਨਸ਼ਾ ਤਸਕਰ ਦਾ ਬਚਾਅ ਕੀਤਾ ਤੇ ਸ਼ਿਕਾਇਤ ਕਰਨ ਵਾਲਿਆਂ ਖਿਲਾਫ ਪੁਲਿਸ ਕਾਰਵਾਈ ਕਰਵਾ ਦਿੱਤੀ ਲੰਬੀ ਤੇ ਗਿੱਦੜਬਾਹਾ’ਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਨ ਮਗਰੋਂ ਇਨਸਾਫ ਮਾਰਚਾਂ ਦੀ ਕੀਤੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ...

ਗੈਂਗਸਟਰਾਂ ‘ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੁਲਿਸ ਟੀਮਾਂ ਨੇ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 570ਵੇਂ ਦਿਨ 116 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 245ਵੇਂ ਦਿਨ ਪੰਜਾਬ...

ਚੰਡੀਗੜ੍ਹ ਵਿੱਚ ਨਸ਼ਾ ਮੁਕਤ ਭਾਰਤ ਅਭਿਯਾਨ ਦੇ ਤਹਿਤ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ ਵਿੱਚ ਨਸ਼ਾ ਮੁਕਤ ਭਾਰਤ ਅਭਿਯਾਨ ਦੇ ਤਹਿਤ ਪ੍ਰੋਗਰਾਮ ਆਯੋਜਿਤ

ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ ਚੰਡੀਗੜ੍ਹ ਦੇ ਨਿਰਮਾਣ ਲਈ ਸਮੂਹਿਕ ਪ੍ਰਯਾਸਾਂ ਦਾ ਸੱਦਾ ਦਿੱਤਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਸਿਹਤ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸਮਾਜ ਭਲਾਈ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ...

ਵੱਡੀ ਖ਼ਬਰਾਂ

ਹਵਾਈ ਅੱਡੇ ’ਤੇ ਹੋਏ ਚਲਾਨ ਦੀ ਸਲਿੱਪ ਜਨਤਕ ਕਰਨ ਮੁੱਖ ਮੰਤਰੀ: ਅਨਿਲ ਸਰੀਨ

ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਉਹ ਇਹ ਦੱਸ਼ਣ ਕਿ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਵੱਲੋਂ 50 ਹਜ਼ਾਰ ਰੁਪਏ ਦਾ ਚਲਾਨ ਕੱਟੇ ਜਾਣ ਦਾ ਕਾਰਨ ਕੀ ਸੀ। ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਵਿਦੇਸ਼ ਤੋਂ ਅਜਿਹਾ ਕੀ ਲੈ ਕੇ ਆਏ ਸਨ, ਜਿਸ ਕਾਰਨ ਕਸਟਮ...

ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ 'ਤੇ ਆਪ ਸਰਕਾਰ ਨੂੰ ਘੇਰਿਆ; ਲੋਕਾਂ ਦਾ ਭਾਜਪਾ 'ਤੇ ਵਧ ਰਿਹਾ ਭਰੋਸਾ ਦੱਸਿਆ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਮਨਿੰਦਰ...

ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ : ਅਕਾਲੀ ਆਗੂ ਤੇ ਸੀਨੀਅਰ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਵਿੱਚ ਸ਼ਾਮਲ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਮੇਸ਼ ਗਰੋਵਰ ਦਾ ਭਾਜਪਾ ਪਰਿਵਾਰ 'ਚਚ ਕੀਤਾ ਸਵਾਗਤ 'ਆਪ' ਦੇ ਉਮੀਦਵਾਰ ਤੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ ਗਰੋਵਰ ਪੰਜਾਬ 'ਚ ਲੋਕਾਂ ਦੇ ਸਾਥ ਤੇ ਵਿਸ਼ਵਾਸ ਨਾਲ ਭਾਜਪਾ ਬਣਾਏਗੀ ਸਰਕਾਰ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ...

ਐੱਸਆਈਆਰ ਖ਼ੁਦ ਕਰਵਾਈ, ਸਵਾਲ ਵੀ ਖ਼ੁਦ ਹੀ ਉਠਾ ਰਹੇ ਨੇ ਮਾਨ: ਕੇਵਲ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵੋਟਰ ਸੂਚੀਆਂ ਦੀ ਐੱਸਆਈਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਬਾਰੇ ਦਿੱਤੇ ਭਾਸ਼ਣ ’ਤੇ ਤਿੱਖਾ ਪਲਟਵਾਰ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਦਾ ਭਾਸ਼ਣ ਹਾਸੋਹੀਣਾ ਹੈ। ਉਨ੍ਹਾਂ ਕਿਹਾ, “ਸੂਬੇ ਵਿੱਚ...

ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਭਾਜਪਾ ਆਗੂ ਬਰਿੰਦਰ ਬਿੱਟੂ ’ਤੋਂ ਕੇਸ ਫੌਰੀ ਵਾਪਸ ਹੋਵੇ: ਵਿਜੇ ਸਾਂਪਲਾ

ਭਾਦਸੋਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਾਮਦੀਨ ਖਾਨ ਦੀ ਦੁਕਾਨ ਤੋਂ ਮੈਡੀਕਲ ਨਸ਼ੇ ਬਰਾਮਦ ਕਰਵਾਉਣ ਵਾਲੇ ਭਾਜਪਾ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਤੁਰੰਤ ਵਾਪਸ ਲਿਆ ਜਾਵੇ। ਭਾਜਪਾ ਆਗੂਆਂ ਖਿਲਾਫ਼ ਬਦਲਾਖੋਰੀ ਵਾਲਾ ਕੇਸ ਬਣਾਉਣ ਦਾ ਸਖ਼ਤ ਨੋਟਿਸ ਲੈਂਦਿਆ ਪੰਜਾਬ ਭਾਜਪਾ ਦੇ...

ਅਜੈ ਕੁਮਾਰ ਹੱਤਿਆਕਾਂਡ: ਲਗਾਤਾਰ ਦੂਜੇ ਦਿਨ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਧਰਨੇ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ

ਇਸ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸਾਨੂੰ ਵਾਰ-ਵਾਰ ਆਉਣਾ ਪਵੇਗਾ” ਜਾਖੜ ਨੇ ਆਪ ਸਰਕਾਰ ’ਤੇ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਦਾ ਲਾਇਆ ਦੋਸ਼ ਪਰਿਵਾਰ ਦਾ ਦੋਸ਼ - ਅਜੈ ਵੱਲੋਂ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਦੇ ਬਾਵਜੂਦ ਪੁਲਿਸ ਨੇ ਨਾ ਤਾਂ ਐੱਫਆਈਆਰ ਦਰਜ ਕੀਤੀ ਅਤੇ ਨਾ ਹੀ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ...

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਚੋਣ ਕਮਿਸ਼ਨ ਦੇ ਨਾਮ ਹੇਠ ਆਪਣੀਆਂ ਵੋਟਾਂ ਵਧਾ ਰਹੀ ਹੈ ਅਤੇ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਲੋਕ ਸਰਕਾਰ ਚੁਣਦੇ...

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ 'ਤੇ ਕਿਸੇ ਨੂੰ ਵੀ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਪਾਲ ਸਿੰਘ ਚੀਮਾ ਵਿਧਾਇਕ ਲੋਕਾਂ ਦੇ ਨੁਮਾਇੰਦੇ ਹੁੰਦੇ ਅਤੇ ਉਨ੍ਹਾਂ ਨੂੰ ਮਜ਼ਦੂਰਾਂ ਤੇ ਹਾਸ਼ੀਏ...

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ: ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਬੰਧੀ...

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਕਾਂਗਰਸ ਦਾ ਭਗਵੰਤ ਮਾਨ ਸਰਕਾਰ ’ਤੇ ਹਮਲਾ: ‘ਆਪ’ ਦੀਆਂ ਨਾਕਾਮੀਆਂ ਵਿਰੁੱਧ ਜਾਰੀ ਕੀਤਾ ‘ਲਾਹਣਤ ਪੱਤਰ’, ਮੁੱਖ ਮੰਤਰੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਸਰਦਾਰ ਪਰਗਟ ਸਿੰਘ

ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ‘ਲਾਹਣਤ ਪੱਤਰ’ ਜਾਰੀ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਸਰਕਾਰ ਦੀਆਂ...