by abcpunjab | ਅਗਃ 2, 2024 | breaking news, crime, daily
ਚੰਡੀਗੜ, 2 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ...
by abcpunjab | ਅਗਃ 2, 2024 | breaking news, crime, daily
ਦੋਸ਼ੀ ਪੁਲਿਸ ਮੁਲਾਜ਼ਮ 15,000 ਰੁਪਏ ਹੋਰ ਰਿਸ਼ਵਤ ਦੀ ਕਰ ਰਿਹਾ ਸੀ ਮੰਗ ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ...
by abcpunjab | ਅਗਃ 1, 2024 | breaking news, crime, daily
ਚੰਡੀਗੜ੍ਹ, 1 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
by abcpunjab | ਜੁਲਾਈ 31, 2024 | breaking news, crime, daily
ਚੰਡੀਗੜ੍ਹ, 31 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ...
by abcpunjab | ਜੁਲਾਈ 31, 2024 | breaking news, crime, daily
ਚੰਡੀਗੜ੍ਹ, 31 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ...
by abcpunjab | ਜੁਲਾਈ 30, 2024 | breaking news, crime, daily
ਚੰਡੀਗੜ੍ਹ, 30 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...