crime

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

• ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ ਚੰਡੀਗੜ੍ਹ, 28 ਨਵੰਬਰ ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ...

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਰਾਜਦੂਤਾਂ ਨੇ ਸੂਬੇ ਦੇ ਸਰਗਰਮ ਪਹੁੰਚ ਦੀ ਕੀਤੀ ਸ਼ਲਾਘਾ ਕੀਤੀ ਅਤੇ ਨਿਵੇਸ਼, ਵਪਾਰ ਤੇ ਖੇਤਰੀ ਭਾਈਵਾਲੀ ਦੀ ਕੀਤੀ ਪੜਚੋਲ ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ 2025: 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ...

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

— ਧੁੰਦ ਦਾ ਫਾਇਦਾ ਉਠਾ ਕੇ ਦੋ ਮੁਲਜ਼ਮ .30 ਬੋਰ ਦਾ ਇਕ ਪਿਸਤੌਲ ਅਤੇ .32 ਬੋਰ ਦਾ ਇਕ ਪਿਸਤੌਲ ਛੱਡ ਕੇ ਭੱਜੇ, ਦੋਵੇਂ ਹਥਿਆਰ ਪੁਲਿਸ ਨੇ ਕੀਤੇ ਬਰਾਮਦ: ਡੀਆਈਜੀ ਹਰਮਨਬੀਰ ਸਿੰਘ ਗਿੱਲ ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ: ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ...

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ 2025: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ...

‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 27 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਨਿਸ਼ਾਨ ਜੋਰੀਆਂ ਦੇ ਨਾਮ 'ਤੇ ਮੋਬਾਈਲ ਸਟੋਰ ਦੇ ਮਾਲਕ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ: ਡੀਜੀਪੀ ਗੌਰਵ ਯਾਦਵ — ਦੋਸ਼ੀ ਨੇ ਪੁਲਿਸ ਪਾਰਟੀ 'ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਵਿੱਚ ਹੋਇਆ ਜ਼ਖਮੀ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ — ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਦੋਸ਼ੀਆਂ...

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

— ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ — ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਅਪਰਾਧੀਆਂ ਤੋਂ 2086 ਹਥਿਆਰ, 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 27 ਨਵੰਬਰ: ਸੰਗਠਿਤ ਅਪਰਾਧ ਦੇ...

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 27 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ...

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਅਭਿਆਸ ਦੌਰਾਨ ਦੋ ਕੌਮੀ ਖਿਡਾਰੀਆਂ ਦੀ ਮੌਤ ਹੋ ਜਾਣ ਨਾਲ ਹਰਿਆਣਾ ਦੇ ਖਸਤਾਹਾਲ ਖੇਡ ਢਾਂਚੇ ਦੀ ਪੋਲ ਖੁੱਲ੍ਹੀ ਦੁਖਦਾਇਕ ਘਟਨਾਵਾਂ ਨਾਲ ਖੇਡ ਜਗਤ ਸਦਮੇ ਵਿੱਚ ਅਜਿਹੇ ਹਾਦਸੇ ਰੋਕਣ ਲਈ ਭਾਰਤੀ ਖੇਡ ਮੰਤਰਾਲਾ ਸਾਰੇ ਸੂਬਿਆਂ ਪਾਸੋਂ ਖੇਡ ਮੈਦਾਨਾਂ ਦੀ ਮੌਜੂਦਾ ਹਾਲਤ ਬਾਰੇ ਰਿਪੋਰਟ ਮੰਗੇ ਲਖਨ ਮਾਜਰਾ (ਰੋਹਤਕ), 27 ਨਵੰਬਰ ਪੰਜਾਬ ਦੇ...

​ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ।

ਚੰਡੀਗੜ੍ਹ, 27.11.2025: ਮੀਟਿੰਗ ਵਿੱਚ ਐੱਸਐੱਸਪੀ (ਟ੍ਰੈਫਿਕ), ਐੱਸਡੀਐੱਮਜ਼, ਅਤੇ ਇੰਜੀਨੀਅਰਿੰਗ ਵਿਭਾਗ, ਸਿਹਤ ਵਿਭਾਗ, ਆਰਕੀਟੈਕਚਰ ਵਿਭਾਗ ਅਤੇ ਐੱਨਐੱਚਏਆਈ ਦੇ ਨੁਮਾਇੰਦੇ ਸ਼ਾਮਲ ਹੋਏ। ​ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੁਆਰਾ ਲਾਗੂ ਕੀਤੇ ਗਏ ਗਤੀ-ਨਿਯੰਤ੍ਰਣ ਉਪਾਵਾਂ ਅਤੇ ਰਾਸ਼ਟਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਰੂਪ ਸੜਕ...

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, 'ਰੰਗਲਾ ਪੰਜਾਬ ਯੋਜਨਾ' ਤਹਿਤ ਬਜ਼ਟ ਵਿੱਚ 585 ਕਰੋੜ ਰੁਪਏ ਰੱਖੇ, ਹਰੇਕ ਵਿਧਾਨ ਸਭਾ ਨੂੰ ਜਾਰੀ ਕੀਤੇ ਜਾਣਗੇ 5 ਕਰੋੜ ਰੁਪਏ ਜਾਰੀ ਚੰਡੀਗੜ੍ਹ, 27 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਰੰਗਲਾ ਪੰਜਾਬ ਯੋਜਨਾ' ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ...

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਲਾਭ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਰਕਮ ਸਿੱਧੇ ਬੈਂਕ ਖਾਤੇ ਰਾਹੀਂ ਜਾਰੀ ਕੀਤੀ ਜਾ ਰਹੀ ਹੈ ਚੰਡੀਗੜ੍ਹ, 27 ਨਵੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26...