10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸ਼ਿਕਾਇਤਕਰਤਾ ਤੋਂ ਪਹਿਲਾਂ ਵੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਉਕਤ ਪੁਲਿਸ ਮੁਲਾਜ਼ਮ ਚੰਡੀਗੜ੍ਹ, 18 ਜੁਲਾਈ, 2024- ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਦੋਸ਼ੀਆਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਨੇ ਬਰਾਮਦ ਕੀਤੀ 8,90,000 ਰੁਪਏ ਦੀ ਨਗਦੀ ਚੰਡੀਗੜ੍ਹ, 18 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ...
ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਹੈ ਅਪਰਾਧਿਕ ਪਿਛੋਕੜ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਸੌਂਪਿਆ ਗਿਆ ਸੀ ਕੰਮ : ਡੀਜੀਪੀ ਗੌਰਵ ਯਾਦਵ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਪਾਕਿ-ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ, ਡਰੋਨਾਂ ਰਾਹੀਂ ਪ੍ਰਾਪਤ ਕਰਦੇ ਸਨ ਹਥਿਆਰਾਂ/ਨਸ਼ਿਆਂ ਦੀ ਖੇਪ : ਡੀਜੀਪੀ ਗੌਰਵ ਯਾਦਵ – ਅਗਲੀਆਂ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 16 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 16 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ...
×