10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 8 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...
ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਚੰਡੀਗੜ੍ਹ, 6 ਮਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ...
ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਵਿਜੀਲੈਂਸ ਬਿਉਰੋ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਚੰਡੀਗੜ੍ਹ 6 ਮਈ – ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਬਦਲ ਕਰਕੇ ਜਾਅਲੀ ਜਮਾਂਬੰਦੀਆਂ ਦੇ ਅਧਾਰ ਉਪਰ ਐਚ.ਡੀ.ਐਫ.ਸੀ ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਹਾਸਲ ਕਰਨ ਖਿਲ਼ਾਫ ਸੱਤ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈਸ ਡਰੱਗ, 1 ਕਿਲੋ ਹੈਰੋਇਨ ਬਰਾਮਦ; ਇੱਕ ਫੜਿਆ ਗਿਆ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈਸ ਡਰੱਗ, 1 ਕਿਲੋ ਹੈਰੋਇਨ ਬਰਾਮਦ; ਇੱਕ ਫੜਿਆ ਗਿਆ

– ਗ੍ਰਿਫਤਾਰ ਕੀਤਾ ਗਿਆ ਦੋਸ਼ੀ ਪਾਕਿ ਆਧਾਰਿਤ ਨਸ਼ਾ ਤਸਕਰ ਨਾਲ ਸਿੱਧਾ ਸੰਪਰਕ ਵਿੱਚ ਸੀ – ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ – ਪਿੱਛੇ ਅਤੇ ਅੱਗੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚਾਂ ਜਾਰੀ ਹਨ: ਡੀਜੀਪੀ ਪੰਜਾਬ...
ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਨਸ਼ਾ ਤਸਕਰਾਂ ‘ਤੇ ਕੀਤਾ ਸੀ.ਐਸ.ਓ.

ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਨਸ਼ਾ ਤਸਕਰਾਂ ‘ਤੇ ਕੀਤਾ ਸੀ.ਐਸ.ਓ.

31 ਐਫਆਈਆਰ ਦਰਜ ਕਰਨ ਤੋਂ ਬਾਅਦ 22 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ; 2.95 ਕਿਲੋਗ੍ਰਾਮ ਹੈਰੋਇਨ, 36 ਹਜ਼ਾਰ ਰੁਪਏ ਨਸ਼ੀਲੇ ਪਦਾਰਥ, 21.5 ਕਿਲੋ ਭੁੱਕੀ ਬਰਾਮਦ – ਪੰਜਾਬ ਪੁਲਿਸ ਨਿਰਪੱਖ, ਪਾਰਦਰਸ਼ੀ ਅਤੇ ਭੋਲੇ-ਭਾਲੇ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – 500 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਦੇ...
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...
×