ਪੁਲਿਸ ਟੀਮਾਂ ਨੇ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 567ਵੇਂ ਦਿਨ 17.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...
ਜਦੋਂ ਨਿਤਿਨ ਨਬੀਨ ਦੀਆਂ ਵੀ ਅੱਖਾਂ ਭਰ ਆਈਆਂ
ਨਸ਼ਾ ਪੀੜ੍ਹਤ ਪਰਿਵਾਰਾਂ ਦਾ ਦੁੱਖ ਸੁਣ ਭਾਵੁਕ ਹੋਈ ਭਾਜਪਾ ਦੇ ਕੌਮੀ ਪ੍ਰਧਾਨ ਪੰਜਾਬ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੁਰੂ ਕਰਵਾਉਣ ਲਈ ਸ਼ੁੱਕਰਵਾਰ ਨੂੰ ਪਠਾਨਕੋਟ ਆਏ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਉਦੋਂ ਭਾਵੁਕ ਹੋ ਗਏ ਜਦੋਂ ਨਸ਼ੇ ਦੀ ਭੇਟ ਚੜ੍ਹੇ ਇੱਕ ਨੌਜਵਾਨ ਦੀ ਮਾਂ ਆਪਣੀ ਵਿਥਿਆ ਸੁਣਾਉਂਦੀ ਉਨ੍ਹਾਂ ਸਾਹਮਣੇ ਰੋਣ...
ਸੁਨੀਲ ਜਾਖੜ ਵਲੋਂ ਪੁਲਿਸ ਦੀ ਐਡਵਾਇਜ਼ਰੀ ਉੱਤੇ ਹੈਰਾਨੀ ਦਾ ਪ੍ਰਗਟਾਵਾ
ਗੈਂਗਸਟਰਾਂ ਤੇ ਗੁੰਡਿਆਂ ਤੋਂ ਡਰੀ ਹੋਈ ਹੈ ਪੰਜਾਬ ਪੁਲਿਸ – ਜਾਖੜ ‘‘ਅੱਜਕੱਲ੍ਹ ਪੰਜਾਬ ਵਿੱਚ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਰਿਹਾ, ਸਗੋਂ ਪੁਲਿਸ ਹੀ ਗੈਂਗਸਟਰਾਂ ਅਤੇ ਗੁੰਡਿਆਂ ਦੇ ਖੌਫ ਤੋਂ ਡਰੀ ਬੈਠੀ ਹੈ।’’, ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹਨ, ਜੋ ਉਨ੍ਹਾਂ ਸੋਸ਼ਲ ਮੀਡੀਆ...
ਨਸ਼ਾ ਖ਼ਤਮ ਕਰਨ ਦੀ 6 ਵਾਰ ਡੈੱਡਲਾਇਨ ਬਦਲ ਚੁੱਕੀ ‘ਆਪ’ ਸਰਕਾਰ ਤੋਂ ਕੋਈ ਉਮੀਦ ਨਹੀਂ – ਰੇਖਾ ਗੁਪਤਾ
13 ਦਿਨਾਂ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਸੂਬੇ ਨੂੰ ‘ਆਪ’ ਮੁਕਤ ਕਰੇਗੀ – ਰੇਖਾ ਗੁਪਤਾ ਕੇਜਰੀਵਾਲ ਨੇ ਦਿੱਲੀ ਦੇ ਪੈਸੇ ਨਾਲ ਪੰਜਾਬ ਉੱਤੇ ਕਬਜ਼ਾ ਕੀਤਾ, ਹੁਣ ਪੰਜਾਬ ਦੇ ਪੈਸੇ ਦੂਜੇ ਸੂਬਿਆਂ ਵਿੱਚ ਖ਼ਰਚ ਰਿਹਾ –ਰੇਖਾ ਗੁਪਤਾ ਪੰਜਾਬ ਭਾਜਪਾ ਦੀ ਦੂਜੀ ਨਸ਼ਾ ਮੁਕਤ ਪੰਜਾਬ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਰਵਾਨਾ ‘‘ਪੰਜਾਬ ਦੀ ਸੱਤਾ ਵਿੱਚ...
ਡਰੱਗਸ ਕੰਟਰੋਲ ਵਿੰਗ ਨੇ ਚੰਡੀਗੜ੍ਹ ਦੀਆਂ ਕੈਮਿਸਟ ਦੁਕਾਨਾਂ ਤੋਂ ਨਸ਼ੀਲੇ ਪ੍ਰਭਾਵ ਵਾਲੀਆਂ ਦਵਾਈਆਂ ਜ਼ਬਤ ਕੀਤੀਆਂ
'ਨਸ਼ਾ ਮੁਕਤ ਭਾਰਤ ਅਭਿਯਾਨ' ਦੇ ਤਹਿਤ ਅਤੇ ਨਸ਼ੀਲੀਆਂ ਦਵਾਈਆਂ ਦੇ ਦੁਰਉਪਯੋਗ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਦੇ ਦ੍ਰਿਸ਼ਟੀਕੋਣ ਅਨੁਰੂਪ, ਡਰੱਗਸ ਕੰਟਰੋਲ ਵਿੰਗ ਨੇ ਸੈਕਟਰ 40, 41 ਅਤੇ 23-ਸੀ ਸਥਿਤ ਕੈਮਿਸਟ ਦੁਕਾਨਾਂ 'ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਸਿਹਤ ਸਕੱਤਰ ਅਤੇ ਡਾਇਰੈਕਟਰ ਸਿਹਤ...
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਗੁਰੂ ਨਾਲ ਜੋੜਨਾ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਮੰਤਵ- ਗਿਆਨੀ ਕੁਲਦੀਪ ਸਿੰਘ ਗੜਗੱਜ
ਸੰਗਤਾਂ ਵਿਚ ਮੀਰੀ ਪੀਰੀ ਸਿਧਾਂਤ ਪ੍ਰਤੀ ਚੇਤਨਾ ਅਤੇ ਨੌਜੁਆਨਾਂ ਵਿਚ ਗੁਰੂ ਦੇ ਲੜ ਲੱਗਣ ਦਾ ਉਤਸ਼ਾਹ ਖਾਲਸਾ ਮਾਰਚ ਦੀ ਪ੍ਰਾਪਤੀ- ਐਡਵੋਕੇਟ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ...
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਦੇ ਬਾਹਰ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ
ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਪੰਜਾਬ ਪੁਲਿਸ ਨੇ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ, ਜਦੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਗੇਟ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਦੇ ਲੰਘਣ ਸਮੇਂ ਵਿਰੋਧ ਪ੍ਰਦਰਸ਼ਨ ਕੀਤਾ। ਬਿੱਟੂ ਨੇ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਸ਼ਰਾਬ ਦੀ...
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਪੰਜਾਬ ਦੇ ਲੋਕਾਂ ਨੇ ਭਾਜਪਾ ਤੋਂ ਪੁੱਛੇ 3 ਵੱਡੇ ਸਵਾਲ
ਭਾਜਪਾ ਗੁਜਰਾਤ ਤੋਂ ਪੰਜਾਬ ਵਿੱਚ ਚਿੱਟਾ ਕਿਉਂ ਸਮਗਲ ਕਰਵਾ ਰਹੀ ਹੈ? ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? ਭਾਜਪਾ ਅਕਾਲੀ ਦਲ (ਬਾਦਲ) ਨਾਲ ਗੱਠਜੋੜ ਕਰਕੇ ਕਾਲੇ ਕਾਨੂੰਨ ਵਾਪਸ ਕਿਉਂ ਲਿਆਉਣਾ ਚਾਹੁੰਦੀ ਹੈ? ਪੰਜਾਬੀ ਜਾਗਰੂਕ ਹਨ ਅਤੇ ਜਿੱਥੇ ਵੀ ਭਾਜਪਾ ਦੀ ਯਾਤਰਾ ਜਾਵੇਗੀ, ਉਸ ਤੋਂ ਇਹ ਸਵਾਲ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ
ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 566ਵੇਂ ਦਿਨ 71 ਨਸ਼ਾ ਤਸਕਰ 10.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ...
ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਆਪ ਸਰਕਾਰ : ਕੇਵਲ ਸਿੰਘ ਢਿੱਲੋਂ
ਨਸ਼ਿਆਂ, ਗੈਂਗਸਟਰਵਾਦ, ਕਾਨੂੰਨ ਵਿਵਸਥਾ ਸਮੇਤ ਹਰ ਫਰੰਟ 'ਤੇ ਫੇਲ 'ਆਪ ਸਰਕਾਰ ਨੂੰ ਜਵਾਬ ਦੇਣਾ ਹੀ ਪਵੇਗਾ : ਢਿੱਲੋਂ ਗ੍ਰਹਿ ਮੰਤਰੀ ਦੇ ਦਾਅਵੇ ਨੂੰ ਮਜ਼ਬੂਤ ਕਰਦਿਆਂ ਭਾਜਪਾ ਸਰਕਾਰ ਬਣਨ ਦਾ ਦਾਅਵਾ, ਭਾਜਪਾ 117 ਹਲਕਿਆਂ ਲਈ ਤਿਆਰ : ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬਾ...
ਅੰਮ੍ਰਿਤਸਰ ਵਿੱਚ ‘ਆਪ’ ਆਗੂ ਦੇ ਪੀਏ ਵੱਲੋਂ ਦੁਕਾਨਦਾਰ ’ਤੇ ਕਿਰਚ ਨਾਲ ਹਮਲੇ ਦੇ ਮਾਮਲੇ ’ਤੇ ਭਾਜਪਾ ਆਗੂ ਨੇ ਘੇਰੀ ਸੂਬਾ ਸਰਕਾਰ
ਅੰਮ੍ਰਿਤਸਰ ਵਿੱਚ ‘ਆਪ’ ਆਗੂ ਦੇ ਪੀਏ ਵੱਲੋਂ ਦੁਕਾਨਦਾਰ ’ਤੇ ਕਿਰਚ ਨਾਲ ਹਮਲੇ ਦੇ ਮਾਮਲੇ ’ਤੇ ਭਾਜਪਾ ਆਗੂ ਨੇ ਘੇਰੀ ਸੂਬਾ ਸਰਕਾਰ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਗੁੰਡਿਆਂ ਦੀ ਸਰਕਾਰ ਕਰਾਰ ਦਿੱਤਾ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿਖੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਆਮ...
ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ
ਪੰਜਾਬੀਆਂ ਵਿਰੁੱਧ ਭਾਜਪਾ ਦੀ ਵਿਤਕਰੇਬਾਜ਼ੀ ਵਾਲੀ ਰਾਜਨੀਤੀ ਦੇ ਗੰਭੀਰ ਨਤੀਜੇ ਹੋਣਗੇ, ਪਾਰਟੀ ਨੂੰ ਆਪਣੀ ਪਹੁੰਚ ਬਦਲਣੀ ਚਾਹੀਦੀ ਹੈ: ਕੁਲਦੀਪ ਧਾਲੀਵਾਲ ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ ਪੰਜਾਬੀਆਂ ਨੇ ਆਜ਼ਾਦੀ ਲਈ ਸਭ...
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...
ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 146 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 600ਵੇਂ ਦਿਨ 103 ਨਸ਼ਾ ਤਸਕਰ 10.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ...
ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂ
ਵੜਿੰਗ ਦਾ ਬਿਆਨ ਕਾਂਗਰਸ ਦੀ ਲੋਕ-ਵਿਰੋਧੀ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 90% ਤੋਂ ਵੱਧ ਘਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਹੀ, ਜਨਤਾ ਦੀ ਬੱਚਤ ਰੋਕਣਾ ਚਾਹੁੰਦੀ ਹੈ ਕਾਂਗਰਸ: ਬਲਤੇਜ ਪੰਨੂ ਮੁਹੱਲਾ ਕਲੀਨਿਕ, ਮੁਫ਼ਤ ਇਲਾਜ ਅਤੇ ਔਰਤਾਂ ਦੀ ਆਰਥਿਕ ਸਹਾਇਤਾ ਬੰਦ ਕਰਨਾ ਚਾਹੁੰਦੀ ਹੈ ਕਾਂਗਰਸ: ਬਲਤੇਜ...
ਨਸ਼ਾ ਤਸਕਰੀ ਵਿੱਚ ਹੋਈਆਂ ਇਕ ਲੱਖ ਸਤਾਈ ਹਜਾਰ ਗ੍ਰਿਫਤਾਰੀਆਂ ਵਿਚੋਂ ਕਿੰਨੇ ਥਾਣਿਆਂ ਚੋਂ ਛੱਡੇ ਗਏ?, ਭਗਵੰਤ ਮਾਨ ਸਪੱਸ਼ਟ ਕਰਨ- ਪ੍ਰੋ ਚੰਦੂਮਾਜਰਾ।
ਐਨ ਡੀ ਪੀ ਐਸ ਕਾਨੂੰਨ ਦੇ ਕੰਮਜ਼ੋਰ ਹੋਣ ਦੀ ਗੱਲ ਕਰਨ ਵਾਲੇ ਪੰਜਾਬ ਦੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਸਪੱਸ਼ਟ ਕਰਨ ਕਿ ਉਹਨਾਂ ਦੀ ਪੁਲਿਸ ਜੋ ਦਾਅਵਾ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਇਕ ਲੱਖ ਸਤਾਈ ਹਜਾਰ ਗ੍ਰਿਫ਼ਤਾਰੀਆਂ ਹੋਈਆਂ ਹਨ, ਉਹਨਾਂ ਵਿਚੋਂ ਕਿੰਨਿਆਂ ਨੂੰ ਥਾਣਿਆਂ ਵਿਚੋਂ ਹੀ ਛੱਡਿਆ ਗਿਆ? ਇਹ ਸਵਾਲ ਸ਼੍ਰੋਮਣੀ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ...
ਸਨੇਟਾ ਵਿਖੇ ਬਲਬੀਰ ਸਿੰਘ ਸਿੱਧੂ ਦੀ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ
ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਨੇਟਾ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ,...
ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, 10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ
ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀਆਂ ਲੋਕ-ਵਿਰੋਧੀ ਨੀਤਾਂ ਨੂੰ ਬੇਨਕਾਬ ਕੀਤਾ, ਕਾਂਗਰਸ ਦੇ ਰਾਜ ਵਿੱਚ ਪੰਜਾਬ ਨੂੰ ਮੁੜ ਟੋਲ ਪਲਾਜ਼ਿਆਂ, ਮਹਿੰਗੀ ਬਿਜਲੀ ਅਤੇ ਨਹਿਰੀ ਪਾਣੀ ਦੇ ਬਿੱਲਾਂ ਦਾ ਸਾਹਮਣਾ ਕਰਨਾ ਪਵੇਗਾ: ਅਮਨ ਅਰੋੜਾ ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ...
ਪੰਜਾਬ ਨੂੰ ਸਖਤ ਫੈਸਲਾ ਲੈਣਾ ਹੋਵੇਗਾ ਕਿ ਉਸਨੂੰ ਉੱਨਤੀ ਅਤੇ ਖੁਸ਼ਹਾਲੀ ਚਾਹੀਦੀ ਹੈ ਜਾਂ ਵੋਟ ਸਿਆਸਤ ਲਈ ਵੰਡੀ ਜਾਂਦੀ ਖੈਰਾਤ- ਸ ਰਵੀਇੰਦਰ ਸਿੰਘ
ਸਿੱਖ ਵਿਦਵਾਨ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਦਹਾਕਿਆਂ ਤੋਂ ਸਿਆਸੀ ਪਾਰਟੀਆਂ ਨੇ ਵਿਕਾਸ ਨਹੀਂ, ਸਗੋਂ ਮੁਫ਼ਤਖੋਰੀ ਦੇ ਨਸ਼ੇ 'ਤੇ ਲਾ ਰੱਖਿਆ ਹੈ। ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ ਕਿ ਇੱਕ ਸਮੇਂ...
ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ, ਹਜ਼ਾਰਾਂ ਨਸ਼ਾ ਤਸਕਰ ਗ੍ਰਿਫ਼ਤਾਰ ਅਤੇ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ: ਬਰਿੰਦਰ ਕੁਮਾਰ ਗੋਇਲ ਨਸ਼ਿਆਂ ਵਿਰੁੱਧ ਲੜਨ ਦੀ ਬਜਾਏ ਸਿਆਸੀ ਵਿਖਾਵੇਬਾਜ਼ੀ ਵਿੱਚ ਜੁਟੀਆਂ ਵਿਰੋਧੀ ਪਾਰਟੀਆਂ ਜਦਕਿ ਭਗਵੰਤ ਮਾਨ ਸਰਕਾਰ ਕਾਰਵਾਈ ’ਤੇ ਕੇਂਦਰਿਤ: ਬਰਿੰਦਰ ਕੁਮਾਰ ਗੋਇਲ ਵਿਰੋਧੀ...
