No Results Found
The page you requested could not be found. Try refining your search, or use the navigation above to locate the post.
The page you requested could not be found. Try refining your search, or use the navigation above to locate the post.
ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ ਮਾਲ ਸੁਧਾਰਾਂ ਲਈ ਇਕ ਹੋਰ ਨਿਵੇਕਲੀ ਪਹਿਲਕਦਮੀ ਫਤਹਿਗੜ੍ਹ ਸਾਹਿਬ, 27 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’...
* ਪੰਜਾਬ ਦੇ ਸਕੂਲਾਂ ਵਿੱਚ 5.60 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਨਗੇ ਉੱਦਮਤਾ ਦਾ ਪਾਠ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ...
* ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਦੀ ਕੀਤੀ ਕਰੜੀ ਨਿਖੇਧੀ * ਕਿਹਾ, ਸੂਬੇ ਨੂੰ ਹੜ੍ਹ ਰਾਹਤ ਪੈਕੇਜ ਨਾ ਦੇਣਾ ਹੜ੍ਹ ਪ੍ਰਭਾਵਿਤ ਪੰਜਾਬੀਆਂ ਨਾਲ ਕੇਂਦਰ ਦਾ ਇੱਕ ਹੋਰ 'ਜੁਮਲਾ' * ਸੂਬੇ ਦੇ ਹਿੱਤਾਂ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਡੇਰਾ ਬਾਬਾ ਨਾਨਕ, 26 ਨਵੰਬਰ- ਸੂਬੇ ਦੇ ਹੜ੍ਹ...
—ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲੀਵਰੀ ਅਤੇ ਵੰਡ ਦਾ ਕੰਮ ਦੇਖਣ ਵਾਲੇ ਮੁੱਖ ਹੈਂਡਲਰ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ — ਮੁਲਜ਼ਮ ਦੇ ਦੋ ਭਗੌੜੇ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਆਈਜੀ ਏਐਨਟੀਐਫ ਏ.ਐਸ. ਔਲਖ ਚੰਡੀਗੜ੍ਹ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ...
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਟ੍ਰਾਈਸਿਟੀ ਅਤੇ ਪਟਿਆਲਾ ਖੇਤਰਾਂ ਵਿੱਚ ਨਿਸ਼ਾਨਾ ਬਣਾ ਕੇ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ ਛਾਪੇਮਾਰੀ ਦੌਰਾਨ, ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ; ਜਵਾਬੀ ਕਾਰਵਾਈ ਵਿੱਚ ਦੋ ਜ਼ਖਮੀ ਹੋ ਗਏ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਗ੍ਰਿਫ਼ਤਾਰ ਕੀਤੇ ਗਏ ਚਾਰੇ...
* ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ * ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਸਲਫਰ ਰਹਿਤ 'ਫ਼ਤਿਹ' ਖੰਡ ਲਾਂਚ ਕੀਤੀ ਦੀਨਾਨਗਰ, 26 ਨਵੰਬਰ ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 39 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 26 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...
· ਪ੍ਰਦੇਸ਼ ਕਾਂਗਰਸ ਕਮੇਟੀ ਨੇ 'ਸੰਵਿਧਾਨ ਬਚਾਓ' ਦਿਵਸ ਮਨਾਇਆ ਕਹਿੰਦਾ ਹੈ, ‘ਆਪ ਜਾਂ ਤਾਂ ਭਾਜਪਾ ਨਾਲ ਜੁੜੀ ਹੋਈ ਹੈ ਜਾਂ ਉਸ ਤੋਂ ਡਰਦੀ ਹੈ’ ਮੋਗਾ, 26 ਨਵੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਰ ਤਰੀਕੇ ਨਾਲ ਦੇਸ਼ ਦੇ ਸੰਵਿਧਾਨ ਨੂੰ...
ਸੀਐਮ ਮਾਨ, ਜਿਨ੍ਹਾਂ ਨੇ ਖੁਦ ਅੱਠ ਸਾਲ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਕਿਸ ਆਧਾਰ 'ਤੇ 131ਵੀਂ ਸੋਧ ਨੂੰ ਵਾਪਸ ਲੈਣ ਦਾ ਦਾਅਵਾ ਕਰ ਰਹੇ ਹਨ? ਪਰਗਟ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਭਾਜਪਾ ਦੇ ਏਜੰਡੇ ਨੂੰ ਅੱਗੇ ਵਧਾ ਰਹੇ ਹਨ ਪਹਿਲਾਂ ਹੀ ਕੈਬਨਿਟ ਬੁਲੇਟਿਨ ਵਿੱਚ ਪ੍ਰਕਾਸ਼ਿਤ ਹੋ ਚੁੱਕੇ ਬਿਲ ਨੂੰ ਸਿਰਫ਼ ਕੈਬਨਿਟ...
ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕੀਤਾ — 1956 Rules ਦੀ ਸ਼ਰਾਬਬੰਦੀ ਨਰਮ, ਪਾਬੰਦੀ ਘਟਾ ਕੇ ਸਿਰਫ਼ 100 ਮੀਟਰ ਕੀਤੀ ਚੰਡੀਗੜ੍ਹ: ਚਲ ਰਹੇ ਵਿਵਾਦ ਵਿਚ, ਸੀਨੀਅਰ BJP ਨੇਤਾ ਅਤੇ ਸਾਬਕਾ IAS ਅਫ਼ਸਰ ਡਾ. ਜਗਮੋਹਨ ਸਿੰਘ ਰਾਜੂ ਨੇ ਪੰਜਾਬ ਸਰਕਾਰ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ। ਕੇ.ਐਸ. ਰਾਜੂ ਲੀਗਲ ਟਰੱਸਟ ਦੀ ਵਕਾਲਤ...
ਨੌਜਵਾਨਾਂ ਨੂੰ ਸੰਵਿਧਾਨਕ ਪ੍ਰਕਿਰਿਆਵਾਂ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਸ਼ਨ ਆਯੋਜਿਤ ਕੀਤੇ ਜਾਣਗੇ: ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ 24 ਨਵੰਬਰ 2025: ਪੰਜਾਬ ਸਰਕਾਰ ਨੇ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਲਈ ਇੱਕ ਵਿਸ਼ੇਸ਼ ਵਿਦਿਆਰਥੀ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ...
ਚੰਡੀਗੜ੍ਹ 24 ਨਵੰਬਰ 2025: “ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ, ਖਾਸ ਕਰਕੇ ਸਿੱਖ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਕਿਉਂਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ...