crime

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

• ਅਮਨ ਅਰੋੜਾ ਵੱਲੋਂ ਦੋਵੇਂ ਨੌਜਵਾਨ ਅਫਸਰਾਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 29 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ...

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

* ਅਗਲੇ ਸਾਲ ਦੇ ਅੰਤ ਤੱਕ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੰਮ ਮੁਕੰਮਲ ਕਰਨ ਬਾਰੇ ਦੱਸਿਆ * ਕਿਹਾ; ਹੜ੍ਹ ਰਾਹਤ ਵਜੋਂ ਕੇਂਦਰ ਤੋਂ ਇੱਕ ਪੈਸਾ ਵੀ ਪ੍ਰਾਪਤ ਨਹੀਂ ਹੋਇਆ * ਮਾੜੇ ਖੇਡ ਬੁਨਿਆਦੀ ਢਾਂਚੇ ਕਾਰਨ ਉੱਭਰਦੇ ਖਿਡਾਰੀਆਂ ਦੀ ਜ਼ਿੰਦਗੀ ਬਰਬਾਦ ਕਰਨ ਲਈ ਹਰਿਆਣਾ ਦੀ ਕੀਤੀ ਨਿੰਦਾ *...

ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ਸਾਰੇ ਪੰਜ ਬਿੱਲ ਪੰਜਾਬ ਵਿਰੁੱਧ ਹਨ : ਪਰਗਟ ਸਿੰਘ

ਪਰਗਟ ਨੇ ਕਿਹਾ- 'ਆਪ' ਸਰਕਾਰ ਨੇ ਵਿਧਾਨ ਸਭਾ ਦਾ ਮਜ਼ਾਕ ਉਡਾਇਆ, ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਕਾਮੇਡੀ ਬਰਦਾਸ਼ਤ ਨਹੀਂ ਕੀਤੀ ਜਾਣੀ ਪਰਗਟ ਨੇ ਗਠਜੋੜ 'ਤੇ ਚੁਟਕੀ ਲੈਂਦੇ ਹੋਏ ਕਿਹਾ, "ਅਕਾਲੀ ਦਲ ਪੰਜਾਬ ਵਿੱਚ ਭਾਜਪਾ ਨਾਲ ਕਿਸ ਚਿਹਰੇ ਨਾਲ ਗਠਜੋੜ ਕਰੇਗਾ?" ਭਾਜਪਾ ਹਰ ਰੋਜ ਕਰ ਰਹੀ ਪੰਜਾਬ ਤੇ ਹਮਲੇ, ਪਹਿਲਾਂ ਬੀਬੀਐਮਬੀ ਖੋਇਆ,...

ਮੁੱਖ ਸਕੱਤਰ ਨੇ 15ਵੇਂ ਚੰਡੀਗੜ੍ਹ ਨੈਸ਼ਨਲ ਕ੍ਰਾਫਟਸ ਮੇਲੇ ਦਾ ਉਦਘਾਟਨ ਰਵਾਇਤੀ ਨਗਾਰਾ ਵਜਾ ਕੇ ਕੀਤਾ

ਲੋਕ ਧੁਨਾਂ ਅਤੇ ਲੋਕ ਨ੍ਰਿਤਾਂ ਦੀ ਸੁਰਧਾਰਾ ਨੇ ਦਿਲ ਜਿੱਤੇ ਭਾਰਤ ਦੀ ਸੱਭਿਆਚਾਰਕ ਅਤੇ ਕਲਾਤਮਕ ਵਿਰਾਸਤ ਦਾ ਜਸ਼ਨ; 400 ਤੋਂ ਵੱਧ ਕਾਰੀਗਰਾਂ ਅਤੇ ਲੋਕ ਕਲਾਕਾਰਾਂ ਦੀ ਭਾਗੀਦਾਰੀ ਚੰਡੀਗੜ੍ਹ, 28 ਨਵੰਬਰ, 2025: ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਨੇ ਅੱਜ 15ਵੇਂ ਚੰਡੀਗੜ੍ਹ ਨੈਸ਼ਨਲ ਕ੍ਰਾਫਟਸ ਮੇਲੇ ਦਾ...

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 28 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਅਗਾਮੀ ਖਰੀਦ ਸੀਜ਼ਨ ਦਾ ਲਿਆ ਜਾਇਜ਼ਾ ਚੰਡੀਗੜ੍ਹ, 28 ਨਵੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ...

ਪੰਜਾਬ ਸਰਕਾਰ ਨੇ ਸੁਸਾਇਟੀਆਂ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਚੰਡੀਗੜ੍ਹ, 28 ਨਵੰਬਰ 2025: ਪੰਜਾਬ ਵਿੱਚ ਕੰਮ ਕਰ ਰਹੀਆਂ ਸੁਸਾਇਟੀਆਂ ਦੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸਹੀ ਕੰਮਕਾਜ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਵੱਡੇ ਸ਼ਾਸਨ ਸੁਧਾਰ ਵਿੱਚ, ਪੰਜਾਬ ਸਰਕਾਰ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ 1860 ਦੇ...

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਚੰਡੀਗੜ੍ਹ 28 ਨਵੰਬਰ 2025: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ...

ਭਾਰਤ ਸਰਕਾਰ, ਵਿੱਤ ਮੰਤਰਾਲੇ ਨੇ NPS ਅਧੀਨ ਆਉਂਦੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਰਾਸ਼ਟਰੀ ਪੈਨਸ਼ਨ ਪ੍ਰਣਾਲੀ (NPS) ਅਧੀਨ ਇੱਕ ਵਿਕਲਪ ਵਜੋਂ ਯੂਨੀਫਾਈਡ ਪੈਨਸ਼ਨ ਸਕੀਮ (UPS) ਪੇਸ਼ ਕੀਤੀ ਹੈ।

ਪੈਨਸ਼ਨ ਫੰਡ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ (PFRDA) ਨੇ 19.03.2025 ਦੀ ਨੋਟੀਫਿਕੇਸ਼ਨ ਰਾਹੀਂ, ਯੂਨੀਫਾਈਡ ਪੈਨਸ਼ਨ ਸਕੀਮ (UPS) ਨੂੰ ਸੰਚਾਲਿਤ ਕਰਨ ਲਈ ਪੈਨਸ਼ਨ ਫੰਡ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ ਨਿਯਮ, 2025 ਨੂੰ ਸੂਚਿਤ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 01.01.2004 ਨੂੰ ਜਾਂ ਇਸ ਤੋਂ ਬਾਅਦ ਨਿਯੁਕਤ ਕੀਤੇ ਗਏ ਅਤੇ...

ਸਮਾਵੇਸ਼ੀ ਸਿੱਖਿਆ ਸਮਗ੍ਰ ਸ਼ਿਕਸ਼ਾ ਦੇ ਕੇਂਦਰੀ ਟੀਚਿਆਂ ਵਿੱਚੋਂ ਇੱਕ ਹੈ, ਜਿਸ ਦਾ ਉਦੇਸ਼ ਦਿੱਵਯਾਂਗ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਕੂਲਾਂ ਵਿੱਚ ਦਾਖਲ ਕਰਨਾ ਹੈ

ਤਾਕਿ ਉਨ੍ਹਾਂ ਨੂੰ ਲੋੜਵੰਦ ਸਹਾਇਤਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਸਮਾਜਿਕ ਚੁਣੌਤੀਆਂ ਨੂੰ ਦੂਰ ਕਰਨ ਲਈ ਜ਼ਰੂਰੀ ਜੀਵਨ ਉਪਯੋਗੀ ਕੌਸ਼ਲ ਨਾਲ ਸਸ਼ਕਤ ਬਣਾਇਆ ਜਾ ਸਕੇ। ਇਸੇ ਪਹਿਲ ਦੇ ਤਹਿਤ, ਸਾਰੇ ਸਕੂਲਾਂ ਵਿੱਚ ਕਲੱਸਟਰ ਪੱਧਰ 'ਤੇ ਸਕਿੱਲ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸੇ ਕ੍ਰਮ ਨੂੰ ਅੱਗੇ ਵਧਾਉਂਦੇ ਹੋਏ, ਸਮਗ੍ਰ ਸ਼ਿਕਸ਼ਾ...

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

ਕਿਹਾ, ਹੁਣ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਅਟੁੱਟ ਲਗਨ ਹੀ ਰੋਸ਼ਨ ਭਵਿੱਖ ਲਈ ਕਾਫੀ ਵਿੱਤ ਮੰਤਰੀ ਨੇ ਹੈਪੀ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ, ਸਾਧਾਰਨ ਪਿਛੋਕੜ ਤੋਂ ਸਫ਼ਲਤਾ ਤੱਕ ਦੇ ਪ੍ਰੇਰਣਾਦਾਇਕ ਸਫ਼ਰ ਦੀ ਕੀਤੀ ਤਾਰੀਫ ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ...